=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਟੀ ਦੇ ਮਸ਼ਹੂਰ ਗਾਇਕ B PRAAK ਵਲੋਂ ਆਈ ਵੱਡੀ ਮਾੜੀ ਖਬਰ, ਨਵੇਂ ਜੰਮੇ ਬੱਚੇ ਦੀ ਜਨਮ ਵੇਲੇ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਵੱਖ ਵੱਖ ਖੇਤਰਾਂ ਦੀਆਂ ਜੁੜੀਆਂ ਹੋਈਆਂ ਹਸਤੀਆਂ ਦੇ ਨਾਲ ਜਿੱਥੇ ਜੁੜੀਆਂ ਹੋਈਆਂ ਬਹੁਤ ਸਾਰੀਆਂ ਦੁਖਦਾਈ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਉਥੇ ਹੀ ਇਨ੍ਹਾਂ ਖਬਰਾਂ ਦੇ ਸਾਹਮਣੇ ਉਨ੍ਹਾਂ ਖੇਤਰਾਂ ਦੀਆਂ ਹਸਤੀਆਂ ਦੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਚੋਟੀ ਦੇ ਮਸ਼ਹੂਰ ਗਾਇਕ B PRAAK ਵਲੋਂ ਆਈ ਵੱਡੀ ਮਾੜੀ ਖਬਰ, ਨਵੇਂ ਜੰਮੇ ਬੱਚੇ ਦੀ ਜਨਮ ਵੇਲੇ ਹੋਈ ਮੌਤ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਵੱਖ-ਵੱਖ ਗਾਇਕਾਂ ਤੇ ਅਦਾਕਾਰਾ ਦੇ ਨਾਲ ਜੁੜਿਆ ਹੋਇਆ ਖ਼ਬਰਾਂ ਅਕਲਹਿਰਸਰ ਹੀ ਸਾਹਮਣੇ ਆਈਆਂ ਹਨ ਉਥੇ ਹੀ ਪਰਿਵਾਰ ਨੂੰ ਲੈ ਕੇ ਵੀ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ , ਜੋ।ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਉਥੇ ਹੀ ਕੁਝ ਖਬਰਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਸੁਣਦੇ ਹੀ ਉਨ੍ਹਾਂ ਦੇ ਪਰਵਾਰ ਵਿੱਚ ਸੋਗ ਦੀ ਫੈਲ ਜਾਂਦੀ ਹੈ, ਅਤੇ ਇਸ ਦੁਨੀਆ ਤੋ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਜਾਣ ਦੀ ਕਮੀ ਉਨ੍ਹਾਂ ਦੇ ਪਰਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬੀ ਗਾਇਕ ਬੀ ਪਾਰਕ ਵੱਲੋਂ ਆਪਣੇ ਪਰਿਵਾਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਜਿਥੇ ਬੱਚੇ ਦੀ ਜਨਮ ਸਮੇ ਹੀ ਮੌਤ ਹੋ ਗਈ ਹੈ ਉਥੇ ਹੀ ਉਨ੍ਹਾਂ ਵਲੋ ਬੱਚੇ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ।

ਉਨ੍ਹਾਂ ਦੇ ਬੱਚੇ ਦੀ ਮੌਤ ਨੇ ਉਨ੍ਹਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ ਜਿੱਥੇ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਹੋ ਗਈ। ਇਸ ਘਟਨਾ ਨਾਲ ਜਿੱਥੇ ਦੋਨੋ ਪਤੀ ਪਤਨੀ ਪਰੇਸ਼ਾਨ ਹਨ ਉਥੇ ਹੀ ਉਨ੍ਹਾਂ ਦੇ ਪ੍ਰਵਾਰ ਵਿੱਚ ਵੀ ਸੋਗ ਦੀ ਲਹਿਰ ਫੈਲ ਗਈ ਹੈ।

ਉਨ੍ਹਾਂ ਨੂੰ ਸੋਸ਼ਲ ਮੀਡੀਆ ਉੱਤੇ ਖਬਰ ਸਾਂਝੇ ਕੀਤੇ ਜਾਣ ਤੋਂ ਬਾਅਦ ਵੱਖ-ਵੱਖ ਸੰਗੀਤ ਜਗਤ ਦੀਆਂ ਹਸਤੀਆਂ ਵੱਲੋਂ ਉਨ੍ਹਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਆਪਣੀ ਪਤਨੀ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਸਨ।




error: Content is protected !!