=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਟੀ ਦੇ ਮਸ਼ਹੂਰ ਪਹਿਲਵਾਨ ਗ੍ਰੇਟ ਖਲੀ ਬਾਰੇ ਆਈ ਵੱਡੀ ਖਬਰ, ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਵੱਖ ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਫਰਸ਼ ਤੋਂ ਅਰਸ਼ ਤੱਕ ਪਹੁੰਚ ਕੀਤੀ ਹੈ ਅਤੇ ਦੁਨੀਆ ਦੇ ਕੋਨੇ-ਕੋਨੇ ਵਿੱਚ ਜਾਣੇ ਜਾਂਦੇ ਹਨ। ਅਜਿਹੀਆਂ ਹਸਤੀਆਂ ਜਿੱਥੇ ਅਪਣੇ ਘਰ ਦੀ ਗਰੀਬੀ ਨੂੰ ਦੂਰ ਕਰਦੀਆਂ ਹਨ ਉਥੇ ਹੀ ਬਹੁਤ ਸਾਰੇ ਲੋਕਾਂ ਲਈ ਵੀ ਚਾਨਣ ਮੁਨਾਰਾ ਬਣ ਜਾਂਦੀਆਂ ਹਨ। ਜਿਨ੍ਹਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਹੋਰ ਲੋਕਾਂ ਵੱਲੋਂ ਵੀ ਮਿਹਨਤ ਕਰਕੇ ਆਪਣੀ ਮੰਜ਼ਲ ਤੱਕ ਪਹੁੰਚ ਕੀਤੀ ਜਾਂਦੀ ਹੈ। ਉੱਥੇ ਹੀ ਅਜਿਹੀਆਂ ਹਸਤੀਆਂ ਆਪਣੇ ਉਨ੍ਹਾਂ ਖੇਤਰਾਂ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੀਆਂ ਹਨ, ਜਿੱਥੇ ਉਨ੍ਹਾਂ ਵੱਲੋਂ ਬਹੁਤ ਜ਼ਿਆਦਾ ਉਪਲਬਧੀਆਂ ਹਾਸਲ ਕੀਤੀਆਂ ਜਾਂਦੀਆਂ ਹਨ।

ਹੁਣ ਚੋਟੀ ਦੇ ਮਸ਼ਹੂਰ ਪਹਿਲਵਾਨ ਗ੍ਰੇਟ ਖਲੀ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੂਲ ਤੌਰ ਤੇ ਹਿਮਾਚਲ ਦੇ ਰਹਿਣ ਵਾਲੇ ਏਥੇ ਦੁਨੀਆਂ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਨੂੰ ਪੰਜਾਬ ਪੁਲਿਸ ਦੇ ਵਿਚ ਨੌਕਰੀ ਪ੍ਰਦਾਨ ਕੀਤੀ ਗਈ ਸੀ। ਜੋ ਇਨ੍ਹੀਂ ਦਿਨੀਂ ਜਲੰਧਰ ਦੇ ਵਿੱਚ ਆਪਣੀ ਇੱਕ ਅਕੈਡਮੀ ਵੀ ਚਲਾ ਰਹੇ ਹਨ ਅਤੇ ਬਹੁਤ ਸਾਰੇ ਖਿਡਾਰੀ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਰੈਸਲਿੰਗ ਦੇ ਗੁਣ ਸਿਖ ਰਹੇ ਹਨ।

ਉੱਥੇ ਹੀ ਹੁਣ ਗ੍ਰੇਟ ਖਲੀ ਦੇ ਨਾਲ ਜੁੜੀ ਹੋਈ ਖਬਰ ਸਾਹਮਣੇ ਆਈ ਹੈ ਜਿੱਥੇ ਉਹ ਹੁਣ ਪੰਜਾਬੀ ਫ਼ਿਲਮਾਂ ਵਿੱਚ ਵੀ ਆਪਣਾ ਜਲਵਾ ਦਿਖਾ ਰਹੇ ਦਿਖਾਈ ਦੇਣਗੇ। ਜਿੱਥੇ ਉਨ੍ਹਾਂ ਵੱਲੋਂ ਪੰਜਾਬੀ ਫਿਲਮ ਦਿ ਰੇਡੂਆ ਰਿਟਰਨਸ ਵਿਚ ਖਲਨਾਇਕ ਦੀ ਭੂਮਿਕਾ ਨਿਭਾਈ ਜਾ ਰਹੀ ਹੈ। 50 ਸਾਲਾਂ ਦੀ ਉਮਰ ਵਿੱਚ ਜਿੱਥੇ ਹੁਣ ਖਲੀ ਵੱਲੋਂ ਇਸ ਫਿਲਮ ਦੇ ਵਿਚ ਖਲਨਾਇਕ ਦੀ ਭੂਮਿਕਾ ਨਿਭਾਈ ਜਾਵੇਗੀ।

ਇਹ ਇਸ ਫਿਲਮ ਵਿੱਚ ਉਹਨਾਂ ਤੋਂ ਇਲਾਵਾ ਬਿਗ ਬੌਸ ਵਿਚ ਆਪਣਾ ਨਾਂਅ ਬਣਾਉਣ ਵਾਲੀ ਮਾਹਿਰਾ ਸ਼ਰਮਾ ਅਤੇ ਪੰਜਾਬੀ ਅਦਾਕਾਰ ਨਵ ਬਾਜਵਾ ਵੀ ਮੁੱਖ ਭੂਮਿਕਾਵਾਂ ਵਿਚ ਨਜ਼ਰ ਆਉਣਗੇ। ਉਥੇ ਹੀ ਲੋਕਾਂ ਵੱਲੋਂ ਇਸ ਫ਼ਿਲਮ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਗਰੇਟ ਖਲੀ ਪੰਜਾਬੀ ਫ਼ਿਲਮ ਵਿੱਚ ਆਪਣਾ ਜੌਹਰ ਦਿਖਾਉਂਦੇ ਹੋਏ ਨਜ਼ਰ ਆ ਰਿਹਾ ਹੈ।




error: Content is protected !!