ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਹਨ ,ਜਿਹਨਾਂ ਨੇ ਬਹੁਤ ਹੀ ਘੱਟ ਸਮੇਂ ਵਿੱਚ ਉੱਚੀਆਂ ਬੁਲੰਦੀਆਂ ਨੂੰ ਛੂਹ ਲਿਆ ਹੈ। ਜਿਨ੍ਹਾਂ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਵੱਖ-ਵੱਖ ਖੇਤਰਾਂ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਜਿਸ ਕਾਰਨ ਉਨ੍ਹਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਜਾਣਿਆ ਜਾਦਾ ਹੈ। ਜਿੱਥੇ ਪੰਜਾਬੀ ਗਾਇਕੀ ਵਿਚ ਬਹੁਤ ਸਾਰੀਆਂ ਸਖਸ਼ੀਅਤਾਂ ਨੇ ਵੱਖਰਾ ਨਾਮਣਾ ਖੱਟਿਆ ਹੈ। ਉੱਥੇ ਹੀ ਉਨ੍ਹਾਂ ਵੱਲੋਂ ਕਿਸਾਨੀ ਸੰਘਰਸ਼ ਦੇ ਵਿਚ ਅੱਗੇ ਆ ਕੇ ਕਿਸਾਨਾਂ ਦੀ ਮਦਦ ਵੀ ਕੀਤੀ ਗਈ ਹੈ। ਜਿਨ੍ਹਾਂ ਸਿੰਘੂ ਬਾਰਡਰ ਤੇ ਵਾਰੀ-ਵਾਰੀ ਹਾਜ਼ਰੀ ਲਵਾ ਕੇ ਕਿਸਾਨਾਂ ਦੇ ਨਾਲ ਹੋਣ ਦਾ ਭਰੋਸਾ ਵੀ ਦਵਾਇਆ ਹੈ।
ਉੱਥੇ ਹੀ ਬਹੁਤ ਸਾਰੀਆਂ ਪੰਜਾਬੀ ਗਾਇਕੀ ਦੀਆਂ ਸਖ਼ਸ਼ੀਅਤਾਂ ਨਾਲ ਵਾਪਰੇ ਹਾਦਸੇ ਦੀਆਂ ਖਬਰਾਂ ਵੀ ਆਏ ਦਿਨ ਸਾਹਮਣੇ ਆ ਜਾਂਦੀਆਂ ਹਨ। ਜਿੱਥੇ ਪੰਜਾਬੀ ਗਾਇਕਾਂ ਨੂੰ ਕਈ ਤਰ੍ਹਾਂ ਦੀਆਂ ਪ-ਰੇ-ਸ਼ਾ-ਨੀ-ਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਪਰਵਾਰਿਕ ਮੈਂਬਰਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਕਾਰਨ ਉਨ੍ਹਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਪ੍ਰਸਿੱਧ ਗਾਇਕ ਐਲੀ ਮਾਗਟ ਦੇ ਪਿਤਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਜਿਸ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਵੱਲੋਂ ਕੀਤੀ ਗਈ ਹੈ। ਉਥੇ ਹੀ ਐਲੀ ਮਾਂਗਟ ਵੱਲੋਂ ਵੀ ਇੰਸਟਾਗ੍ਰਾਮ ਉਪਰ ਆਪਣੇ ਪਿਤਾ ਦੀ ਤਸਵੀਰ ਸਾਂਝੀ ਕਰਕੇ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪੰਜਾਬੀ ਜਗਤ ਦੀਆਂ ਵੱਖ ਵੱਖ ਸਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਜਿਥੇ ਗਾਇਕ ਐਲੀ ਮਾਂਗਟ ਤੇ ਨਜ਼ਦੀਕੀਆਂ ਵੱਲੋਂ ਸੋਸ਼ਲ ਮੀਡੀਆ ਉਪਰ ਉਨਾਂ ਦੇ ਪਿਤਾ ਦੇ ਦਿਹਾਂਤ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ
ਉਥੇ ਹੀ ਐਲੀ ਮਾਂਗਟ ਦੇ ਪਿਤਾ ਦੇ ਦਿਹਾਂਤ ਹੋਣ ਦਾ ਕਾਰਨ ਅਜੇ ਤਕ ਸਪਸ਼ਟ ਨਹੀਂ ਕੀਤਾ ਗਿਆ, ਕਿ ਕਿਸ ਤਰ੍ਹਾਂ ਉਨ੍ਹਾਂ ਦੀ ਮੌਤ ਹੋਈ ਹੈ। ਐਲੀ ਮਾਂਗਟ ਜਿਥੇ ਆਪਣੀ ਕੋਂਟਰਵਰਸੀ ਲਈ ਜਾਣੇ ਜਾਂਦੇ ਹਨ ਉਥੇ ਉਨ੍ਹਾਂ ਵੱਲੋਂ ਬਹੁਤ ਸਾਰੇ ਸੁਪਰਹਿੱਟ ਗੀਤ ਦਿੱਤੇ ਗਏ ਹਨ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਵੀ ਉਨ੍ਹਾਂ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।
ਤਾਜਾ ਜਾਣਕਾਰੀ