=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰ ਦਲੀਪ ਕੁਮਾਰ ਬਾਰੇ ਆਈ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ

ਭਾਰਤ ਵਿਚ ਕਰੋਨਾ ਦਾ ਜਾਰੀ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦੇਸ਼ ਅੰਦਰ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ ਕੁਝ ਮਹੀਨਿਆਂ ਤੋਂ ਭਾਰਤ ਵਿੱਚ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਜਿੱਥੇ ਕਿ ਕਰੋਨਾ ਕੇਸ ਤੇਜ਼ੀ ਨਾਲ ਵਧ ਰਹੇ ਹਨ। ਜਿੱਥੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਬਹੁਤ ਸਾਰੇ ਸੂਬਿਆਂ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।ਕਈ ਸੂਬਿਆਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ।

ਕੇਂਦਰ ਸਰਕਾਰ ਵੱਲੋਂ ਵੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।ਹੁਣ ਚੋਟੀ ਦੇ ਮਸ਼ਹੂਰ ਬਾਲੀਵੁੱਡ ਅਦਾਕਾਰ ਦਲੀਪ ਕੁਮਾਰ ਬਾਰੇ ਵੀ ਇੱਕ ਖਬਰ ਸਾਹਮਣੇ ਆਈ ਹੈ। ਜਿੱਥੇ ਪ੍ਰਸੰਸਕਾਂ ਦੁਆਰਾ ਉਹਨਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਹੁਣ ਤੱਕ ਬਹੁਤ ਸਾਰੀਆਂ ਫਿਲਮੀ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ ਉਥੇ ਹੀ ਹੁਣ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਮਸ਼ਹੂਰ ਅਦਾਕਾਰ ਦਲੀਪ ਕੁਮਾਰ ਦੀ ਸਿਹਤ ਖਰਾਬ ਹੋਣ ਤੇ ਉਨ੍ਹਾਂ ਨੂੰ ਕਰੋਨਾ ਦੇ ਦੌਰ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

ਅਦਾਕਾਰ ਦਲੀਪ ਕੁਮਾਰ ਦੀ ਵਿਗੜੀ ਸਿਹਤ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਉਣ ਦੀ ਜ਼ਰੂਰਤ ਮਹਿਸੂਸ ਹੋਈ ਸੀ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੀ ਸਿਹਤ ਜਲਦੀ ਠੀਕ ਹੋਣ ਲਈ ਦੁਆਵਾਂ ਕੀਤੀਆਂ ਗਈਆਂ। ਉਹਨਾਂ ਬਾਰੇ ਹੁਣ ਰਾਹਤ ਦੀ ਖਬਰ ਪ੍ਰਾਪਤ ਹੋਈ ਹੈ ਜਿਥੇ ਉਨ੍ਹਾਂ ਦੀ ਪਤਨੀ ਸਾਇਰਾ ਬਾਨੋ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਅੱਜ ਐਤਵਾਰ ਨੂੰ ਘਰ ਭੇਜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕੇ ਰੱਬ ਦੀ ਕਿਰਪਾ ਨਾਲ ਸਭ ਕੁਝ ਠੀਕ ਰਿਹਾ।

ਉਨ੍ਹਾਂ ਦੱਸਿਆ ਕਿ ਦਲੀਪ ਕੁਮਾਰ ਸਾਹਿਬ ਤੇਜ਼ੀ ਨਾਲ ਠੀਕ ਹੋ ਰਹੇ ਹਨ ਅਤੇ ਅੱਜ ਐਤਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਦਲੀਪ ਕੁਮਾਰ ਨੇ ਪਿਛਲੇ ਸਾਲ ਦਸੰਬਰ 2020 ਵਿੱਚ ਕਰੋਨਾ ਸੰਕਟ ਦੌਰਾਨ ਆਪਣਾ ਜਨਮ ਦਿਨ ਨਹੀਂ ਮਨਾਇਆ ਸੀ। ਸਾਇਰਾ ਬਾਨੋ ਨੇ ਕਿਹਾ ਕਿ ਕਰੋਨਾ ਦੇ ਵਧ ਰਹੇ ਮਾਮਲਿਆਂ ਦੇ ਵਿਚਕਾਰ ਕਿਸੇ ਕਾਰਨ ਕਰਕੇ ਹਸਪਤਾਲ ਜਾਣਾ ਖ਼ਤਰਨਾਕ ਹੈ। ਉਮੀਦ ਹੈ ਕਿ ਦਲੀਪ ਕੁਮਾਰ ਜਲਦੀ ਹੀ ਆਪਣੇ ਘਰ ਸੁਰੱਖਿਅਤ ਪਰਤ ਆਉਣਗੇ।




error: Content is protected !!