=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਦਿੱਤਾ ਇਸ ਵਾਰਦਾਤ ਨੂੰ ਅੰਜਾਮ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਚੋਰਾਂ ਦੇ ਹੌਂਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ ਰਹੇ ਹਨ । ਚੋਰਾਂ ਤੇ ਲੁਟੇਰਿਆਂ ਵੱਲੋਂ ਬਿਨਾਂ ਕਿਸੇ ਡਰ ਦੇ ਕਈ ਵੱਡੀਆਂ ਅਪਰਾਧਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ । ਪਰ ਕਈ ਵਾਰ ਚੋਰਾਂ ਅਤੇ ਲੁਟੇਰਿਆਂ ਦੇ ਵੱਲੋਂ ਕੁਝ ਅਜਿਹੇ ਕੰਮ ਕੀਤੇ ਜਾਂਦੇ ਹਨ ਜੋ ਕਾਫ਼ੀ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ ਤੇ ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ, ਜਿੱਥੇ ਚੋਰਾਂ ਵੱਲੋਂ ਬਿਨਾਂ ਕਿਸੇ ਡਰ ਦੇ ਗੁਰਦੁਆਰਾ ਸਹਿਬ ਦੀ ਕੰਧ ਟੱਪ ਕੇ ਅਜਿਹੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਕਿ ਘਟਨਾ ਗੁਰਦੁਆਰਾ ਸਾਹਿਬ ਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ । ਮਾਮਲਾ ਪੰਜਾਬ ਦੇ ਜ਼ਿਲ੍ਹਾ ਜਲੰਧਰ ਤੋਂ ਸਾਹਮਣੇ ਆਇਆ ਹੈ ।

ਜਿੱਥੇ ਜਲੰਧਰ ਦੇ ਰਵਿਦਾਸ ਆਬਾਦੀ ਦੇ ਸ੍ਰੀ ਗੁਰੂ ਰਵਿਦਾਸ ਮੰਦਿਰ ਕਮਿਊਨਿਟੀ ਸੈਂਟਰ ਗੋਲਕ ਤੋੜ ਕੇ ਹਜ਼ਾਰਾਂ ਰੁਪਿਆਂ ਦਾ ਚੜ੍ਹਾਵਾ ਲੈ ਕੇ ਚੋਰ ਮੌਕੇ ਤੋਂ ਫ਼ਰਾਰ ਹੋ ਗਏ । ਗੋਲਕ ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਤੋਂ ਲੈ ਕੇ ਹੁਣ ਤੱਕ ਦਾ ਚੜ੍ਹਾਵਾ ਸੀ। ਉਥੇ ਹੀ ਘਟਨਾ ਦੇ ਦੀ ਸੂਚਨਾ ਮਿਲਦੇ ਸਾਰ ਹੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤੇ ਕਮੇਟੀ ਦੇ ਮੈਂਬਰਾਂ ਸਮੇਤ ਹੋਰ ਲੋਕ ਮੌਕੇ ਤੇ ਪਹੁੰਚੇ ਅਤੇ ਚੋਰੀ ਦੀ ਘਟਨਾ ਸਬੰਧੀ ਸੂਚਨਾ ਪੁਲੀਸ ਨੂੰ ਦਿੱਤੀ ਗਈ ।

ਕਮੇਟੀ ਦੇ ਮੈਂਬਰਾਂ ਦੇ ਵੱਲੋਂ ਪੁਲੀਸ ਨੂੰ ਦੱਸਿਆ ਗਿਆ ਕਿ ਚੋਰਾਂ ਦੇ ਵੱਲੋਂ ਜਿਸ ਚੜ੍ਹਾਵੇ ਨੂੰ ਦੀ ਰਕਮ ਨੂੰ ਚੋਰੀ ਕੀਤਾ ਗਿਆ ਹੈ , ਉਹ ਚੋਰੀ ਦੀ ਰਕਮ ਤਕਰੀਬਨ ਤੀਹ ਹਜ਼ਾਰ ਤੋਂ ਜ਼ਿਆਦਾ ਸੀ । ਜ਼ਿਕਰਯੋਗ ਹੈ ਕਿ ਚੋਰਾਂ ਦੇ ਵੱਲੋਂ ਜਦੋਂ ਚੋਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਸੀ ਤਾਂ ਉਸ ਵੇਲੇ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ।

ਜਿਸ ਤੋਂ ਬਾਅਦ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਪੁਲੀਸ ਦੇ ਵੱਲੋਂ ਮੌਕੇ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਚੋਰਾਂ ਬਾਰੇ ਜਲਦ ਤੋਂ ਜਲਦ ਕੁਝ ਪਤਾ ਲਗਾਇਆ ਜਾ ਸਕੇ । ਪੁਲੀਸ ਵੱਲੋਂ ਜਾਂਚ ਕਰਦਿਆਂ ਹੋਇਆ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਨੇ ਤੇ ਪੁਲੀਸ ਵੱਲੋਂ ਹੁਣ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ ।




error: Content is protected !!