=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਰੀ ਕਰਨ ਆਏ ਚੋਰਾਂ ਨੂੰ ਜਦ ਘਰ ਚ ਕੁਝ ਨਾ ਮਿਲਿਆ , ਦਿਲ ਪਸੀਜ ਕੇ ਛੱਡ ਗਏ 500 ਦਾ ਨੋਟ

ਆਈ ਤਾਜਾ ਵੱਡੀ ਖਬਰ 

ਦੇਸ਼ ਵਿਚ ਵਧ ਰਹੀ ਬੇਰੁਜ਼ਗਾਰੀ ਦੇ ਚੱਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ ਦਾ ਰੁੱਖ ਕੀਤਾ ਜਾਂਦਾ ਹੈ ਅਤੇ ਵਿਦੇਸ਼ਾਂ ਵਿੱਚੋਂ ਜਾ ਕੇ ਮਿਹਨਤ ਮਜ਼ਦੂਰੀ ਕੀਤੀ ਜਾਂਦੀ ਹੈ ਜਿਸ ਸਦਕਾ ਆਪਣੇ ਪਰਿਵਾਰ ਦਾ ਗੁਜ਼ਾਰਾ ਕੀਤਾ ਜਾ ਸਕੇ। ਉੱਥੇ ਹੀ ਬਹੁਤ ਸਾਰੇ ਨੌਜਵਾਨ ਅਜਿਹੇ ਵੀ ਹਨ ਜੋ ਨਸ਼ਿਆਂ ਦੀ ਲੱਤ ਵਿੱਚ ਲੱਗ ਜਾਂਦੇ ਹਨ ਅਤੇ ਜੋ ਆਪਣੀ ਨਸ਼ੇ ਦੀ ਲੋੜ ਨੂੰ ਪੂਰਾ ਕਰਨ ਵਾਸਤੇ ਚੋਰੀ ਅਤੇ ਲੁੱਟ ਖੋਹ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਜਿਸ ਨਾਲ ਬਹੁਤ ਸਾਰੇ ਲੋਕਾਂ ਦਾ ਭਾਰੀ ਨੁਕਸਾਨ ਵੀ ਹੁੰਦਾ ਹੈ ਅਤੇ ਕਈ ਲੋਕਾਂ ਨੂੰ ਭਾਰੀ ਕੀਮਤ ਚੁਕਾਉਣੀ ਪੈਂਦੀ ਹੈ।

ਪਰ ਕਈ ਵਾਰ ਅਜਿਹੀਆਂ ਘਟਨਾਵਾਂ ਵੀ ਸਾਹਮਣੇ ਆ ਜਾਂਦੀਆਂ ਹਨ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਹੁਣ ਇੱਥੇ ਚੋਰੀ ਕਰਨ ਆਏ ਚੋਰਾਂ ਨੂੰ ਜਦੋਂ ਘਰ ਵਿਚੋਂ ਕੁੱਝ ਵੀ ਨਾ ਮਿਲਿਆ ਤਾਂ ਦਿਲ ਪਸੀਜ ਕੇ 500 ਦਾ ਨੋਟ ਛੱਡ ਗਏ। ਜਾਣਕਾਰੀ ਅਨੁਸਾਰ ਇਹ ਮਾਮਲਾ ਦਿੱਲੀ ਤੋਂ ਸਾਹਮਣੇ ਆਇਆ ਹੈ। ਜਿੱਥੇ ਰੋਹਿਣੀ ਇਲਾਕੇ ਵਿੱਚ ਰਹਿਣ ਵਾਲੇ ਇੱਕ ਰਿਟਾਇਰਡ ਸਾਫਟਵੇਅਰ ਇੰਜੀਨੀਅਰ ਦੇ ਘਰ ਹੋਈ ਚੋਰੀ ਬਾਰੇ ਸੁਣ ਕੇ ਹਰ ਕੋਈ ਹੈਰਾਨ ਹੈ।

ਇਸ ਘਰ ਵਿੱਚ ਰਹਿਣ ਵਾਲੇ 80 ਸਾਲਾਂ ਰਿਟਾਇਰ ਇੰਜੀਨੀਅਰ ਰਾਮ ਕ੍ਰਿਸ਼ਨ ਜਦੋ ਗੁਰੂਗ੍ਰਾਮ ਰਹਿੰਦੇ ਆਪਣੇ ਬੇਟੇ ਨੂੰ ਮਿਲਣ ਲਈ ਆਪਣੀ ਪਤਨੀ ਨਾਲ ਉੱਨੀ ਜੁਲਾਈ ਨੂੰ ਸਵੇਰੇ 8:00 ਵਜੇ ਆਪਣੇ ਘਰ ਤੋਂ ਚਲੇ ਗਏ ਸਨ। ਉਥੇ ਹੀ 20-21 ਜੁਲਾਈ ਨੂੰ ਵਾਪਰੀ ਚੋਰੀ ਦੀ ਘਟਨਾ ਬਾਰੇ ਸਵੇਰੇ ਉਹਨਾਂ ਦੇ ਗੁਆਂਢੀਆਂ ਵੱਲੋਂ ਫੋਨ ਕਰਕੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਘਰ ਵਿੱਚ ਪਰਤ ਕੇ ਦੇਖਿਆ ਗਿਆ ਤਾਂ ਘਰ ਦਾ ਮੇਨ ਦਰਵਾਜ਼ਾ ਟੁੱਟਿਆ ਹੋਇਆ ਸੀ ਅਤੇ ਘਰ ਦਾ ਸਾਰਾ ਸਮਾਨ ਵੀ ਇੱਧਰ ਉੱਧਰ ਖਿਲਰਿਆ ਹੋਇਆ ਸੀ।

ਜਦੋਂ ਚੋਰਾਂ ਨੂੰ ਘਰ ਵਿੱਚ ਕੁਝ ਵੀ ਨਾ ਮਿਲਿਆ ਤਾਂ ਉਹ ਘਰ ਦੇ ਬਾਹਰ ਪੰਜ ਸੌ ਰੁਪਏ ਦਾ ਨੋਟ ਛੱਡ ਕੇ ਚਲੇ ਗਏ ਜੋ ਕਿ ਰਾਮ ਕ੍ਰਿਸ਼ਨ ਨੂੰ ਮਿਲਿਆ ਹੈ। ਉਨ੍ਹਾਂ ਦੱਸਿਆ ਕੇ ਉਨ੍ਹਾਂ ਦੇ ਘਰ ਵਿਚੋਂ ਕੁੱਝ ਵੀ ਗਾਇਬ ਨਹੀਂ ਹੋਇਆ ਹੈ ਅਤੇ ਉਨ੍ਹਾਂ ਵੱਲੋਂ ਪੁਲਿਸ ਨੂੰ ਚੋਰੀ ਹੋਣ ਦੀ ਜਾਣਕਾਰੀ ਵੀ ਦਿੱਤੀ ਗਈ ਹੈ।




error: Content is protected !!