=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੜ੍ਹਦੀ ਸਵੇਰ ਬਾਦਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ, ‘ਫ਼ਖਰ-ਏ-ਕੌਮ’ ਵਾਪਸ ਲੈਣ ਦੀ ਮੰਗ ਵੇਖੋ ਤਸਵੀਰਾਂ ..

1 ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣ ਵਾਲੇ ਰਾਸਤੇ ਦੇ ਬਾਹਰ ਵਾਲੇ ਪਾਸੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਬਾਦਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ, ‘ਫ਼ਖਰ-ਏ-ਕੌਮ’ ਵਾਪਸ ਲੈਣ ਦੀ ਮੰਗ
2
ਪ੍ਰਦਰਸ਼ਨਕਾਰੀ ਹੱਥਾਂ ਵਿੱਚ ਤਖ਼ਤੀਆਂ ਫੜ੍ਹ ਕੇ ਬਾਦਲਾਂ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ।
3
ਉਨ੍ਹਾਂ ਦੀ ਮੰਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ‘ਫ਼ਖ਼ਰ-ਏ-ਕੌਮ’ ਦ ਉਪਾਧੀ ਵਾਪਸ ਲਈ ਜਾਏ।
4
ਇਸ ਤੋਂ ਇਲਾਵਾ ਅਕਾਲੀ ਦਲ ਕੋਲੋਂ ਵੀ ਗੁਰਦੁਆਰਾ ਸੰਭਾਲ ਪ੍ਰਬੰਧ ਵਾਪਸ ਲਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ।
5
ਪ੍ਰਦਰਸ਼ਨਕਾਰੀਆਂ ਨੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੇ ਪੋਸਟਰ ਵੀ ਫੜੇ ਹੋਏ ਹਨ।
6
ਤਖ਼ਤੀਆਂ ’ਤੇ ਲਿਖਿਆ ਹੋਇਆ ਹੈ ਕਿ ਮਾਫੀ ਗ਼ਲਤੀ ਦੀ ਹੁੰਦੀ ਹੈ, ਗੁਨਾਹ ਨਾਬਖਸ਼ਣਯੋਗ ਹੁੰਦੇ ਹਨ।
7
ਅੱਜ ਹਰਿਮੰਦਰ ਸਾਹਿਬ ਵਿਖੇ ਅਕਾਲੀ ਦਲ ਵੱਲੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਇਸ ਮੌਕੇ ਸਿੱਖ ਸੰਗਤਾਂ ਅਕਾਲੀ ਦਲ ਤੇ ਬਾਦਲਾਂ ਦਾ ਸਖ਼ਤ ਵਿਰੋਧ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੀਆਂ ਹਨ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ




error: Content is protected !!