ਜਲੰਧਰ ਪੁਲਿਸ ਨੂੰ ਪਈਆਂ ਭਾਜੜਾਂ ਦੇਖੋ

ਅੱਜ ਜਲੰਧਰ ਦੀ ਇਕ ਵੀਡੀਓ ਸ਼ੋਸ਼ਲ ਮੀਡੀਆ ਤੇ ਬਹੁਤ ਜਿਆਦਾ ਤੇਜੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਬਾਂਦਰ ਦੀਆਂ ਅਜਿਹੀਆਂ ਹਰਕਤਾਂ ਹਨ ਕੇ ਲੋਕ ਕੋਰੋਨਾ ਦੇ ਤਣਾ ਤੋਂ ਪਾਸੇ ਹਟ ਕੇ ਕੁਝ ਮਨੋਰੰਜਨ ਕਰ ਰਹੇ ਹਨ ਅਤੇ ਬਹੁਤ ਜਿਆਦਾ ਗਿਣਤੀ ਵਿਚ ਇਸ ਵੀਡੀਓ ਨੂੰ ਸ਼ੇਅਰ ਕਰ ਰਹੇ ਹਨ। ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕੇ ਇਕ ਬਾਂਦਰ ਅਚਾਨਕ ਆ ਕੇ ਪੁਲਸ ਵਾਲਿਆਂ ਨੂੰ ਭਾਜੜਾਂ ਪਾ ਦਿੰਦਾ ਹੈ ਆਕੇ ਕੇ ਪੁਲਸ ਵਾਲਿਆਂ ਦੀ ਕੁਰਸੀ ਤੇ ਬੈਠ ਕੇ ਅਤੇ ਪੁਲਸ. ਦੀ ਚਲਾਨ ਵਾਲੀ ਬੁਕ ਵੀ ਫੜ ਲੈਂਦਾ ਹੈ ਉਸਨੂੰ ਏਦਾਂ ਫਰੋਲਦਾ ਹੈ ਜਿਵੇ ਚਲਾਨ ਕਰਨ ਆਇਆ ਹੋਵੇ ।ਦੇਖੋ ਪੂਰੀ ਵੀਡੀਓ ਅਤੇ ਰਿਪੋਰਟ ਪੰਜਾਬ ਨਿਊਜ਼ ਪੇਜ ਦੇ ਮਾਧਿਅਮ ਰਹੀ। :-
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਜਦੋਂ ਬਾਂਦਰ ਦੇ ਹੱਥ ਆਈ ਚਲਾਣ ਬੁੱਕ ਜਲੰਧਰ ਪੁਲਿਸ ਨੂੰ ਪਈਆਂ ਭਾਜੜਾਂ ਦੇਖੋ ਵਾਇਰਲ ਵੀਡੀਓ
ByadminJuly 12, 2020Comments Off on ਜਦੋਂ ਬਾਂਦਰ ਦੇ ਹੱਥ ਆਈ ਚਲਾਣ ਬੁੱਕ ਜਲੰਧਰ ਪੁਲਿਸ ਨੂੰ ਪਈਆਂ ਭਾਜੜਾਂ ਦੇਖੋ ਵਾਇਰਲ ਵੀਡੀਓ
Previous Postਨਵੀਂ ਵਿਆਹੀ ਜੋੜੀ ਨੂੰ ਅਸਮਾਨੋਂ ਆਈ ਮੌਤ ਇਸ ਤਰਾਂ ਲੈ ਗਈ ਨਾਲ - ਛਾਇਆ ਸੋਗ
Next Postਹੁਣੇ ਹੁਣੇ ਹਸਪਤਾਲ ਦਾਖਲ ਅਮਿਤਾਬ ਬਚਨ ਲਈ ਆਈ ਵੱਡੀ ਮਾੜੀ ਖਬਰ