ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
– ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਅੱਜ ਐਲਾਨੇ ਨਤੀਜਿਆਂ ‘ਚ 650 ਚੋਂ 647 ਅੰਕ ਹਾਸਲ ਕਰਕੇ ਲੁਧਿਆਣਾ ਦੀ ਨੇਹਾ ਵਰਮਾ ਨੇ ਸੂਬੇ ਭਰ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਪਹਿਲਾ ਸਥਾਨ ਹਾਸਲ ਕਰਨ ਦੀ ਖ਼ੁਸ਼ੀ ਨੇਹਾ ਕੋਲੋਂ ਸੰਭਾਲੀ ਨਾ ਗਈ ਅਤੇ ਉਹ ਆਪਣੀ ਮਾਂ ਦੇ ਗਲ ਲੱਗ ਕੇ ਰੋਣ ਲੱਗ ਪਈ। ਹਾਲਾਂਕਿ ਨੇਹਾ ਦੀ ਇਸ ਵੱਡੀ ਪ੍ਰਾਪਤੀ ਕਾਰਨ ਉਸ ਦੇ ਪਰਿਵਾਰ ‘ਚ ਖ਼ੁਸ਼ੀ ਦਾ ਮਾਹੌਲ ਹੈ।
ਤਾਜਾ ਜਾਣਕਾਰੀ