=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਜਲੰਧਰ ਚ ਵਾਪਰਿਆ ਭਿਆਨਕ ਕਾਂਡ , ਇਸ ਕਾਰਨ ਮੁੰਡੇ ਕੁੜੀ ਨੇ ਚੁਣੀ ਮੌਤ – ਹੋ ਗਈ ਲਾਲਾ ਲਾਲਾ

ਆਈ ਤਾਜਾ ਵੱਡੀ ਖਬਰ

ਵੇਖਿਆ ਜਾਵੇ ਤਾਂ ਅੱਜ ਦੇਸ਼ ਵਿਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਮੌਤ ਕਰੋਨਾ ਕਾਰਨ ਹੋ ਚੁੱਕੀ ਹੈ। ਉਥੇ ਹੀ ਹੋਰ ਬਹੁਤ ਸਾਰੇ ਸਾਹਮਣੇ ਆਉਣ ਵਾਲੇ ਮਾਮਲਿਆਂ ਵਿੱਚ ਲੋਕਾਂ ਦੀ ਜਾਨ ਜਾ ਰਹੀ ਹੈ। ਕੁਝ ਲੋਕ ਬਿਮਾਰੀਆਂ ਦੇ ਚਲਦੇ ਹੋਏ ਤੇ ਕੁਝ ਹੋਣ ਵਾਲੇ ਸੜਕ ਹਾਦਸਿਆ ਦੇ ਕਾਰਨ ਇਸ ਦੁਨੀਆ ਤੋਂ ਹਮੇਸ਼ਾ ਲਈ ਦੂਰ ਹੋ ਰਹੇ ਹਨ। ਉੱਥੇ ਹੀ ਕਰੋਨਾ ਦੇ ਕਾਰਨ ਕੰਮਕਾਜ ਠੱਪ ਹੋ ਜਾਣ ਕਾਰਨ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਜਿਸ ਕਾਰਨ ਕੁਝ ਲੋਕ ਘਰ ਦੀਆਂ ਤੰਗੀਆਂ ਦੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ। ਸਾਹਮਣੇ ਆਉਣ ਵਾਲੇ ਅਜਿਹੇ ਹਾਦਸੇ ਲੋਕਾਂ ਨੂੰ ਝੰਜੋੜ ਦਿੰਦੇ ਹਨ। ਵੱਖ-ਵੱਖ ਹਾਦਸਿਆਂ ਵਿੱਚ ਇਸ ਦੁਨੀਆਂ ਤੋਂ ਜਾਣ ਵਾਲੇ ਇਨ੍ਹਾਂ ਲੋਕਾਂ ਦੀ ਕਮੀ ਇਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਜਲੰਧਰ ਵਿੱਚ ਇੱਕ ਕਹਿਰ ਵਾਪਰਿਆ ਹੈ ਜਿਥੇ ਇਸ ਕਾਰਨ ਇਕ ਮੁੰਡੇ ਅਤੇ ਕੁੜੀ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਵਿਆਹੁਤਾ ਜੋੜੇ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਜੋੜੇ ਵੱਲੋਂ ਚਾਰ ਸਾਲ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਗਿਆ ਸੀ। ਇਸ ਵਿਆਹ ਤੋਂ ਲੜਕੇ ਦੇ ਪਰਿਵਾਰ ਵਾਲੇ ਖੁਸ਼ ਨਹੀਂ ਸਨ ਜਿਨ੍ਹਾਂ ਵੱਲੋਂ ਅਕਸਰ ਹੀ ਲ-ੜਾ-ਈ, ਕ-ਲੇ-ਸ਼ ਕੀਤਾ ਜਾ ਰਿਹਾ ਸੀ। ਇਨ੍ਹਾਂ ਸਾਰੀਆਂ ਮੁਸ਼ਕਲਾਂ ਦੇ ਚਲਦੇ ਹੋਏ ਪਤੀ-ਪਤਨੀ ਪਰਿਵਾਰਕ ਮੈਂਬਰਾਂ ਤੋਂ ਅਲੱਗ ਰਹਿਣ ਲਗੇ ਸਨ।

ਜਿੱਥੇ ਰਾਮਾਂ ਮੰਡੀ ਇਲਾਕੇ ਵਿੱਚ ਰਹਿਣ ਵਾਲੇ ਇਸ ਸਾਗਰ ਨਾਮ ਦੇ ਨੌਜਵਾਨ ਨੂੰ ਬੀਤੀ ਰਾਤ ਅਚਾਨਕ ਹਾਲਤ ਖਰਾਬ ਹੋ ਜਾਣ ਤੇ ਉਸਦੇ ਇਕ ਦੋਸਤ ਵੱਲੋਂ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਉਸ ਸਮੇਂ ਸਾਗਰ ਦੀ ਪਤਨੀ ਰਾਧਾ ਜੋ ਆਪਣੇ ਪੇਕੇ ਪਰਿਵਾਰ ਕੋਲ ਗਈ ਹੋਈ ਸੀ। ਉਸ ਨੇ ਵੀ ਇਸ ਖਬਰ ਨੂੰ ਸੁਣਦੇ ਹੀ ਕੋਈ ਜ਼-ਹਿ-ਰੀ-ਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਘਟਨਾ ਤੋਂ ਪਹਿਲਾਂ ਮ੍ਰਿਤਕ ਨੌਜਵਾਨ ਸਾਗਰ ਵੱਲੋਂ ਇਕ ਆਡੀਓ ਕਲਿਪ ਵੀ ਵਾਇਰਲ ਕੀਤੀ ਗਈ ਸੀ।

ਜਿਸ ਵਿੱਚ ਉਸਨੇ ਆਪਣੀ ਇਸ ਹਾਲਤ ਦਾ ਜਿੰਮੇਵਾਰ ਆਪਣੇ ਮਾਤਾ ਪਿਤਾ ਨੂੰ ਦੱਸਿਆ ਸੀ। ਜਿਸ ਵਿੱਚ ਉਸਨੇ ਆਖਿਆ ਕਿ ਉਸ ਦੇ ਮਾਤਾ-ਪਿਤਾ ਨੇ ਉਸ ਦੀ ਸਾਰੀ ਜ਼ਮੀਨ, ਜਾਇਦਾਦ ਹੜੱਪ ਲਈ ਹੈ।ਇਸ ਲਈ ਉਸ ਕੋਲ ਕੋਈ ਰਸਤਾ ਨਹੀਂ ਹੈ। ਇਸ ਹਾਦਸੇ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਲਾਸ਼ਾ ਨੂੰ ਕ-ਬ-ਜ਼ੇ ਵਿਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ ਗਿਆ ਹੈ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!