BREAKING NEWS
Search

ਜਸਟਿਨ ਟਰੂਡੋ ਨੇ ਕਹਿ ਦਿੱਤੀ ਅਜਿਹੀ ਗੱਲ ਕਿ ਦੁਨੀਆਂ ਦਾ ਹਰ ਸਿੱਖ ਹੋ ਗਿਆ ਖੁਸ਼

ਟਰੂਡੋ ਨੇ ਕਹਿ ਦਿੱਤੀ ਅਜਿਹੀ ਗੱਲ ਕਿ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿੱਖ ਭਾਈਚਾਰੇ ਦੀ ਸਿਫ਼ਤ ਕੀਤੀ ਗਈ ਹੈ। ਸਿੱਖਾਂ ਵਿੱਚ ਕਿਸੇ ਲੋੜਵੰਦ ਦੀ ਕੀਤੀ ਜਾਣ ਵਾਲੀ ਸੇਵਾ ਭਾਵਨਾ ਨੂੰ ਦੇਖਦੇ ਹੋਏ ਉਹ ਸਿੱਖਾਂ ਦੀ ਸਿਫ਼ਤ ਕੀਤੇ ਬਿਨਾਂ ਰਹਿ ਨਹੀਂ ਸਕੇ। ਹੁਣ ਜਦੋਂ ਦੁਨੀਆਂ ਵਿੱਚ ਕਰੋਨਾ ਵਾਇਰਸ ਫੈਲ ਚੁੱਕਾ ਹੈ ਤਾਂ ਸਿੱਖ ਭਾਈਚਾਰੇ ਦੁਆਰਾ ਲੋੜਵੰਦਾਂ ਤੱਕ ਖਾਣਾ ਪਹੁੰਚਾਇਆ ਜਾ ਰਿਹਾ ਹੈ। ਖਾਲਸਾ ਏਡ ਦੁਆਰਾ ਸੇਵਾ ਫੂਡ ਬੈਂਕ ਨਾਲ ਮਿਲ ਕੇ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ।

ਜਿਸ ਦੀ ਹਰ ਪਾਸੇ ਸਰਾਹਨਾ ਕੀਤੀ ਜਾ ਰਹੀ ਹੈ। ਕੈਨੇਡਾ ਵਿੱਚ ਇਸ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨੇ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ। ਕੈਨੇਡਾ ਵਿੱਚ ਸਿੱਖ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਰਹਿੰਦੇ ਹਨ। ਸਿੱਖ ਭਾਈਚਾਰੇ ਦੀ ਇਹ ਖਾਸੀਅਤ ਹੈ ਕਿ ਜਦੋਂ ਵੀ ਕਿਸੇ ਲੋੜਵੰਦ ਨੂੰ ਜ਼ਰੂਰਤ ਪੈਂਦੀ ਹੈ ਤਾਂ ਸਿੱਖ ਉਸ ਦੇ ਹੱਕ ਵਿੱਚ ਡੱਟ ਜਾਂਦੇ ਹਨ। ਖਾਲਸਾ ਏਡ ਵੱਲੋਂ ਸੀਰੀਆ ਵਿੱਚ ਵੀ ਪੀ-ੜ-ਤਾਂ ਦੀ ਮਦਦ ਕੀਤੀ ਗਈ।

ਸਿੱਖਾਂ ਦੀਆਂ ਅਜਿਹੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਹੀ ਟਰੂਡੋ ਸਿੱਖਾਂ ਦੀ ਸਿਫਤ ਕਰ ਰਹੇ ਹਨ। ਉਨ੍ਹਾਂ ਨੇ ਸਿੱਖਾਂ ਨੂੰ ਆਪਣੇ ਭਰਾ ਦੱਸਿਆ ਹੈ। ਟਰੂਡੋ ਕਹਿੰਦੇ ਹਨ ਕਿ ਸਿੱਖ ਭਾਈਚਾਰੇ ਨੇ ਮੁਲਕ ਦੀ ਸੇਵਾ ਕੀਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਸਮੇਂ ਕਨੇਡਾ ਵਿਚ 11,283 ਕਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ ਇਨ੍ਹਾਂ ਵਿਚ 173 ਦੀ ਜਾਨ ਜਾ ਚੁੱਕੀ ਹੈ। ਇਹ ਅੰਕੜੇ ਉਸ ਸਮੇਂ ਦੇ ਹਨ ਜਦੋਂ ਅਸੀਂ ਇਸ ਆਰਟੀਕਲ ਨੂੰ ਲਿਖ ਰਹੇ ਹਾਂ, ਤੁਹਾਡੇ ਪੜ੍ਹਦੇ ਸਮੇਂ ਇਹ ਅੰਕੜੇ ਵੱਧ ਹੋਣਗੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!