=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਜੇਲ ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਹੋਇਆ ਕਰੋਨਾ, ਸਿਹਤ ਹੋਈ ਖਰਾਬ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਕਈ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ, ਜਿੱਥੇ ਕੁਝ ਮਾਮਲੇ ਕਈ ਸਾਲਾਂ ਤੱਕ ਅਜਿਹੇ ਮਾਮਲੇ ਬਣ ਜਾਂਦੇ ਹਨ, ਜੋ ਵਿਵਾਦਾਂ ਵਿੱਚ ਘਿਰੇ ਰਹਿੰਦੇ ਹਨ। ਅਜਿਹੇ ਮਾਮਲੇ ਦੇ ਚੱਲਦੇ ਹੋਏ ਜਿੱਥੇ ਸਿਆਸਤ ਵਿੱਚ ਬਹੁਤ ਸਾਰੀ ਉਥਲ-ਪੁਥਲ ਵੀ ਦੇਖੀ ਜਾਂਦੀ ਹੈ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਅਜਿਹੇ ਮਾਮਲਿਆਂ ਨੂੰ ਲੈ ਕੇ ਸਿਆਸਤ ਵੀ ਕੀਤੀ ਜਾਂਦੀ ਹੈ ਜਿਸ ਬਾਰੇ ਆਮ ਲੋਕਾਂ ਵੱਲੋਂ ਸੋਚਿਆ ਵੀ ਗਿਆ ਹੁੰਦਾ। ਪੰਜਾਬ ਦੇ ਬਹੁਤ ਸਾਰੇ ਬੰਦੀ ਸਿੰਘ ਜੇਲਾਂ ਵਿੱਚ ਬੰਦ ਹਨ। ਜਿਨ੍ਹਾਂ ਨੂੰ ਸਜਾ ਪੂਰੀ ਹੋਣ ਤੇ ਵੀ ਕਈ ਕਾਰਨਾਂ ਦੇ ਚਲਦੇ ਹੋਏ ਰਿਹਾ ਨਹੀਂ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵੱਲੋਂ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤੇ ਜਾਂਦੇ ਹਨ।

ਉੱਥੇ ਹੀ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਜਿਹੇ ਲੋਕਾਂ ਨੂੰ ਲੈ ਕੇ ਸਿਆਸਤ ਵੀ ਆਮ ਹੀ ਕੀਤੀ ਜਾਂਦੀ ਹੈ ਜਿਵੇਂ ਕਿ ਪਿਛਲੇ ਦਿਨੀਂ ਹੋਈਆਂ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਵੀ ਅਜਿਹੀਆਂ ਚੋਣਾਂ ਹੀ ਸਨ ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵੱਲੋਂ ਲੋਕਾਂ ਨੂੰ ਉਨ੍ਹਾਂ ਨੂੰ ਰਿਹਾ ਕਰਵਾਏ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ। ਜਿੱਥੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਦੇ ਮਾਮਲੇ ਵਿੱਚ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ ਕਾਫੀ ਸਮੇਂ ਤੋਂ ਜੇਲ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਰਿਹਾਈ ਵਾਸਤੇ ਵੱਖ-ਵੱਖ ਪਾਰਟੀਆਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ।

ਬੀਤੇ ਦਿਨੀਂ ਉਨ੍ਹਾਂ ਦੀ ਭੈਣ ਨੂੰ ਵੀ ਚੋਣਾ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣਾ ਉਮੀਦਵਾਰ ਬਣਾ ਕੇ ਉਤਾਰਿਆ ਗਿਆ ਸੀ। ਜਿਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਥੇ ਹੀ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਕਰੋਨਾ ਹੋਣ ਤੇ ਉਨ੍ਹਾਂ ਦੀ ਸਿਹਤ ਖਰਾਬ ਹੋਣ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਈ ਰਾਜੋਆਣਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਦੇ ਮਾਮਲੇ ਵਿੱਚ ਜਿੱਥੇ ਅਜੇ ਤੱਕ ਸਜ਼ਾ ਭੁਗਤ ਰਹੇ ਹਨ ਉਥੇ ਹੀ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਉਹ ਇਸ ਸਮੇਂ ਕਰੋਨਾ ਤੋਂ ਪੀੜਤ ਹਨ ਅਤੇ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਹੈ।




error: Content is protected !!