=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਜੇਲ ਚ ਬੰਦ ਰਾਮ ਰਹੀਮ ਬਾਰੇ ਆਈ ਵੱਡੀ ਖਬਰ ਲਿਆਂਦਾ ਜਾਵੇਗਾ ਬਾਹਰ ਕਿਓੰਕੇ

ਹੁਣੇ ਆਈ ਤਾਜਾ ਵੱਡੀ ਖਬਰ

ਫ਼ਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਚੋਰੀ ਕੀਤੇ ਗਏ ਸਰੂਪ ਦੇ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵੀ ‘ਸਿੱਟ’ (ਐੱਸ. ਆਈ. ਟੀ.) ਨੇ ਨਾਮਜ਼ਦ ਕਰ ਲਿਆ ਹੈ ਅਤੇ ਉਸ ਨੂੰ ਪੁੱਛਗਿੱਛ ਲਈ ਸੁਨਾਰੀਆ ਜੇਲ ਵਿਚੋਂ ਲਿਆਉਣ ਲਈ ਪ੍ਰੋਡਕਸ਼ਨ ਵਾਰੰਟ ਲਏ ਜਾਣਗੇ। ਇਹ ਜਾਣਕਾਰੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਆਈ. ਜੀ. ਰਣਬੀਰ ਸਿੰਘ ਖੱਟੜਾ ਨੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਬੁਰਜ ਜਵਾਹਰ ਸਿੰਘ ਵਾਲਾ ਪਿੰਡ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਮਾਮਲੇ ਵਿਚ ਦਰਜ ਐੱਫ਼. ਆਈ. ਆਰ. ਨੰਬਰ 93 ਵਿਚ ਜਿਹੜੇ 7 ਡੇਰਾ ਪ੍ਰੇਮੀ ਗ੍ਰਿਫ਼ਤਾਰ ਕੀਤੇ ਸਨ, ਉਨ੍ਹਾਂ ਤੋਂ 2 ਦਿਨ ਹੋਈ ਪੁੱਛਗਿੱਛ ਅਤੇ ਨਿਸ਼ਾਨਦੇਹੀ ਦੇ ਆਧਾਰ ‘ਤੇ ਡੇਰਾ ਮੁਖੀ ਸਮੇਤ ਤਿੰਨ ਹੋਰ ਡੇਰੇ ਨਾਲ ਸਬੰਧਤ ਕੌਮੀ ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਗਏ ਹਨ ਅਤੇ ਇਨ੍ਹਾਂ 11 ਵਿਅਕਤੀਆਂ ਦੇ ਨਾਮ ਸ਼ਾਮਲ ਕਰਕੇ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪ੍ਰੇਮੀਆਂ ਨੇ ਮੰਨਿਆ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਕਰਨ ਅਤੇ ਬੇਅਦਬੀ ਕਰਨ ਲਈ ਡੇਰੇ ਦੇ ਉੱਚ ਆਗੂਆਂ ਵੱਲੋਂ ਸੰਦੇਸ਼ ਆਉਂਦੇ ਰਹੇ ਹਨ ਅਤੇ ਇਸ ਦੇ ਆਧਾਰ ‘ਤੇ ਹੀ ਉਹ ਕਾਰਵਾਈ ਕਰਦੇ ਰਹੇ ਹਨ। ਖੱਟੜਾ ਨੇ ਕਿਹਾ ਕਿ ਡੇਰਾ ਮੁਖੀ ਸਮੇਤ ਦੂਜੇ ਤਿੰਨ ਪ੍ਰਮੁੱਖ ਆਗੂਆਂ ਨੂੰ ਪੁੱਛਗਿੱਛ ਵਿਚ ਸ਼ਾਮਲ ਕਰਨ ਲਈ ਟੀਮ ਨੇ ਵੱਖ-ਵੱਖ ਪੁਲਸ ਅਧਿਕਾਰੀਆਂ ਦੀ ਡਿਊਟੀ ਲਗਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰਾਂ ਦੀ ਪੁੱਛਗਿੱਛ ਤੋਂ ਕਈ ਹੋਰ ਅਹਿਮ ਵਿਅਕਤੀਆਂ ਦੇ ਨਾਮ ਸਾਹਮਣੇ ਆਉਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਸਿੱਟ ਦੇ ਆਗੂ ਡੀ. ਐੱਸ. ਪੀ. ਲਖਵੀਰ ਸਿੰਘ ਅਤੇ ਇੰਸਪੈਕਟਰ ਦਲਬੀਰ ਸਿੰਘ ਸਮੇਤ ਹੋਰ ਪੁਲਸ ਅਧਿਕਾਰੀ ਵੀ ਮੌਜੂਦ ਸਨ।




error: Content is protected !!