=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਜੇਲ ਚ ਬੰਦ ਰਾਮ ਰਹੀਮ ਵਲੋਂ ਆਈ ਵੱਡੀ ਖਬਰ, ਡੇਰੇ ਦੇ ਨਾਮ ਲਿਖੀ ਇਹ ਚਿਠੀ

ਆਈ ਤਾਜ਼ਾ ਵੱਡੀ ਖਬਰ 

ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੁਣ ਹਰ ਰੋਜ਼ ਹੀ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ । ਹਜੇ ਰਾਮ ਰਹੀਮ ਦੀ ਫਰਲੋ ਨੂੰ ਲੈ ਕੇ ਕਾਫੀ ਵਿਵਾਦ ਭਖਿਆ ਹੋਇਆ ਹੈ ਕਿ ਇਸੇ ਵਿਚਕਾਰ ਹੁਣ ਰਾਮ ਰਹੀਮ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਕ ਵਾਰ ਫਿਰ ਤੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਜੇਲ੍ਹ ਤੋਰ ਤੋਂ ਚਿੱਠੀ ਲਿਖ ਕੇ ਸੰਗਤਾਂ ਦੇ ਲਈ ਇਕ ਸੰਦੇਸ਼ ਭੇਜਿਆ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਡੇਰਾ ਮੁਖੀ ਰਾਮ ਰਹੀਮ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਮੁੜ ਤੋਂ ਜੇਲ੍ਹ ਵਿਚ ਬੈਠੇ ਸੰਗਤਾਂ ਦੇ ਨਾਮ ਤੇ ਚਿੱਠੀ ਲਿਖ ਕੇ ਭੇਜੀ ਹੈ ।

ਇਸ ਚਿੱਠੀ ਰਾਹੀਂ ਉਨ੍ਹਾਂ ਵੱਲੋਂ ਆਪਣੀਆਂ ਸੰਗਤਾਂ ਨੂੰ ਇਕ ਵਿਸ਼ੇਸ਼ ਸੰਦੇਸ਼ ਦਿੱਤਾ ਗਿਆ ਹੈ । ਇਸ ਚਿੱਠੀ ਰਾਹੀਂ ਉਨ੍ਹਾਂ ਨੇ ਗੱਦੀ ਨਿਸ਼ਾਨੀ ਦੀਆਂ ਅਫਵਾਹਾਂ ਨੂੰ ਵਿਰਾਮ ਦਿੱਤਾ ਹੈ। ਉਨ੍ਹਾਂ ਇਹ ਚਿੱਠੀ ਉਨ੍ਹਾਂ ਨੇ ਚਹੱਤਰ ਵੇਂ ਰੂਹਾਨੀ ਸਥਾਪਨਾ ਦਿਵਸ ਮੌਕੇ ਲਿਖੀ ਹੈ । ਉਨ੍ਹਾਂ ਕਿਹਾ ਹੈ ਕਿ ਸਾਈਂ ਸ਼ਾਹ ਮਸਤਾਨਾ ਜੀ ਨੇ ਸੱਚੇ ਸੌਦੇ ਦਾ ਬੀਜ ਬੋਇਆ ਹੈ । ਤੀਸ਼ਾ ਸਤਨਾਮ ਨੇ ਇਸ ਨੂੰ ਸੀਂਚਾ ਹੈ । ਅੱਗਿਓਂ ਮੈਨੂੰ ਐਮਐਸਜੀ ਦੇ ਤੌਰ ਤੇ ਜਨਤਾ ਦੇ ਵਿਚਕਾਰ ਰਹਿ ਕੇ ਇਸ ਦਾ ਰੁੱਖ ਬਣਾਉਣ ਦਾ ਜ਼ਿੰਮਾ ਸੌਂਪਿਆ ਹੈ । ਇਸ ਲਈ ਸਾਧ ਸੰਗਤ ਨੂੰ ਬੇਨਤੀ ਹੈ ਕਿ ਕਿਸੇ ਦੀਆਂ ਵੀਹ ਗੱਲਾਂ ਵਿੱਚ ਨਾ ਆਉਣ ਤੇ ਗੁਰੂ ਉਹ ਹੀ ਰਹਿਣਗੇ ।

ਜ਼ਿਕਰਯੋਗ ਹੈ ਕਿ ਇਹ ਸਾਰੀ ਜਾਣਕਾਰੀ ਡੇਰਾ ਸੱਚਾ ਸੌਦਾ ਦੇ ਆਫਿਸ਼ੀਅਲ ਟਵਿੱਟਰ ਹੈਂਡਲ ਤੋਂ ਪ੍ਰਾਪਤ ਹੋਈ ਹੈ ।ਉਸ ਉੱਤੇ ਟਵੀਟ ਰਾਹੀਂ ਸਾਰੀ ਸਾਧ ਸੰਗਤ ਨੂੰ ਚਿੱਠੀ ਰਾਹੀਂ ਰਾਮ ਰਹੀਮ ਦਾ ਜੇਲ ਤੋਂ ਆਇਆ ਪੱਤਰ ਸਾਂਝਾ ਕੀਤਾ ਗਿਆ ਹੈ ਅਤੇ ਇਸ ਨੂੰ ਪੜ੍ਹਨ ਦੀ ਵੀ ਅਪੀਲ ਕੀਤੀ ਗਈ ਹੈ । ਦੱਸ ਦੇਈਏ ਕਿ ਰਾਮ ਰਹੀਮ ਕਈ ਸੰਗੀਨ ਅਪਰਾਧਕ ਧਾਰਾਵਾਂ ਤਹਿਤ ਜੇਲ੍ਹ ਦੀ ਸਜ਼ਾ ਕੱਟ ਰਹੇ ਹਨ । ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਤੇ ਸਾਧਵੀਆਂ ਦੇ ਨਾਲ ਬਲਾਤਕਾਰ ਕਰਨਾ ਤੇ ਇਕ ਪੱਤਰਕਾਰ ਅਤੇ ਡੇਰਾ ਪ੍ਰਬੰਧਕ ਦੇ ਕਤਲ ਮਾਮਲੇ ਚ ਰਾਮ ਰਹੀਮ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ ।

ਹਾਲਾਂਕਿ ਲਗਾਤਾਰ ਉਨ੍ਹਾਂ ਦੇ ਨਾਲ ਜੁਡ਼ੀਅਾਂ ਹੋੲੀਅਾਂ ਖ਼ਬਰਾਂ ਸਮੇਂ ਸਮੇਂ ਤੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ । ਇਸੇ ਵਿਚਕਾਰ ਹੁਣ ਰਾਮ ਰਹੀਮ ਦੇ ਵੱਲੋਂ ਆਪਣੀਆਂ ਸੰਗਤਾਂ ਦੇ ਲਈ ਇਹ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ, ਇਕ ਪੱਤਰ ਲਿਖ ਕੇ, ਜੋ ਪੱਤਰ ਸੋਸ਼ਲ ਮੀਡੀਆ ਤੇ ਵੀ ਖ਼ੂਬ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ।




error: Content is protected !!