BREAKING NEWS
Search

ਟਰੰਪ ਨੇ ਕਰਤੀ ਸਾਰੀ ਦੁਨੀਆਂ ਹੈਰਾਨ – ਦੇ ਦਿੱਤਾ ਇਹ ਬਿਆਨ

ਆਈ ਤਾਜਾ ਵੱਡੀ ਖਬਰ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਅਜਿਹਾ ਬਿਆਨ ਜਾਰੀ ਕੀਤਾ ਹੈ ਜਿਸਨੂੰ ਸੁਣਕੇ ਅਮਰੀਕਾ ਵਾਸੀ ਹੀ ਨਹੀਂ ਸਗੋਂ ਦੂਜੇ ਦੇਸ਼ਾਂ ਦੇ ਲੋਕਾਂ ਨੂੰ ਹੈਰਾਨ ਕਰ ਕੇ ਰੱਖ ਦਿਤਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦੀ ਵੈਕਸੀਨ ਤਿਆਰ ਹੋਵੇ ਜਾਂ ਫਿਰ ਨਾਂ, ਪਰ ਅਮਰੀਕਾ ਫਿਰ ਤੋਂ ਖੁੱਲੇਗਾ। ਉਹਨਾਂ ਨੇ ਦੇਸ਼ ਵਾਸੀਆਂ ਨੂੰ ਮੁੜ ਤੋਂ ਆਪਣੇ ਕੰਮ-ਕਾਜਾਂ ਤੇ ਵਾਪਸ ਪਰਤਣ ਦੀ ਵੀ ਅਪੀਲ ਕੀਤੀ ਹੈ। ਐਨਾ ਹੀ ਨਹੀਂ ਉਹਨਾਂ ਨੇ ਆਸ ਪ੍ਰਗਟਾਈ ਹੈ ਕਿ ਇਸ ਸਾਲ

ਦੇ ਅੰਤ ਤੱਕ ਇਸ ਕੋਰੋਨਾ ਵਾਇਰਸ ਨਾਮਕ ਬਿਮਾਰੀ ਦੀ ਵੈਕਸੀਨ ਤਿਆਰ ਹੋ ਜਾਵੇਗੀ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਕੋਰੋਨਾ ਵਾਇਰਸ ਦੀ ਇਸ ਬਿ ਮਾ ਰੀ ਤੋਂ ਮੌਜੂਦਾ ਸਮੇਂ ਵਿਚ ਅਮਰੀਕਾ ਸਭ ਤੋਂ ਜਿਆਦਾ ਪ੍ਰ ਭਾ ਵਿ ਤ ਹੋਇਆ ਹੈ ਜਿਸਦਾ ਖਾ ਮਿ ਆ ਜ਼ਾ ਲੋਕਾਂ ਨੂੰ ਆਪਣੀ ਜਾਨ ਗੁਆ ਕੇ ਭੁਗਤਣਾ ਪੈ ਰਿਹਾ ਹੈ। ਉਧਰ ਲੋਕ ਵੀ ਕਿਸੇ ਵੀ ਤਰਾਂ ਦੀ ਪਾਬੰਦੀ ਆਪਣੇ ਆਪ ਤੇ ਨਹੀਂ ਚਾਹੁੰਦੇ। ਜਦੋਂ ਅਮਰੀਕਾ ਵਿਚ ਲਾਕਡਾਊਨ ਜਾਰੀ ਹੋਇਆ ਸੀ

ਤਾਂ ਲੋਕਾਂ ਵੱਲੋਂ ਵੀ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਉਹਨਾਂ ਮੰਗ ਕੀਤੀ ਸੀ ਕਿ ਉਹਨਾਂ ਨੂੰ ਆਪਣੇ ਕੰਮ-ਕਾਜਾਂ ਤੇ ਜਾਣ ਦੀ ਇਜ਼ਾਜਤ ਦਿਤੀ ਜਾਵੇ। ਲੋਕਾਂ ਨੇ ਤਾਂ ਇਥੋਂ ਤੱਕ ਵੀ ਕਹਿ ਦਿਤਾ ਸੀ ਕਿ ਉਹ ਇਸ ਤਰਾਂ ਤਿਲ-ਤਿਲ ਕੇ ਮਰਣ ਨਾਲੋਂ ਆਪਣੇ ਕੰਮਾਂ ਤੇ ਜਾਣਾ ਪਸੰਦ ਕਰਨਗੇ ਬੇਸ਼ਕ ਉਹਨਾਂ ਨੂੰ ਮੌਤ ਆਪਣੇ ਆ ਗੋ ਸ਼ ਵਿਚ ਹੀ ਕਿਉਂ ਨਾ ਲੈ ਲਵੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!