=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਡੇਰਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਲਈ ਆਈ ਵੱਡੀ ਮਾੜੀ ਖਬਰ, ਹੁਣ ਫਸੀ ਇਸ ਵਿਵਾਦ ਚ

ਆਈ ਤਾਜਾ ਵੱਡੀ ਖਬਰ 

ਇੱਕ ਪਾਸੇ ਜਿੱਥੇ ਡੇਰਾ ਮੁਖੀ ਰਾਮ ਰਹੀਮ ਇਨ੍ਹਾਂ ਦਿਨੀਂ ਕਾਫੀ ਚਰਚਾਵਾਂ ਦੇ ਵਿੱਚ ਹੈ l ਉਹਨੂੰ ਨੂੰ ਲੈ ਕੇ ਕਈ ਪ੍ਰਕਾਰ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਪਈਆਂ ਹਨ l ਬਹੁਤ ਸਾਰੇ ਲੋਕ ਰਾਮ ਰਹੀਮ ਨੂੰ ਲੈ ਕੇ ਵਿਰੋਧ ਵੀ ਕਰਦੇ ਪਏ ਹਨ l ਇਸੇ ਵਿਚਾਲੇ ਹੁਣ ਡੇਰਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਲਈ ਮਾੜੀ ਖਬਰ ਸਾਹਮਣੇ ਆ ਚੁੱਕੀ ਹੈ l ਹੁਣ ਹਨੀਪ੍ਰੀਤ ਵੱਡੇ ਵਿਵਾਦ ‘ਚ ਘਿਰ ਚੁੱਕੀ ਹੈ l ਦਰਅਸਲ ਹਨੀਪ੍ਰੀਤ ਨਾਲ ਜੁੜਿਆ ਇਹ ਵਿਵਾਦ ਡੇਰੇ ‘ਚ ਬਣਾਈ ਜਾ ਰਹੀ ਉਸ ਦੀ ਰਿਹਾਇਸ਼ ਨੂੰ ਲੈ ਕੇ ਖੜ੍ਹਾ ਹੋਇਆ । ਦੱਸਦਿਆ ਕਿ ਡੇਰੇ ‘ਚ ਰਾਮ ਰਹੀਮ ਦੀ ਰਿਹਾਇਸ਼ ਨੂੰ ਡੇਗ ਕੇ ਕਲਸ਼ ਦੇ ਆਕਾਰ ਦੀ ਨਵੀਂ ਇਮਾਰਤ ਬਣਾਈ ਜਾ ਰਹੀ, ਜਿਸ ਇਮਾਰਤ ‘ਚ ਹਨੀਪ੍ਰੀਤ ਰਹੇਗੀ l

ਪਰ ਦੂਜੇ ਪਾਸੇ ਇਸ ਇਮਾਰਤ ਨੂੰ ਕਲਸ਼ ਦਾ ਆਕਾਰ ਦੇਣ ਕਾਰਨ ਇਹ ਮਾਮਲਾ ਹਾਈਕੋਰਟ ਤੱਕ ਪਹੁੰਚ ਚੁੱਕਾ ਹੈ । ਉਥੇ ਹੀ ਇਸ ਸਬੰਧੀ ਦੱਖਣ-ਪੱਛਮ ਦਿੱਲੀ ਦੇ ਮਹਾਵੀਰ ਇਨਕਲੇਵ ਦੇ ਰਹਿਣ ਵਾਲੇ 50 ਸਾਲਾ ਸੰਜੇ ਝਾਅ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਦਾਇਰ ਪਟੀਸ਼ਨ ‘ਚ ਕਿਹਾ ਗਿਆ ਕਿ ਕਲਸ਼ ਆਕਾਰ ਇਕ ਪਵਿੱਤਰ ਦਾ ਪ੍ਰਤੀਕ ਹੈ, ਪਰ ਰਾਮ ਰਹੀਮ ‘ਤੇ ਬਲਾਤਕਾਰ ਤੇ ਹੱਤਿਆ ਦੇ ਦੋਸ਼ ਹਨ।

ਜਿਸ ਕਾਰਨ ਡੇਰਾ ਸਿਰਸਾ ‘ਚ ਇਮਾਰਤ ਨੂੰ ਕਲਸ਼ ਦਾ ਆਕਾਰ ਦਿੱਤਾ ਜਾਣਾ ਠੀਕ ਨਹੀਂ ਹੈ। ਪਟੀਸ਼ਨ ‘ਚ ਇਸ ਤਰ੍ਹਾਂ ਦੇ ਬਦਲਾਅ ਨੂੰ ਸਬੂਤ ਨਸ਼ਟ ਕਰਨਾ ਵੀ ਕਰਾਰ ਦਿੱਤਾ ਗਿਆ ਹੈ ਕਿਉਂਕਿ ਪੁਰਾਣੀ ਇਮਾਰਤ ਅਗਸਤ 2017 ਦੀ ਪੰਚਕੂਲਾ ਹਿੰਸਾ ਦੀ ਸਾਜਿਸ਼ ਰਚਣ ਵਾਲਿਆਂ ਖਿਲਾਫ ਦਰਜ FIR ਦਾ ਹਿੱਸਾ ਹੈ। ਦੂਜੇ ਪਾਸੇ ਪਟੀਸ਼ਨ ਮੁਤਾਬਕ ਕਲੇਸ਼ ਦੇ ਆਕਾਰ ਦੀ ਇਮਾਰਤ ਬਣਾਉਣਾ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉ ਦੀ ਗੱਲ ਵੀ ਹੈ । ਹਿੰਦੂ ਰੀਤੀ-ਰਿਵਾਜਾਂ ਮੁਤਾਬਕ ਪਵਿੱਤਰ ਕਲਸ਼ ਨੂੰ ਸਾਰੇ ਦੇਵੀ-ਦੇਵਿਆਂ ਦਾ ਰੂਹਾਨੀ ਨਿਵਾਸ ਮੰਨਿਆ ਗਿਆ ।

ਦੋਸ਼ ਹੈ ਕਿ ਨਵੀਂ ਇਮਾਰਤ ਦਾ ਨਿਰਮਾਣ ਡੇਰਾ ਸੱਚਾ ਸੌਦਾ ਦੇ ਟਰੱਸਟ ਬੋਰਡ ਦੀ ਚੇਅਰਮੈਨ ਹਨੀਪ੍ਰੀਤ ਉਰਫ ਪ੍ਰਿਯੰਕਾ ਤਨੇਜਾ ਨੇ ਆਪਣੀ ਰਿਹਾਇਸ਼ ਲਈ ਕੀਤੀ ਹੈ। ਸੋਂ ਇਸ ਮਾਮਲੇ ਨੂੰ ਲੈ ਕੇ ਰਾਮ ਰਹੀਮ ਦੀ ਬੇਟੀ ਹਨੀਪ੍ਰੀਤ ਵਿਵਾਦਾ ਚ ਬੁਰੀ ਤਰਾਂ ਨਾਲ ਘਿਰ ਚੁੱਕੀ ਹੈ l




error: Content is protected !!