ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੀਆ ਧਾਰਮਿਕ ਸੰਸਥਾਵਾਂ ਵੱਲੋਂ ਜਿਥੇ ਸਮੇਂ-ਸਮੇਂ ਤੇ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹਲ ਕੀਤਾ ਜਾਂਦਾ ਹੈ। ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ ਜਿਨ੍ਹਾਂ ਵੱਲੋਂ ਲੋਕਾਂ ਨੂੰ ਇਲਾਜ ਕਰਵਾਉਣ ਵਿੱਚ ਮਦਦ ਕੀਤੀ ਗਈ ਇਸ ਤੋਂ ਇਲਾਵਾ ਬੇਰੁਜ਼ਗਾਰ ਹੋਏ ਲੋਕਾਂ ਦੇ ਘਰਾਂ ਦਾ ਗੁਜ਼ਾਰਾ ਨਾ ਹੋਣ ਤੇ ਉਨ੍ਹਾਂ ਨੂੰ ਭੋਜਨ ਅਤੇ ਰਾਸ਼ਨ ਮੁਹਈਆ ਕਰਵਾਇਆ ਜਾਂਦਾ ਰਿਹਾ। ਮੁਸ਼ਕਿਲ ਦੇ ਸਮੇਂ ਵਿਚ ਜਿਥੇ ਇਨ੍ਹਾਂ ਸੰਸਥਾਵਾਂ ਵੱਲੋਂ ਲੋਕਾਂ ਦੀ ਮਦਦ ਕੀਤੀ ਤੇ ਉਥੇ ਹੀ ਅਜਿਹੀਆਂ ਵਿਖੇ ਸੰਸਥਾਵਾਂ ਹਨ ਜੋ ਵੱਖ ਵੱਖ ਵਿਵਾਦਾਂ ਦੇ ਚੱਲਦਿਆਂ ਹੋਇਆਂ ਅਕਸਰ ਹੀ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ।
ਜਿਨ੍ਹਾਂ ਨਾਲ ਜੁੜੀਆਂ ਹੋਈਆਂ ਕੋਈ ਨਾ ਕੋਈ ਵਿਵਾਦਤ ਖ਼ਬਰਾਂ ਲਗਾਤਾਰ ਸਾਹਮਣੇ ਆ ਜਾਦੀਆਂ ਹਨ। ਉਨ੍ਹਾਂ ਸੰਸਥਾਵਾਂ ਦੇ ਮੁਖੀ ਵੀ ਵੱਖ ਵੱਖ ਵਿਵਾਦਾਂ ਵਿਚ ਫਸ ਜਾਂਦੇ ਹਨ। ਜਿਸ ਨਾਲ ਉਨ੍ਹਾਂ ਸੰਸਥਾਵਾਂ ਨੂੰ ਵੀ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆਈਆਂ ਹਨ। ਹੁਣ ਡੇਰਾ ਮੁਖੀ ਰਾਮ ਰਹੀਮ ਨੂੰ ਲੈ ਕੇ ਹਾਈਕੋਰਟ ਵੱਲੋਂ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਇਹ ਵੱਡੀ ਰਾਹਤ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਸਿਰਸਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਜਿੱਥੇ ਇਸ ਸਮੇਂ ਤੱਕ ਇਸ ਜੇਲ੍ਹ ਵਿੱਚ ਕਈ ਕੇਸਾਂ ਦੇ ਦੋਸ਼ੀ ਸਾਬਤ ਹੋਣ ਤੇ ਬੰਦ ਹਨ।
ਉੱਥੇ ਹੀ ਉਨ੍ਹਾਂ ਨੂੰ 15 ਅਕਤੂਬਰ ਨੂੰ 40 ਦਿਨਾਂ ਦੀ ਪੈਰੋਲ ਵੀ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਹੈ। ਤੇ ਉੱਤਰ ਪ੍ਰਦੇਸ਼ ਦੇ ਇੱਕ ਡੇਰੇ ਵਿੱਚ ਇਸ ਸਮੇਂ ਰੁਕੇ ਹੋਏ ਹਨ। ਉੱਥੇ ਹੀ ਉਨ੍ਹਾਂ ਵੱਲੋਂ ਆਪਣੇ ਸ਼ਰਧਾਲੂਆਂ ਨੂੰ ਆਨਲਾਈਨ ਰੂਬਰੂ ਹੋ ਕੇ ਦੇਸ਼-ਵਿਦੇਸ਼ ਵਿੱਚ ਦਰਸ਼ਨ ਦਿੱਤੇ ਜਾ ਰਹੇ ਹਨ।
ਉੱਥੇ ਹੀ ਉਨ੍ਹਾਂ ਦੀ ਕੋਰਟ ਵੱਲੋਂ ਕੀਤੀ ਕਿ ਪੈਰੋਲ ਨੂੰ ਰੱਦ ਕਰਨ ਵਾਸਤੇ ਹਰਿਆਣਾ ਹਾਈ ਕੋਰਟ ਦੇ ਵਿਚ ਇਕ ਵਕੀਲ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਥੇ ਹਾਈਕੋਰਟ ਵੱਲੋਂ ਦਾਇਰ ਕੀਤੀ ਗਈ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। ਜਿਸ ਨਾਲ ਡੇਰਾ ਮੁਖੀ ਨੂੰ ਵੱਡੀ ਰਾਹਤ ਮਿਲੀ ਹੈ।
ਤਾਜਾ ਜਾਣਕਾਰੀ