BREAKING NEWS
Search

ਹੇਮਕੁੰਟ ਸਾਹਿਬ ਵਿਖੇ ਹੋਈ ਅਲੌਕਿਕ ਘਟਨਾ…. ਦੇਖੋ ਵੀਡੀਓ

ਦੋਸਤੋ ਪੇਜ਼ ਤੇ ਤੁਹਾਡਾ ਸੁਆਗਤ ਹੈ |ਦੋਸਤੋ ਤੁਸੀਂ ਜਾਣਦੇ ਹੀ ਹੋ ਕੇ ਅਸੀਂ ਹਰ ਰੋਜ ਤੁਹਾਡੀ ਲਈ ਨਵੀ ਤੋਂ ਨਵੀ ਜਾਣਕਾਰੀ ਲੈ ਕੇ ਆਉਨੇ ਹਾਂ |ਸਾਡੀਆਂ ਸਾਰੀਆਂ ਪੋਸਟਾਂ ਵਿਚ ਸਿਰਫ ਉਹ ਹੀ ਜਾਣਕਾਰੀ ਦਸੀ ਜਾਂਦੀ ਹੈ ਜੋ ਤੁਹਾਡੇ ਕੰਮ ਦੀ ਹੁੰਦੀ ਹੈ
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿੱਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ ‘ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ।

ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ। ਇੱਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਸੁਸ਼ੋਬਤ ਹੈ। ਇਸ ਅਸਥਾਨ ਦਾ ਜ਼ਿਕਰ ਗੁਰੂ ਗੋਬਿੰਦ ਸਿੰਘ ਦੁਆਰਾ ਲਿਖੇ ਗਏ ਗ੍ਰੰਥ ਵਿੱਚ ਆਉਂਦਾ ਹੈ
ਹੇਮਕੁੰਟ ਸਾਹਿਬ ਵਿਖੇ ਹੋਈ ਅਲੌਕਿਕ ਘਟਨਾ…. ਦੇਖੋ ਵੀਡੀਓ

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!