ਆਈ ਤਾਜਾ ਵੱਡੀ ਖਬਰ
ਮੋਗਾ: ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਵਿੱਚ ਬੀਤੀ ਦੇਰ ਰਾਤ ਵਿਅਕਤੀ ਵੱਲੋਂ ਪੁਲਿਸ ਪਾਰਟੀ ‘ਤੇ ਹ ਮ ਲਾ ਕਰ ਦਿੱਤਾ ਗਿਆ। ਗੋ-ਲੀ-ਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ‘ਚ ਇੱਕ ਪੁਲਿਸ ਮੁਲਾਜ਼ਮ ਦੀ ਮੌ ਤ। ਜਦਕਿ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ। ਦੱਸ ਦਈਏ ਕਿ ਇਸ ਹ ਮ ਲੇ ‘ਚ ਹੈੱਡ ਕਾਂਸਟੇਬਲ ਜਗਮੋਹਨ ਸਿੰਘ ਦੀ। ਮੌ ਤ ਹੋ ਗਈ, ਜਦਕਿ ਸੀਆਈਏ ਮੋਗਾ ਦੇ ਇੰਸਪੈਕਟਰ ਤਰਲੋਚਨ ਸਿੰਘ ਤੇ ਹੈੱਡ ਕਾਂਸਟੇਬਲ ਰਿਧਮ ਜ਼ਖਮੀ ਹੋ ਗਏ ਹਨ।
ਮਿਲੀ ਜਾਣਕਾਰੀ ਮੁਤਾਬਕ ਗੁਰਵਿੰਦਰ ਸਿੰਘ ਨਾਂ ਦੇ ਵਿਅਕਤੀ ਦਾ ਆਪਣੇ ਹੀ ਚਾਚਾ ਨਾਲ ਜ਼ਮੀਨ ਨੂੰ ਲੈ ਕੇ ਵਿ ਵਾ ਦ ਸੀ। ਜਦੋਂ ਬੀਤੀ ਰਾਤ ਪੁਲਿਸ ਉਸ ਵਿਅਕਤੀ ਨੂੰ ਫੜਨ ਪਿੰਡ ਗਈ ਤਾਂ ਉਸ ਨੇ ਆਪਣੇ ਪਿਓ ਦੀ ਪਸਤੌਲ ਨਾਲ। ਫਾ ਇ–ਰਿੰ- ਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇੱਕ ਜਗਮੋਹਨ ਸਿੰਘ ਦੀ ਮੌਤ ਹੋ ਗਈ।
ਪੁਲਿਸ ਨੇ ਮੁਲਜ਼ਮ ਨੂੰ ਕਾਫੀ ਮਿਹਨਤ ਤੋਂ ਬਾਅਦ ਕਾਬੂ ਕੀਤਾ। ਘਟਨਾ ਦੀ ਖ਼ਬਰ ਮਿਲਦਿਆਂ ਹੀ ਸੀਨੀਅਰ ਪੁਲਿਸ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ