ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਅਕਾਲੀ ਦਲ ਦੇ ਇਸ ਵੱਡੇ ਲੀਡਰ ਦੀ ਅਚਾਨਕ ਹੋਈ ਮੌਤ ਛਾਇਆ ਸੋਗ
ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਕੇ ਸੀਨੀਅਰ ਅਕਾਲੀ ਲੀਡਰ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਮੀਤ ਪ੍ਰਧਾਨ ਜੱਥੇਦਾਰ ਸਰਦਾਰ ਲਖਬੀਰ ਸਿੰਘ ਜੀ ਅਰਾਈਆਂ ਵਾਲਾ ਦੀ ਅਚਾਨਕ ਮੌਤ ਹੋ ਗਈ ਹੈ ਇਸ ਖਬਰ ਨਾਲ ਸਾਰੇ ਅਕਾਲੀ ਦਲ ਵਿਚ ਸੋਗ ਦੀ ਲਹਿਰ ਦੌੜ ਗਈ ਉਹਨਾਂ ਦੀ ਮੌਤ ਤੇ ਬਾਦਲ ਪਰਿਵਾਰ ਨੇ ਵੀ ਡੂੰਘਾ ਦੁੱਖ ਜਾਹਰ ਕੀਤਾ ਹੈ
ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਆਪਣੀ ਫੇਸਬੂਕ ਤੇ ਇਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿਚ ਉਹਨਾਂ ਨੇ ਲਿਖਿਆ ਹੈ —-
ਸਾਡੇ ਸਤਿਕਾਰ ਯੋਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਮੀਤ ਪ੍ਰਧਾਨ ਜੱਥੇਦਾਰ ਸਰਦਾਰ ਲਖਬੀਰ ਸਿੰਘ ਜੀ ਅਰਾਈਆਂ ਵਾਲਾ ਸਾਨੂੰ ਸਦੀਵੀ ਵਿਛੋੜਾ ਦੇ ਗਏ ਹਨ।
ਉਹਨਾਂ ਦਾ ਜਾਣਾ ਸਾਡੇ ਸਭ ਲਈ ਨਾ ਪੂਰਾ ਹੋ ਸਕਣ ਵਾਲਾ ਘਾਟਾ ਹੈ। ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਣ ਅਤੇ ਪਰਿਵਾਰ ਤੇ ਹੋਰ ਸਭ ਨਜ਼ਦੀਕੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਤਾਜਾ ਜਾਣਕਾਰੀ