BREAKING NEWS
Search

ਤਾਜਾ ਵੱਡੀ ਖਬਰ – ਕੋਰੋਨਾ ਕਹਿਰ ਜੋਰਾਂ ਤੇ ,ਹੁਣ ਇਹ 4 ਇਲਾਕੇ ਹੋਣਗੇ ਸੀਲ

ਹੁਣ ਇਹ 4 ਇਲਾਕੇ ਹੋਣਗੇ ਸੀਲ

ਪੰਜਾਬ ਚ ਕੋਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ। ਪੰਜਾਬ ਦੇ ਕਈ ਇਲਾਕਿਆਂ ਚ ਕੋਰੋਨਾ ਨੇ ਜਿਆਦਾ ਹੀ ਅਖੀਰ ਕਰ ਦਿੱਤੀ ਹੈ। ਜਿਸ ਲਈ ਸਰਕਾਰ ਵੀ ਸਖਤ ਹੋਈ ਪਈ ਹੈ। ਕੇ ਕਿਸੇ ਨਾ ਕਿਸੇ ਤਰੀਕੇ ਨਾਲ ਇਸ ਵਾਇਰਸ ਤੇ ਕੰਟਰੋਲ ਕੀਤਾ ਜਾ ਸਕੇ।

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹੇ ਦੇ ਕਈ ਏਰਿਆ ਨੂੰ ਕੰਟੇਨਮੈਂਟ ਤੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆਂ ਹੈ। ਦੱਸ ਦਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਉਸ ਏਰਿਆ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਾ ਹੈ ਜਿਸ ਏਰਿਆ ਵਿਚ 15 ਤੋਂ ਵੱਧ ਕੇਸ ਆਉਣ ਤੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਉਸ ਨੂੰ ਜਿਸ ਵਿਚ 5 ਤੋਂ ਵੱਧ ਕੇਸ ਆਉਣ। ਇਹਨਾਂ ਇਲਾਕਿਆਂ ਵਿਚ ਲੌਕਡਾਊਨ ਵਰਗੀ ਸਖ਼ਤੀ ਹੁੰਦੀ ਹੈ, ਜ਼ਰੂਰੀ ਵਸਤਾਂ ਦੀ ਖਰੀਦੋ ਫਰੋਖਤ ਦੀ ਮਨਜੂਰੀ ਹੁੰਦੀ ਹੈ। ਹੁਣ ਜਿਲ੍ਹਾ ਪ੍ਰਸ਼ਾਸਨ ਨੇ ਨਵੇਂ ਮਾਈਕ੍ਰੋ ਕੰਟੇਨਮੈਂਟ ਜੋਨ ਵਿਚ ਇਮਲੀਵਾਲਾ ਮੁਹੱਲਾ(ਕਰਤਾਰਪੁਰ) ਤੇ ਕੰਟੇਨਮੈਂਟ ਜੋਨ ਵਿਚ ਸੂਰਿਯਾ ਵਿਹਾਰ, ਅੱਡਾ ਹੁਸ਼ਿਆਰਪੁਰ, ਲਾਜਪੱਤ ਨਗਰ ਸ਼ਾਮਲ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!