BREAKING NEWS
Search

ਤਾਜਾ ਵੱਡੀ ਖਬਰ – ਪੰਜਾਬ ਚ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ਸਾਰੇ ਪਾਸੇ ਛਾਈ ਸੋਗ ਦੀ ਲਹਿਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਫ਼ਿਰੋਜ਼ਪੁਰ ਜ਼ੀਰਾ ਰੋਡ ‘ਤੇ ਸਥਿਤ ਪਿੰਡ ਸੁਰ ਸਿੰਘ ਵਾਲਾ ਦੇ ਨਜ਼ਦੀਕ ਬਾਅਦ ਦੁਪਹਿਰ ਹੋਈ ਕਾਰ ਅਤੇ ਟਰੱਕ ਦੀ ਟੱਕਰ ਵਿਚ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸ਼ਹਿਰ ਵਿਚ ਸੋਗ ਦੀ ਲਹਿਰ ਦੌੜ ਗਈ ।

ਜਾਣਕਾਰੀ ਅਨੁਸਾਰ ਜ਼ੀਰਾ ਦੀ ਮਸੀਤ ਵਾਲੀ ਗਲੀ ਦੇ ਵਸਨੀਕ ਅਮਿਤ ਸ਼ਰਮਾ ਉਰਫ ਲੱਕੀ 36 ਪੁੱਤਰ ਰਵੀ ਸ਼ਰਮਾ ਆਪਣੀ ਨਵੀਂ ਕਾਰ ਜੋ ਕਿ ਉਸ ਨੇ ਕੁਝ ਦਿਨ ਪਹਿਲਾਂ ਹੀ ਖਰੀਦੀ ਸੀ ‘ਤੇ ਸਵਾਰ ਹੋ ਕੇ ਫਿਰੋਜ਼ਪੁਰ ਵੱਲ ਜਾ ਰਿਹਾ ਸੀ ਕਿ ਪਿੰਡ ਸੁਰ ਸਿੰਘ ਵਾਲਾ ਨਜ਼ਦੀਕ ਉਸ ਦੀ ਕਾਰ ਬੇਕਾਬੂ ਹੋ ਜਾਣ ਕਾਰਨ ਟਰੱਕ ਨਾਲ ਟਕਰਾ ਗਈ।

ਪ੍ਰਤੱਖਦਰਸ਼ੀਆਂ ਮੁਤਾਬਕ ਹਾਦਸਾ ਇਨਾਂ ਭਿਆਨਕ ਸੀ ਕਿ ਅਮਿਤ ਸ਼ਰਮਾ ਮੌਕੇ ‘ਤੇ ਹੀ ਚੜਾਈ ਕਰ ਗਿਆ । ਅਮਿਤ ਸ਼ਰਮਾ ਆਪਣੇ ਪਿੱਛੇ ਇਕ ਬੇਟੀ, ਇਕ ਬੇਟਾ, ਪਤਨੀ ਤੇ ਮਾਤਾ, ਪਿਤਾ ਨੂੰ ਰੋਂਦਿਆਂ ਛੱਡ ਕੇ ਇਸ ਜਹਾਨ ਤੋਂ ਸਦਾ ਲਈ ਚਲਾ ਗਿਆ।



error: Content is protected !!