ਪੂਰਬੀ ਅਫ਼ਰੀਕਾ ਦੇ ਦੇਸ਼ ਤਨਜ਼ਾਨੀਆ ‘ਚ ਅੱਜ ਇਕ ਤੇਲ ਟੈਂਕਰ ‘ਚ ਜ਼ਬਰਦਸਤ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਧਮਾਕੇ ਦੇ ਕਾਰਨ 57 ਲੋਕਾਂ ਦੀ ਮੌਤ ਹੋ ਗਈ ਜਦਕਿ 65 ਲੋਕ ਜ਼ਖ਼ਮੀ ਹੋ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ ਜਦੋਂ ਟੈਂਕਰ ਤੋਂ ਤੇਲ ਲੀਕ ਹੋ ਰਿਹਾ ਸੀ ਤਾਂ ਲੋਕ ਤੇਲ ਚੋਰੀ ਕਰ ਰਹੇ ਸਨ ,ਇਸ ਦੌਰਾਨ ਅਚਾਨਕ ਧਮਾਕਾ ਹੋ ਗਿਆ। ਇਸ ਦੌਰਾਨ ਇਸ ਧਮਾਕੇ ਦੇ ਕਾਰਨ ਵੱਡੀ ਗਿਣਤੀ ‘ਚ ਲੋਕ ਮਾਰੇ ਗਏ ਹਨ।
ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਦਰਜਨਾਂ ਲੋਕਾਂ ਦੀਆਂ ਲਾਸ਼ਾਂ ਦਿਖਾਈ ਦੇ ਰਹੀਆਂ ਹਨ। ਇਸ ਵੀਡੀਓ ਵਿੱਚ ਇਹ ਵੀ ਦਿਖਾਈ ਦੇ ਰਿਹਾ ਹੈ ਕਿ ਟੈਂਕਰ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਉਸ ਵਿਚੋਂ ਤੇਲ ਲੀਕ ਕਰ ਰਿਹਾ ਹੈ ,ਜਿਸ ਨੂੰ ਭੀੜ ਇਕੱਠਾ ਕਰਨ ਜੁੱਟਦੀ ਹੈ।4
ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਤਾਜ਼ਾ ਵੱਡੀ ਖ਼ਬਰ: ਹੁਣੇ-ਹੁਣੇ ਟੈਂਕਰ ਦਾ ਲੀਕ ਹੁੰਦਾ ਤੇਲ ਇਕੱਠਾ ਕਰਨ ਲੱਗੇ ਲੋਕ ਤਾਂ ਵਾਪਰਿਆ ਰੂਹ ਕੰਬਾ ਦੇਣ ਵਾਲਾ ਹਾਦਸਾ,ਮੌਕੇ ਤੇ ਹੀ… ਦੇਖੋ ਪੂਰੀ ਖ਼ਬਰ
ਤਾਜਾ ਜਾਣਕਾਰੀ