ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਦਰਬਾਰ ਸਾਹਿਬ ਮੰਜੀ ਹਾਲ ਦੇ ਸਾਹਮਣੇ ਅੰਬਾਂ ਨੂੰ ਲੈ ਕੇ ਸੇਵਕਾਂ ‘ਚ ਝਗੜਾ, ਲੱਥੀਆਂ ਪੱਗਾਂ
ਅੰਮ੍ਰਿਤਸਰ (ਬਿਊਰੋ) : ਸ੍ਰੀ ਦਰਬਾਰ ਸਾਹਿਬ ਮੰਜੀ ਹਾਲ ਦੇ ਸਾਹਮਣੇ ਮਹੌਲ ਉਸ ਸਮੇਂ ਗਰਮਾ ਗਿਆ, ਜਦੋਂ ਸੇਵਕਾਂ ਵਿਚਕਾਰ ਝਗੜਾ ਹੋ ਗਈ। ਜਾਣਕਾਰੀ ਮੁਤਾਬਕ ਸੇਵਕਾਂ ਵਿਚਕਾਰ ਇਹ ਝਗੜਾਂ ਅੰਬਾ ਨੂੰ ਲੈ ਕੇ ਹੋਇਆ।
ਦੇਖਦੇ ਹੀ ਦੇਖਦੇ ਇਹ ਝਗੜਾ ਏਨਾ ਵੱਧ ਗਿਆ ਕਿ ਸੇਵਕਾਂ ਨੇ ਕਿਰਪਾਨਾਂ ਕੱਢ ਲਈਆਂ। ਇਸ ਦੌਰਾਨ ਉਨ੍ਹਾਂ ਦੀਆਂ ਪੱਗਾਂ ਤੱਕ ਲੱਥ ਗਈਆਂ।
ਤਾਜਾ ਜਾਣਕਾਰੀ