=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਦਾਦੀ ਨੇ 10 ਸਾਲਾਂ ਪੋਤੀ ਨੂੰ ਖੂਹ ਚ ਸੁੱਟ ਦਿੱਤੀ ਦਰਦਨਾਕ ਮੌਤ , ਪਰਿਵਾਰਿਕ ਕਲੇਸ਼ ਬਣਿਆ ਕਾਰਨ

ਆਈ ਤਾਜਾ ਵੱਡੀ ਖਬਰ 

ਜਦੋਂ ਕਿਸੇ ਘਰ ਵਿੱਚ ਕਲੇਸ਼ ਜਾਂ ਲੜਾਈ ਝਗੜਾ ਰਹਿੰਦਾ ਹੈ ਤਾਂ ਉਸ ਘਰ ਦੇ ਜੀਆਂ ਵਿੱਚ ਆਪਸੀ ਪਿਆਰ ਹੌਲੀ ਹੌਲੀ ਮੁੱਕਣਾ ਸ਼ੁਰੂ ਹੋ ਜਾਂਦਾ ਹੈ l ਉਸ ਘਰ ਦਾ ਮਾਹੌਲ ਵੀ ਅਜੀਬੋ ਗਰੀਬ ਹੋ ਜਾਂਦਾ ਹੈ, ਘਰ ਦੇ ਬੱਚੇ ਕਹਿਣੇ ਕਾਰ ਤੋਂ ਬਾਹਰ ਹੋ ਜਾਂਦੇ ਹਨ। ਪਰ ਕਈ ਵਾਰ ਇਹ ਲੜਾਈ ਝਗੜਾ ਤੇ ਕਲੇਸ਼ ਅਜਿਹਾ ਰੂਪ ਧਾਰਨ ਕਰ ਲੈਂਦੀ ਹੈ ਜਿਸ ਕਾਰਨ ਕਈ ਪ੍ਰਕਾਰ ਦੇ ਰੂਹ ਕੰਬਾਓ ਮਾਮਲੇ ਸਾਹਮਣੇ ਆਉਂਦੇ ਹਨ l ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ ਜਿੱਥੇ ਇੱਕ ਦਾਦੀ ਵੱਲੋਂ ਆਪਣੀ 10 ਸਾਲਾਂ ਦੀ ਪੋਤੀ ਨੂੰ ਖੂਹ ਵਿੱਚ ਸੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਹ ਮਾਮਲਾ ਸੁਲਤਾਨਪੁਰ ਤੋਂ ਸਾਹਮਣੇ ਆਇਆ l ਜਿੱਥੇ ਸੁਲਤਾਨਪੁਰ ਜ਼ਿਲ੍ਹੇ ਦੇ ਕਾਦੀਪੁਰ ਕੋਤਵਾਲੀ ਖੇਤਰ ਦੇ ਇਕ ਪਿੰਡ ਦੀ ਇੱਕ ਔਰਤ ਨੇ 10 ਸਾਲਾ ਪੋਤੀ ਨੂੰ ਖੂਹ ‘ਚ ਸੁੱਟ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ, ਮੌਤ ਦੀ ਵਜਹਾ ਸੁਣ ਕੇ ਤੁਹਾਡੇ ਵੀ ਰੋਂਗਟੇ ਖੜੇ ਹੋ ਜਾਣਗੇ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਸੰਤੋਸ਼ ਨਿਸ਼ਾਦ ਨਾਮਕ ਵਿਅਕਤੀ ਦੀ 10 ਸਾਲਾ ਧੀ ਰੀਆ ਨੂੰ ਉਸ ਦੀ ਦਾਦੀ ਨੇ ਖੂਹ ‘ਚ ਸੁੱਟ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ । ਜਿਸ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਉਸ ਨੂੰ ਖੂਹ ਤੋਂ ਬਾਹਰ ਕੱਢ ਕੇ ਸਿਹਤ ਕੇਂਦਰ ਕਾਦੀਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਦੀ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਬੱਚੀ ਦੀ ਲਾਸ਼ ਨੂੰ ਕਬਜ਼ੇ ਛ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ।

ਹੁਣ ਤੁਹਾਨੂੰ ਦੱਸਦੇ ਹਾਂ ਕਿ ਆਖਰ ਇਸ ਦਾਦੀ ਦੇ ਵੱਲੋਂ ਆਪਣੀ ਪੋਤੀ ਦੇ ਨਾਲ ਅਜਿਹਾ ਕਿਉਂ ਕੀਤਾ ਗਿਆ l ਪੁਲਿਸ ਮੁਤਾਬਕ ਪਰਿਵਾਰਕ ਕਲੇਸ਼ ਕਾਰਨ ਦਾਦੀ ਸੁਦਾਮਾ ਨੇ ਬੱਚੀ ਨੂੰ ਖੂਹ ‘ਚ ਸੁੱਟ ਦਿੱਤਾ, ਘਰ ਵਿੱਚ ਅਕਸਰ ਹੀ ਛੋਟੀਆਂ ਮੋਟੀਆਂ ਗੱਲਾਂ ਨੂੰ ਲੈ ਕੇ ਕਲੇਸ਼ ਰਹਿੰਦੀ ਸੀ ਜਿਸ ਕਾਰਨ ਦਾਦੀ ਕਾਫੀ ਪਰੇਸ਼ਾਨ ਰਹਿੰਦੀ ਸੀ ਤੇ ਫਿਰ ਉਸ ਵੱਲੋਂ ਗੁੱਸੇ ਵਿੱਚ ਆ ਕੇ ਆਪਣੀ ਹੀ ਪੋਤੀ ਨੂੰ ਖੂਹ ਵਿੱਚ ਸੁੱਟ ਕੇ ਮੌਤ ਤੇ ਘਾਟ ਉਤਾਰ ਦਿੱਤਾ ।

ਜਿਸ ਤੋਂ ਬਾਅਦ ਹੁਣ ਪੁਲਿਸ ਵੱਲੋਂ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਪਰ ਦਾਦੀ ਸੁਦਾਮਾ ਫਰਾਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਵਿਸ਼ਵਾਸ ਦਵਾਇਆ ਜਾ ਰਿਹਾ ਹੈ ਕਿ ਜਲਦ ਹੀ ਦੋਸ਼ੀ ਦੀ ਗ੍ਰਿਫਤਾਰੀ ਕੀਤੀ ਜਾਵੇਗੀ।




error: Content is protected !!