BREAKING NEWS
Search

ਦੀਪ ਸਿੱਧੂ ਦੀ ਗਰਲ ਫਰੈਂਡ ਰੀਨਾ ਨੇ ਆਪਣੇ ਜਨਮ ਦਿਨ ਤੇ ਦੀਪ ਨੂੰ ਏਦਾਂ ਕੀਤਾ ਯਾਦ – ਲਿਖੀਆਂ ਇਹ ਗੱਲ੍ਹਾਂ

ਆਈ ਤਾਜ਼ਾ ਵੱਡੀ ਖਬਰ

ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ। ਜਿੱਥੇ ਪੰਜਾਬ ਦੇ ਬਹੁਤ ਸਾਰੇ ਗਾਇਕਾਂ ਤੇ ਅਦਾਕਾਰਾ ਕਰੋਨਾ ਦੇ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਗਈ ਸੀ। ਉਥੇ ਹੀ ਕਿਸਾਨੀ ਸੰਘਰਸ਼ ਦੇ ਦੌਰਾਨ ਵੀ ਪੰਜਾਬ ਵੱਲੋਂ ਅੱਗੇ ਆ ਕੇ ਇਨ੍ਹਾਂ ਨੂੰ ਰੱਦ ਕਰਵਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂਸਨ।

ਜਿਸ ਸਮੇਂ ਪੰਜਾਬ ਦੇ ਵਿੱਚ ਕਿਸਾਨੀ ਸੰਘਰਸ਼ ਦਾ ਆਰੰਭ ਹੋਇਆ ਸੀ ਤਾਂ ਪੰਜਾਬ ਦੇ ਬਹੁਤ ਸਾਰੇ ਗਾਇਕਾ ਅਤੇ ਅਦਾਕਾਰਾ ਵੱਲੋਂ ਕਿਸਾਨਾਂ ਦੇ ਨਾਲ ਹੋ ਕੇ ਲੋਕਾਂ ਨੂੰ ਇੱਕ ਜੁੱਟ ਹੋ ਕੇ ਕਿਸਾਨਾਂ ਦਾ ਸਮਰਥਨ ਦੇਣ ਵਾਸਤੇ ਅਪੀਲ ਕੀਤੀ ਗਈ ਸੀ। ਉਥੇ ਹੀ ਦਿੱਲੀ ਦੀਆਂ ਸਰਹੱਦਾਂ ਤੇ ਇੱਕ ਸਾਲ ਤੋਂ ਵੱਧ ਸਮੇਂ ਤੱਕ ਚੱਲੇ ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਵਜੋ ਜਾਕੇ ਦਿੱਲੀ ਦੀਆਂ ਸਰਹੱਦਾਂ ਤੇ ਆਪਣੀ ਸ਼ਮੂਲੀਅਤ ਦਰਜ ਕਰਵਾਈ ਗਈ। ਉਥੇ ਹੀ ਇਨ੍ਹਾਂ ਗਾਇਕ ਅਤੇ ਅਦਾਕਾਰ ਵੱਲੋਂ ਕਿਸਾਨਾਂ ਦਾ ਹੌਸਲਾ ਵਧਾਉਣ ਵਾਸਤੇ ਹਰ ਪਲ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਰਹੇ

। ਹੁਣ ਦੀਪ ਸਿੱਧੂ ਦੀ ਗਰਲਫਰੈਂਡ ਵੱਲੋਂ ਆਪਣੇ ਜਨਮਦਿਨ ਤੇ ਇਤਰਾਜ਼ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨੀ ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਦੀਪ ਸਿੱਧੂ ਦੀ ਜਿੱਥੇ ਫਰਵਰੀ ਨੂੰ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਉਸ ਸਮੇਂ ਉਸਦੀ ਵਿਦੇਸ਼ੀ ਦੋਸਤ ਰੀਨਾ ਰਾਏ ਵੀ ਉਸ ਦੇ ਨਾਲ ਸ਼ਾਮਲ ਸੀ। ਹੁਣ ਆਪਣੇ 23 ਮਈ ਨੂੰ ਮਨਾਏ ਗਏ ਜਨਮ ਦਿਨ ਦੇ ਮੌਕੇ ਤੇ ਯਾਦ ਕਰਦੇ ਹੋਏ ਆਪਣੀ ਇੱਕ ਯਾਦ ਵੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਵੱਲੋਂ ਇੱਕ ਕੈਪਸ਼ਨ ਵਿਚ ਭਾਵੁਕ ਪੋਸਟ ਪਾਈ ਗਈ ਹੈ ਜਿਸ ਵਿੱਚ ਲਿਖਿਆ ਗਿਆ ਹੈ ਕਿ ਅੱਜ ਮੇਰਾ ਜਨਮ ਦਿਨ ਹੈ ਅਤੇ ਜਦੋਂ ਮੈਂ ਤੈਨੂੰ ਬੁਲਾਇਆ ਸੀ ਤਾਂ ਆਪਣੇ ਆਪ ਨੂੰ ਵੀ ਗਵਾ ਲਿਆ ਸੀ। ਮੈਂ ਤੁਹਾਡੀਆਂ ਫੋਟੋਆਂ ਦੇਖਦੀ ਰਹਿੰਦੀ ਹਾਂ ਅਤੇ ਮੇਰੀਆਂ ਅੱਖਾਂ ਚ ਇਕ ਸੁਨੇਹਾ ਹੁੰਦਾ ਹੈ। ਉਨ੍ਹਾਂ ਵੱਲੋਂ ਦੀਪ ਸਿੱਧੂ ਨਾਲ ਡਾਂਸ ਕਰਦੇ ਹੋਏ ਆਪਣੀ ਇਕ ਵੀਡੀਓ ਵੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ।



error: Content is protected !!