=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਦੁਨੀਆਂ ਲਈ ਸਭ ਤੋਂ ਵੱਡੀ ਖਬਰ – ਟਰੰਪ ਨੇ ਖੁਦ ਐਲਾਨ ਕੀਤਾ, 20 ਲੱਖ ਵੈਕਸੀਨ ਦੇ ਟੀਕੇ ਤਿਆਰ ਕਰ ਲਏ ਅਸੀਂ

ਹੁਣੇ ਆਈ ਤਾਜਾ ਵੱਡੀ ਖਬਰ – 20 ਲੱਖ ਵੈਕਸੀਨ ਦੇ ਟੀਕੇ ਬਣਕੇ ਤਿਆਰ ਹੋਏ

ਵਾਸ਼ਿੰਗਟਨ (ਇੰਟ.)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਦੇਸ਼ ਨੂੰ ਕੋਰੋਨਾ ਦੀ ਵੈਕਸੀਨ ਬਣਾਉਣ ਦੀ ਦਿਸ਼ਾ ਵਿਚ ਜ਼ਬਰਦਸਤ ਕਾਮਯਾਬੀ ਹਾਸਲ ਹੋਈ ਹੈ। ਅਮਰੀਕਾ ਵਲੋਂ ਵੈਕਸੀਨ ਦੇ 20 ਲੱਖ ਟੀਕੇ ਬਣਾ ਲਏ ਹਨ। ਵੈਕਸੀਨ ਦੇ ਸੁਰੱਖਿਅਤ ਹੋਣ ਦੀ ਗੱਲ ਯਕੀਨੀ ਹੁੰਦੇ ਹੀ ਇਸ ਦੀ ਵਰਤੋਂ ਸ਼ੁਰੂ ਹੋ ਜਾਵੇਗੀ।

ਵ੍ਹਾਈਟ ਹਾਊਸ ਤੋਂ ਟਰੰਪ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਵੀਰਵਾਰ ਨੂੰ ਅਸੀਂ ਕੋਰੋਨਾ ਵੈਕਸੀਨ ਨੂੰ ਲੈ ਕੇ ਇਕ ਮੀਟਿੰਗ ਕੀਤੀ। ਮੀਟਿੰਗ ‘ਚ ਪਤਾ ਲੱਗਾ ਕਿ ਅਸੀਂ ਇਸ ਦਿਸ਼ਾ ‘ਚ ਕਾਫੀ ਚੰਗਾ ਕੰਮ ਕੀਤਾ ਹੈ। ਅਸੀਂ ਕੋਰੋਨਾ ਦੇ 20 ਲੱਖ ਟੀਕੇ ਤਿਆਰ ਕਰਕੇ ਰੱਖ ਲਏ ਹਨ। ਹੁਣ ਇਨ੍ਹਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਸ਼ੁਰੂ ਕਰਨਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕੋਰੋਨਾ ਨੂੰ ਲੈ ਕੇ ਇਕ ਵਾਰ ਫਿਰ ਚੀਨ ਦੀ ਆਲੋਚਨਾ ਕੀਤੀ।

ਉਨ੍ਹਾਂ ਨੇ ਕਿਹਾ ਕਿ ਕਿਉਂਕਿ ਅਸੀਂ ਦੁਨੀਆ ਦੀ ਸਭ ਤੋਂ ਵੱਡੀ ਅਰਥਵਿਵਸਥਾ ਹਾਂ ਇਸ ਮਹਾਂਮਾਰੀ ‘ਤੇ ਪਾਰ ਪਾਉਣ ਵਿਚ ਕਾਮਯਾਬ ਰਹੇ। ਅਮਰੀਕੀ ਅਰਥਵਿਵਸਥਾ ਨੂੰ ਖੋਲਣ ‘ਤੇ ਕੀਤੇ ਗਏ ਸਵਾਲ ‘ਤੇ ਉਨ੍ਹਾਂ ਨੇ ਕਿਹਾ ਕਿ ਜਾਰਜੀਆ, ਫਲੋਰਿਡਾ ਅਤੇ ਸਾਊਥ ਕੈਰੋਲੀਨਾ ਵਰਗੇ ਸੂਬੇ ਜੋ ਖੁੱਲ ਚੁੱਕੇ ਹਨ ਉਨ੍ਹਾਂ ਸੂਬਿਆਂ ਦੇ ਮੁਕਾਬਲੇ ਚੰਗਾ ਬਿਜ਼ਨੈੱਸ ਕਰ ਰਹੇ ਹਨ ਜੋ ਸੂਬੇ ਅਜੇ ਲਾਕ ਡਾਊਨ ਵਿਚ ਹਨ।

ਅਮਰੀਕੀ ਰਾਸ਼ਟਰਪਤੀ ਨੇ ਸੂਬਿਆਂ ਦੇ ਗਵਰਨਰਾਂ ਨੂੰ ਫਿਰ ਤੋਂ ਅਪੀਲ ਕੀਤੀ ਹੈ ਕਿ ਉਹ ਆਪਣੇ ਸੂਬਿਆਂ ਵਿਚ ਹਿੰਸਾ ਅਤੇ ਲੁੱਟਖੋਹ ‘ਤੇ ਰੋਕ ਲਗਾਉਣ ਲਈ ਨੈਸ਼ਨਲ ਗਾਰਡ ਨੂੰ ਤਾਇਨਾਤ ਕਰਨ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਕਈ ਸੂਬੇ ਗੈਰ ਗੋਰੇ ਜਾਰਜ ਫਲਾਇਡ ਦੇ ਕਤਲ ਤੋਂ ਬਾਅਦ ਹਿੰਸਾ ਵਿਚ ਝੁਲਸ ਰਹੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!