BREAKING NEWS
Search

ਦੁੱਧ ਦੇ ਟੈਂਕਰ ’ਚੋਂ ਜੋ ਮਿਲਿਆ ਦੇਖ ਪੁਲਸ ਰਹਿ ਗਈ ਹੱਕੀ ਬੱਕੀ – ਤਾਜਾ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ ਪੁਲੀਸ ਨੇ ਦੁੱਧ ਦੇ ਟੈਂਕਰ ’ਚੋਂ 440 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ। ਦੁੱਧ ਦੇ ਟੈਂਕਰ ਵਿੱਚ ਸ਼ਰਾਬ ਦੇ 21,120 ਪਊਏ ਚੰਡੀਗੜ੍ਹ ਤੋਂ ਗੁਜਰਾਤ ਲਿਜਾਏ ਜਾਣੇ ਸਨ। ਪੁਲਿਸ ਨੇ ਮੋਹਾਲੀ ਵਾਸੀ ਗੌਰਵ ਖੱਤਰੀ ਨਾਮ ਦੇ ਟੈਂਕਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਇੰਡਸਟਰੀਅਲ ਏਰੀਆ ’ਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਮੁਤਾਬਕ ਕੈਂਟਰ ਚਾਲਕ ਨੇ ਮੁੱਢਲੀ ਪੁੱਛਗਿੱਛ ’ਚ ਦੱਸਿਆ ਕਿ ਇਹ ਸ਼ਰਾਬ ਚੰਡੀਗੜ੍ਹ ਇੰਡਸਟਰੀਅਲ ਏਰੀਆ ਤੋਂ ਗੁਜਰਾਤ ਲਿਜਾਈ ਜਾਣੀ ਸੀ।

ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਦੀ ਅਪਰਾਧ ਸ਼ਾਖਾ ਦੇ ਮੁਖੀ ਇੰਸਪੈਕਟਰ ਰਣਜੀਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪੋਲਟਰੀ ਫਾਰਮ ਚੌਕ, ਚੰਡੀਗੜ੍ਹ ’ਚ ਨਾਕਾਬੰਦੀ ਕਰ ਕੇ ਗੁਜਰਾਤ ਦੇ ਨੰਬਰ ਦੇ ਦੁੱਧ ਦੇ ਟੈਂਕਰ ’ਚੋਂ 440 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ। ਕਰੋਨਾ ਲਾਗ ਕਾਰਨ ਜਾਰੀ ਤਾਲਾਬੰਦੀ ਦੌਰਾਨ ਜ਼ਰੂਰੀ ਸਾਮਾਨ ਦੀਆਂ ਗੱਡੀਆਂ ਨੂੰ ਨਾ ਰੋਕਣ ਦੇ ਆਦੇਸ਼ਾਂ ਦੀ ਸ਼ਰਾਬ ਕਾਰੋਬਾਰੀਆਂ ਵੱਲੋਂ ਕੀਤੀ ਜਾ ਕਥਿਤ ਦੁਰਵਰਤੋਂ ਕੀਤੀ ਜਾ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!