=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਦੋਸਤਾਂ ਨਾਲ ਪੁੱਤ ਜੰਮਣ ਦੀ ਖੁਸ਼ੀ ਚ ਪਾਰਟੀ ਕਰਦਿਆਂ ਵਾਪਰਿਆ ਅਜਿਹਾ ਮਚਿਆ ਚੀਕ ਚਿਹਾੜਾ

ਆਈ ਤਾਜਾ ਵੱਡੀ ਖਬਰ

ਗਰਮੀ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ ਅਤੇ ਲੋਕਾਂ ਵੱਲੋਂ ਗਰਮੀ ਤੋਂ ਰਾਹਤ ਪਾਉਣ ਵਾਸਤੇ ਵੱਖ-ਵੱਖ ਤਰੀਕੇ ਅਪਣਾਏ ਜਾਂਦੇ ਹਨ। ਉਥੇ ਹੀ ਇਸ ਭਾਰੀ ਗਰਮੀ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਪਰ ਕੁਝ ਲੋਕਾਂ ਵੱਲੋਂ ਕਈ ਜਗਾ ਤੇ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਕਾਰਨ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸਰਕਾਰ ਵੱਲੋਂ ਲੋਕਾਂ ਨੂੰ ਜਿਥੇ ਪਹਿਲਾਂ ਹੀ ਆਗਾਹ ਕੀਤਾ ਜਾਂਦਾ ਹੈ ਪਰ ਲੋਕਾਂ ਵੱਲੋਂ ਫਿਰ ਵੀ ਅਜਿਹੀ ਗਲਤੀ ਕੀਤੀ ਜਾਂਦੀ ਹੈ ਜਿਸ ਦਾ ਖਮਿਆਜਾ ਪਰਿਵਾਰ ਨੂੰ ਭੁਗਤਣਾ ਪੈਂਦਾ ਹੈ।

ਹੁਣ ਇੱਥੇ ਦੋਸਤਾ ਨਾਲ ਪੁੱਤ ਜੰਮਣ ਦੀ ਖੁਸ਼ੀ ਵਿੱਚ ਪਾਰਟੀ ਕਰਦਿਆਂ ਹੋਇਆ ਹਾਦਸਾ ਵਾਪਰਨ ਤੇ ਚੀਕ-ਚਿਹਾੜਾ ਪੈ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਬਠਿੰਡਾ ਸਰਹੰਦ ਨਹਿਰ ਤੋਂ ਸਾਹਮਣੇ ਆਈ ਹੈ। ਜਿੱਥੇ ਚਾਰ ਨੌਜਵਾਨ ਪਾਰਟੀ ਕਰ ਰਹੇ ਸਨ ਅਤੇ ਨਹਿਰ ਵਿੱਚ ਨਹਾਉਣ ਲੱਗੇ ਦੋ ਨੌਜਵਾਨ ਪਾਣੀ ਦੇ ਤੇਜ਼ ਵਹਾਅ ਵਿਚ ਰੁੜ ਗਏ। ਦੱਸਿਆ ਗਿਆ ਹੈ ਕਿ ਇਹਨਾਂ ਨੌਜਵਾਨਾਂ ਵਿੱਚੋਂ ਇੱਕ ਅਜਿਹਾ ਨੌਜਵਾਨ ਸੀ ਜਿਸ ਦੇ ਘਰ ਪੁੱਤਰ ਪੈਦਾ ਹੋਇਆ ਸੀ।

ਇਸ ਖੁਸ਼ੀ ਵਿੱਚ ਹੀ ਉਸ ਨੌਜਵਾਨ ਵੱਲੋਂ ਆਪਣੇ ਹੋਰ ਦੋਸਤਾਂ ਦੇ ਨਾਲ ਨਹਿਰ ਦੇ ਕੰਡੇ ਤੇ ਪਾਰਟੀ ਕੀਤੀ ਜਾ ਰਹੀ ਸੀ, ਅਤੇ ਗਰਮੀ ਦੇ ਚਲਦਿਆਂ ਹੋਇਆਂ ਚਾਰੇ ਦੋਸਤ ਨਹਿਰ ਵਿੱਚ ਨਹਾਉਣ ਚਲੇ ਗਏ ਅਤੇ ਬਠਿੰਡਾ ਸਰਹੰਦ ਨਹਿਰ ਵਿਚ ਪਾਣੀ ਦਾ ਤੇਜ਼ ਵਹਾਅ ਸੀ।

ਉਥੇ ਹੀ ਦੋ ਨੌਜਵਾਨ ਪਾਣੀ ਦੇ ਤੇਜ਼ ਵਹਾਅ ਵਿਚ ਰੁੜ ਗਏ ਅਤੇ ਦੋ ਨੌਜਵਾਨਾਂ ਨੂੰ ਲੋਕਾਂ ਵੱਲੋਂ ਮੌਕੇ ਤੇ ਪਹੁੰਚ ਕਰਕੇ ਬਚਾ ਲਿਆ ਗਿਆ। ਲਾਪਤਾ ਨੌਜਵਾਨ ਦੀ ਜਿੱਥੇ ਭਾਲ ਐਨ ਡੀ ਆਰ ਐਫ ਦੀ ਟੀਮ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ। ਨਵਜੰਮੇ ਬੱਚੇ ਦੀ ਖੁਸ਼ੀ ਜਿੱਥੇ ਘਰ ਵਿੱਚ ਮਨਾਈ ਜਾ ਰਹੀ ਸੀ। ਓਥੇ ਹੀ ਪਿਤਾ ਦੇ ਇਸ ਤਰ੍ਹਾਂ ਪਾਣੀ ਦੇ ਵਹਾਅ ਵਿੱਚ ਰੁੜ ਜਾਣ ਕਾਰਨ ਘਰ ਵਿੱਚ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ।




error: Content is protected !!