BREAKING NEWS
Search

ਧਾਕੜ ਖਿਡਾਰੀ ਵਿਰਾਟ ਕੋਹਲੀ ਨੇ ਲਿਆ ਟੀ-20 ਕ੍ਰਿਕਟ ਤੋਂ ਸੰਨਿਆਸ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਅੱਜ ਦਾ ਦਿਨ ਭਾਰਤੀ ਕ੍ਰਿਕਟ ਦੇ ਇਤਿਹਾਸ ਚ ਹਮੇਸ਼ਾ ਯਾਦ ਰਖਿਆ ਜਾਵੇਗਾ ਅੱਜ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਟੀਮ ਇੰਡੀਆ ਨੇ ਦੱਖਣੀ ਅਫ਼ਰੀਕਾ ਨੂੰ 7 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤ 17 ਸਾਲਾਂ ਬਾਅਦ ਟੀ-20 ਵਿਸ਼ਵ ਕੱਪ ਜੇਤੂ ਬਣ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਦੇ ਧਾਕੜ ਕ੍ਰਿਕੇਟ ਖਿਡਾਰੀ ਵਿਰਾਟ ਕੋਹਲੀ ਨੇ ਟੀ-20 ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ।

ਇਸ ਖਬਰ ਨਾਲ ਉਹਨਾਂ ਦੇ ਚਾਹੁਣ ਵਾਲਿਆਂ ਚ ਨਿਰਾਸ਼ਾ ਦੇਖੀ ਜਾ ਰਹੀ ਹੈ।



error: Content is protected !!