=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਨਵਜੋਤ ਸਿੱਧੂ ਅਤੇ ਮਜੀਠੀਆ ਨੂੰ ਬੁਰੀ ਤਰਾਂ ਨਾਲ ਹਰਾਉਣ ਵਾਲੀ ਇਹ ਕੁੜੀ ਹੈ ਇਸ ਕਾਰਨ ਮਸ਼ਹੂਰ

ਆਈ ਤਾਜਾ ਵੱਡੀ ਖਬਰ

ਹੁਣ ਨਵਜੋਤ ਸਿੱਧੂ ਅਤੇ ਮਜੀਠੀਆ ਨੂੰ ਬੁਰੀ ਤਰਾਂ ਨਾਲ ਹਰਾਉਣ ਵਾਲੀ ਇਹ ਕੁੜੀ ਹੈ ਇਸ ਕਾਰਨ ਮਸ਼ਹੂਰ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਅੱਜ ਇੱਥੇ ਪੰਜਾਬ ਵਿੱਚ ਵੋਟਾਂ ਦੀ ਗਿਣਤੀ ਹੋਈ ਉੱਥੇ ਹੀ ਨਿਤੀਸ਼ ਦੇ ਸਾਹਮਣੇ ਆਉਣ ਨਾਲ ਬਹੁਤ ਸਾਰੇ ਲੋਕਾਂ ਦੇ ਭਾਰੀ ਝਟਕੇ ਲੱਗੇ ਹਨ। ਅੰਮ੍ਰਿਤਸਰ ਦੇ ਵਿੱਚ ਜਿੱਥੇ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਸਿੰਘ ਮਜੀਠੀਆ ਨੂੰ ਭਾਰੀ ਝਟਕੇ ਲੱਗੇ ਹਨ। ਉਥੇ ਹੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨਜੋਤ ਕੌਰ ਵੱਡੀ ਸਫ਼ਲਤਾ ਹਾਸਲ ਕਰਨ ਵਿਚ ਕਾਮਯਾਬ ਰਹੀ ਹੈ। ਉਥੇ ਹੀ ਉਨ੍ਹਾਂ ਨਾਲ ਹੁਣ ਜੁੜੀ ਹੋਈ ਖਬਰ ਸਾਹਮਣੇ ਆਈ ਹੈ ਕਿ ਉਨ੍ਹਾਂ ਨੂੰ ਲੋਕ ਪੰਜਾਬ ਦੀ ‘ਪੈਡ ਵੂਮੈਨ’ ਆਖਦੇ ਹਨ।

ਇਸ ਮਹਿਲਾ ਵੱਲੋਂ ਜਿਥੇ ਅੱਜ ਨਵਜੋਤ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਹਰਾ ਕੇ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਨੂੰ ਸਮਾਜ ਭਲਾਈ ਦੇ ਕੀਤੇ ਜਾਂਦੇ ਇਨ੍ਹਾਂ ਕੰਮਾਂ ਨੂੰ ਦੇਖਦੇ ਹੋਏ ਸਾਰੇ ਲੋਕਾਂ ਵੱਲੋਂ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ ਜਾਂਦੀ ਹੈ। ਕਿਉਂਕਿ ਕੀਤੇ ਜਾਂਦੇ ਇਨ੍ਹਾਂ ਸਮਾਜਿਕ ਕੰਮਾਂ ਵਾਸਤੇ ਉਨ੍ਹਾਂ ਦਾ ਉਦੇਸ਼ ਔਰਤਾਂ ਅਤੇ ਲੜਕੀਆਂ ਨੂੰ ਜਾਗਰੂਕ ਕਰਨਾ ਅਤੇ ਪਲਾਸਟਿਕ ਸੈਨੇਟਰੀ ਪੈਡਾਂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸ਼੍ਰੀ ਹੇਮਕੁੰਟ ਐਜੂਕੇਸ਼ਨ ਸੋਸਾਇਟੀ ਦੀ ਸੰਸਥਾਪਕ ਤੇ ਇਸ ਸੰਸਥਾ ਅਧੀਨ ਲੋੜਵੰਦ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਦਾ ਕਾਰਜ ਕਰ ਰਹੀ ਹੈ।

ਅੱਜ ਅੰਮ੍ਰਿਤਸਰ ਹਲਕੇ ਤੋਂ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਰਾਉਣ ਵਾਲੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨ ਜੋਤ ਕੌਰ ਸਮਾਜ ਸੇਵੀ ਦੇ ਤੌਰ ਤੇ ਵੀ ਕੰਮ ਕਰ ਰਹੇ ਹਨ।




error: Content is protected !!