=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਨਵਜੰਮੇ ਪੁੱਤਰ ਨੂੰ ਮਾਂ ਨੇ ਟੋਏ ਚ ਦਬਾ ਉਤਾਰਿਆ ਮੌਤ ਦੇ ਘਾਟ, ਵਾਪਰੀ ਦਿਲ ਕੰਬਾਊ ਘਟਨਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਜਿੱਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਉਥੇ ਹੀ ਮਾਂ ਵਰਗੇ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰ ਦਿੰਦੀਆਂ ਹਨ। ਜਿੱਥੇ ਮਾਂ ਵੱਲੋਂ ਆਪਣੇ ਬੱਚੇ ਦੀ ਸੁਰੱਖਿਆ ਲਈ ਕੁਝ ਵੀ ਕੀਤਾ ਜਾ ਸਕਦਾ ਹੈ ਉਥੇ ਹੀ ਅੱਜ ਦੇ ਯੁੱਗ ਵਿੱਚ ਕਈ ਅਜਿਹੀਆਂ ਮਾਵਾਂ ਵੀ ਹੁੰਦੀਆਂ ਹਨ , ਜੋ ਆਪਣੇ ਹੀ ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਦਿੰਦੀਆਂ ਹਨ। ਹੁਣ ਇਥੇ ਨਵਜੰਮੇ ਪੁੱਤਰ ਨੂੰ ਮਾਂ ਨੇ ਟੋਏ ਚ ਦਬਾ ਉਤਾਰਿਆ ਮੌਤ ਦੇ ਘਾਟ, ਵਾਪਰੀ ਦਿਲ ਕੰਬਾਊ ਘਟਨਾ , ਜਿਸ ਦੀ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਸਾਹਮਣੇ ਆਇਆ ਹੈ। ਜਿੱਥੇ ਰਾਜਸਥਾਨ ਦੇ ਝਾਲਵਾੜਾ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕ ਮਾਂ ਵੱਲੋਂ ਆਪਣੇ ਤਿੰਨ ਦਿਨ੍ਹਾਂ ਦੇ ਨਵਜੰਮੇ ਪੁੱਤਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ 24 ਜੁਲਾਈ ਨੂੰ ਰੇਖਾ ਲੋਧਾ ਨੇ ਮਨੋਹਰਥਾਨਾ ਹਸਪਤਾਲ ਵਿਚ ਇਕ ਬੱਚੇ ਨੂੰ ਜਨਮ ਦਿੱਤਾ ਸੀ। ਬੱਚੇ ਤੇ ਮਾਂ ਨੂੰ ਠੀਕ ਹੋਣ ਜਿਥੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਅਤੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਪਿੰਡ ਲਿਆਂਦਾ ਗਿਆ।

ਉਸ ਤੋਂ ਬਾਅਦ ਅਚਾਨਕ ਹੀ ਰੇਖਾ ਵੱਲੋਂ ਆਪਣੇ ਨਵ ਜਨਮੇ ਬੱਚੇ ਨੂੰ ਘਰ ਦੇ ਪਿੱਛੇ ਪੈਂਦੇ ਨਜ਼ਦੀਕ ਇਕ ਜੰਗਲ ਦੇ ਵਿੱਚ ਪਾਣੀ ਨਾਲ ਭਰੇ ਹੋਏ ਵਿੱਚ ਸੁੱਟ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਜਦੋਂ ਬੱਚਾ ਨਹੀਂ ਦੇਖਿਆ ਗਿਆ ਤਾਂ ਉਨ੍ਹਾਂ ਵੱਲੋਂ ਇਸ ਬਾਰੇ ਬੱਚੇ ਦੀ ਮਾਂ ਰੇਖਾ ਨੂੰ ਪੁੱਛਿਆ ਗਿਆ ਕਿ ਬੱਚਾ ਕਿੱਥੇ ਹੈ। ਜਿਸ ਤਰ੍ਹਾਂ ਆਖਿਆ ਗਿਆ ਕਿ ਬੱਚੇ ਨੂੰ ਜੰਗਲੀ ਜਾਨਵਰ ਚੁੱਕ ਕੇ ਲੈ ਗਏ ਹਨ,ਜਿੱਥੇ ਮਾਂ ਵੱਲੋਂ ਝੂਠੀ ਕਹਾਣੀ ਸੁਣਾਈ ਗਈ ਉਥੇ ਹੀ ਪਰਿਵਾਰ ਵੱਲੋਂ ਬੱਚੇ ਦੀ ਭਾਲ ਕੀਤੀ ਗਈ ਅਤੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।

ਰੇਖਾ ਵੱਲੋਂ ਪੁਲਿਸ ਦੇ ਸਾਹਮਣੇ ਮੰਨ ਲਿਆ ਗਿਆ ਕਿ ਉਸ ਵੱਲੋਂ ਬੱਚੇ ਨੂੰ ਜੰਗਲ ਵਿੱਚ ਪਾਣੀ ਨਾਲ ਭਰੇ ਹੋਏ ਟੋਏ ਵਿਚ ਸੁੱਟ ਦਿੱਤਾ ਗਿਆ ਸੀ ਜਿੱਥੇ ਜਾ ਕੇ ਪੁਲਿਸ ਵੱਲੋਂ ਬੱਚੇ ਦੀ ਲਾਸ਼ ਨੂੰ ਬਰਾਮਦ ਕੀਤਾ ਗਿਆ ਹੈ। ਪਰ ਮਾਂ ਵੱਲੋਂ ਅਜਿਹਾ ਕਿਉਂ ਕੀਤਾ ਗਿਆ ਹੈ ਇਸ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!