=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਨਵਾਂ ਖੁਲਾਸਾ ਰਾਮ ਰਹੀਮ ਹਸਪਤਾਲ ਚ ਇਸ ਗੱਲ ਦੀ ਬਾਰ ਬਾਰ ਮੰਗ ਕਰਦਾ ਰਿਹਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਭਾਰਤ ਵਿੱਚ ਕਰੋਨਾ ਕੇਸਾਂ ਵਿੱਚ ਇਜ਼ਾਫਾ ਹੋਣ ਕਾਰਨ ਸਭ ਲੋਕਾਂ ਦੀ ਚਿੰਤਾ ਵਧੀ ਹੋਈ ਹੈ, ਉਥੇ ਹੀ ਦੇਸ਼ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ। ਜੋ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ। ਜਿੱਥੇ ਅੱਜ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਵਧ ਕੇ ਕਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਦੀ ਮਦਦ ਕੀਤੀ ਜਾ ਰਹੀ ਹੈ। ਉਥੇ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨ ਵਾਲੇ ਪਰਿਵਾਰਾਂ ਨੂੰ ਵੀ ਆਰਥਿਕ ਮਦਦ ਦਿੱਤੀ ਜਾ ਰਹੀ ਹੈ। ਇਸ ਮੁਸ਼ਕਲ ਦੌਰ ਦੇ ਵਿਚ ਅਜਿਹੀਆਂ ਸੰਸਥਾਵਾਂ ਲਚਾਰ ਅਤੇ ਗਰੀਬ ਲੋਕਾਂ ਦੀ ਬਾਂਹ ਫੜੀ ਰਹੀਆਂ ਹਨ ।

ਉਥੇ ਹੀ ਕੁਝ ਸੰਸਥਾਵਾਂ ਅਤੇ ਉਨ੍ਹਾਂ ਦੇ ਮੁਖੀ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਦੇ ਵਿੱਚ ਰਹਿੰਦੇ ਹਨ। ਹੁਣ ਨਵਾਂ ਖੁਲਾਸਾ ਹੋਇਆ ਹੈ,ਜਿੱਥੇ ਰਾਮ ਰਹੀਮ ਹਸਪਤਾਲ ਵਿਚ ਇਸ ਗੱਲ ਦੀ ਵਾਰ ਵਾਰ ਮੰਗ ਕਰਦਾ ਰਿਹਾ, ਇਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪਿਛਲੇ ਦਿਨੀਂ ਜਿਥੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੀ ਸਿਹਤ ਖਰਾਬ ਹੋਣ ਤੇ ਉਨ੍ਹਾਂ ਨੂੰ ਰੋਹਤਕ ਦੇ ਪੀਜੀਆਈ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਨੂੰ ਦੇਖਦੇ ਹੋਏ 21 ਘੰਟੇ ਬਾਅਦ ਮੁੜ ਵੀਰਵਾਰ ਨੂੰ ਭਾਰੀ ਸੁਰੱਖਿਆ ਤਹਿਤ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਰਾਤ 1 ਵਜੇ ਦੇ ਕਰੀਬ ਉਥੇ ਤਾਇਨਾਤ ਸੁਰੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਘਬਰਾਹਟ ਹੋ ਰਹੀ ਹੈ ਇਸ ਲਈ ਉਨ੍ਹਾਂ ਦੀ ਪਤਨੀ, ਬੇਟੇ ਅਤੇ ਹਨੀਪ੍ਰੀਤ ਨੂੰ ਮਿਲਣ ਦੀ ਜ਼ਿੱਦ ਕੀਤੀ। ਪਰ ਇਹਨਾ ਪੁਲਸ ਅਧਿਕਾਰੀਆਂ ਵੱਲੋਂ ਇਸ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ। ਉਨਾਂ ਦੀ ਸੁਰੱਖਿਆ ਵਿੱਚ 120 ਪੁਲਿਸ ਜਵਾਨਾਂ ਅਤੇ 1 ਡੀਐਸਪੀ ਨੂੰ ਤਾਇਨਾਤ ਕੀਤਾ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸੀ।

ਉਨ੍ਹਾਂ ਨੂੰ ਮਿਲਣ ਵਾਲੇ ਹਰ ਇਕ ਪੁਲਸ ਕਰਮਚਾਰੀ ਹਸਪਤਾਲ ਦੇ ਸਟਾਫ ਉਪਰ ਨਜ਼ਰ ਰੱਖੀ ਜਾ ਰਹੀ, ਓਥੇ ਹੀ ਪੁਲਿਸ ਵੱਲੋਂ ਅਲੱਗ ਤੋਂ ਕੈਮਰੇ ਵੀ ਲਗਾਏ ਗਏ ਸਨ। ਦੁਪਹਿਰ 12 ਵਜੇ ਉਨ੍ਹਾਂ ਦੀ ਕੀਤੀ ਗਈ ਜਾਂਚ ਵਿਚ ਸਭ ਕੁਝ ਸਧਾਰਨ ਪਾਏ ਜਾਣ ਤੇ ਉਨ੍ਹਾਂ ਨੂੰ ਦੁਪਿਹਰ 2:15 ਵਜੇ ਪੀਜੀਆਈ ਤੋਂ ਛੁੱਟੀ ਕਰ ਦਿੱਤੀ ਗਈ ਅਤੇ ਉਸ ਤੋਂ ਬਾਅਦ 3:15 ਵਜੇ ਭਾਰੀ ਸੁਰੱਖਿਆ ਦੇ ਤਹਿਤ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ।




error: Content is protected !!