=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਨਵ-ਵਿਆਹੁਤਾ ਕੁੜੀ ਦੀ ਹੋਈ ਮੌਤ : ਪ੍ਰੀਵਾਰ ਨੇ ਮੁੰਡੇ ਵਾਲਿਆਂ ਤੇ ਲਗਾਏ ਦਾਜ ਲਈ ਕਤਲ ਕਰਨ ਦੇ ਦੋਸ਼

ਆਈ ਤਾਜ਼ਾ ਵੱਡੀ ਖਬਰ 

ਹਰ ਘਰ ਦੇ ਵਿੱਚ ਧੀਆਂ ਨੂੰ ਜਿਥੇ ਮਾਪਿਆਂ ਵੱਲੋਂ ਪਿਆਰ ਨਾਲ ਪਾਲਿਆ ਪਰੋਸਿਆ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਖਾਹਿਸ਼ਾਂ ਨੂੰ ਮਾਪਿਆਂ ਵੱਲੋਂ ਪੂਰੇ ਵੀ ਕੀਤਾ ਜਾਂਦਾ ਹੈ। ਉੱਥੇ ਮਾਪਿਆਂ ਵੱਲੋਂ ਆਪਣੀਆਂ ਧੀਆਂ ਨੂੰ ਪੜ੍ਹਾ-ਲਿਖਾ ਕੇ ਪੈਰਾਂ ਸਿਰ ਕੀਤਾ ਜਾਂਦਾ ਹੈ ਅਤੇ ਫਿਰ ਉਨ੍ਹਾਂ ਦੇ ਜਵਾਨ ਹੋਣ ਤੇ ਵਿਆਹ ਨੂੰ ਲੈ ਕੇ ਵੀ ਅਨੇਕਾਂ ਸੁਪਨੇ ਵੇਖੇ ਜਾਂਦੇ ਹਨ। ਜਿਥੇ ਮਾਪਿਆਂ ਵੱਲੋਂ ਆਪਣੀਆਂ ਧੀਆਂ ਨੂੰ ਵਿਆਹ ਕੇ ਸਹੁਰੇ ਘਰ ਖੁਸ਼ੀ ਖੁਸ਼ੀ ਭੇਜਿਆ ਜਾਂਦਾ ਹੈ ਪਰ ਉਸ ਜਗ੍ਹਾ ਤੇ ਜਾ ਕੇ ਉਨ੍ਹਾਂ ਦੀਆਂ ਧੀਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਨਵ-ਵਿਆਹੁਤਾ ਕੁੜੀ ਦੀ ਹੋਈ ਮੌਤ ਤੇ ਪਰਿਵਾਰ ਵੱਲੋਂ ਮੁੰਡੇ ਵਾਲਿਆਂ ਤੇ ਦਾਜ ਲਈ ਕਤਲ ਕੀਤੇ ਜਾਣ ਦੇ ਦੋਸ਼ ਲਗਾਏ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਜੋਧਪੁਰ ਤੋਂ ਸਾਹਮਣੇ ਆਇਆ ਹੈ।

ਜਿੱਥੇ ਇਸ ਪਿੰਡ ਵਿੱਚ ਇੱਕ ਵਿਆਹ ਤਾਂ ਦੀ ਭੇਦ-ਭਰੇ ਹਲਾਤਾ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਸਹੁਰੇ ਪਰਿਵਾਰ ਤੇ ਦੋਸ਼ ਲਗਾਏ ਗਏ ਹਨ ਕਿ ਉਨ੍ਹਾਂ ਦੀ ਧੀ ਨੂੰ ਜ਼ਹਿਰੀਲੀ ਚੀਜ ਦੇ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਕੌਰ 24 ਸਾਲਾਂ ਦੇ ਪਿਤਾ ਹਰਜਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਮਹਿੰਦੀਪੁਰ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ ਜਿਥੇ ਪਿਛਲੇ ਸਾਲ 16 ਜਨਵਰੀ 2021 ਨੂੰ ਜੋਧਪੁਰ ਦੇ ਰਹਿਣ ਵਾਲੇ ਸਰਬਜੀਤ ਸਿੰਘ ਨਾਲ ਕੀਤਾ ਗਿਆ ਸੀ।

ਉਥੇ ਹੀ ਪਰਿਵਾਰ ਵੱਲੋਂ ਕੁੜੀ ਦੇ ਸਹੁਰੇ ਪਰਿਵਾਰ ਤੇ ਦੇਸ਼ ਦੀ ਖਾਤਰ ਉਨ੍ਹਾਂ ਦੀ ਬੇਟੀ ਨੂੰ ਤੰਗ-ਪ੍ਰੇਸ਼ਾਨ ਕੀਤੇ ਜਾਣ ਦਾ ਇਲਜ਼ਾਮ ਲਗਾਇਆ ਗਿਆ ਹੈ। ਕਿ ਉਨ੍ਹਾਂ ਵੱਲੋਂ ਆਪਣੀ ਹੈਸੀਅਤ ਤੋਂ ਵੱਧ ਕੇ ਆਪਣੀ ਧੀ ਨੂੰ ਦਿੱਤਾ ਗਿਆ ਸੀ ਪਰ ਸਹੁਰੇ ਪਰਿਵਾਰ ਵੱਲੋਂ ਅਕਸਰ ਹੀ ਉਸ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ।

ਇਸ ਸਭ ਦੇ ਚਲਦਿਆਂ ਹੋਇਆਂ ਹੀ ਸਹੁਰੇ ਪਰਿਵਾਰ ਵੱਲੋਂ ਬੀਤੀ ਰਾਤ ਉਹਨਾਂ ਦੀ ਧੀ ਨੂੰ ਕੋਈ ਜ਼ਹਿਰੀਲੀ ਚੀਜ਼ ਦੇ ਦਿੱਤੀ ਗਈ। ਮ੍ਰਿਤਕ ਲੜਕੀ ਨੂੰ ਜਿੱਥੇ ਗੰਭੀਰ ਹਾਲਤ ਵਿੱਚ ਤਰਨ ਤਾਰਨ ਦੇ ਸੁਪਰ ਸਪੈਸਲਿਸਟੀ ਹਸਪਤਾਲ ਵਿੱਚ ਲਿਜਾਇਆ ਗਿਆ ਉੱਥੇ ਹੀ ਉਸਦੀ ਮੌਤ ਹੋ ਗਈ। ਪੀੜਤ ਪਰਿਵਾਰ ਵੱਲੋਂ ਸਹੁਰੇ ਪਰਿਵਾਰ ਦੇ ਖਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!