ਆਈ ਤਾਜਾ ਵੱਡੀ ਖਬਰ
ਚਿੱਟੇ ਦੀ ਓਵਰਡੋਜ਼ ਨਾਲ ਹੋਈ ਨੌਜਵਾਨ ਦੀ ਮੌਤ ਪੁਲਿਸ ਥਾਣਾ ਕਾਦੀਆਂ ਅਧੀਨ ਪੈਂਦੇ ਅੱਡਾ ਥਿੰਦ ਧਾਰੀਵਾਲ ਦੇ ਕੋਲ ਨਹਿਰ ਦੇ ਕੰਢੇ ਤੋਂ ਨੌਜਵਾਨ ਦੀ ਲੋਥ ਮਿਲਣ ਦਾ ਸਮਾਚਾਰ ਮਿਲਿਆ ਹੈ।ਤੇ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਮਾਂ ਨੇ ਦਸਿਆ ਕੇ ਉਸਦੇ ਪੁੱਤ ਦੀ ਬਾਂਹ ਵਿੱਚ ਸਰਿੰਜ ਲੱਗੀ ਹੋਈ ਸੀ ।
ਪ੍ਰਾਪਤ ਜਾਣਕਾਰੀ ਅਨੁਸਾਰ ਹਰਜੀਤ ਸਿੰਘ(26) ਪੁੱਤਰ ਜੋਗਿੰਦਰ ਸਿੰਘ ਵਾਸੀ ਥਿੰਦ ਧਾਰੀਵਾਲ ਥਾਣਾ ਕਾਦੀਆਂ ਜੋ ਕਿ ਦੋ ਦਿਨ ਪਹਿਲਾਂ ਕਿਤੇ ਗਿਆ ਸੀ ਤੇ ਅੱਜ ਉਸ ਦੀ ਲੋਥ ਨਹਿਰ ਦੇ ਕੰਢੇ ਤੋਂ ਮਿਲੀ ਹੈ।ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਬਾਂਹ ਦੇ ਵਿੱਚ ਸਰਿੰਜ ਲੱਗੀ ਹੋਈ ਸੀ ਜਿਸ ਤੋਂ ਸਾਬਤ ਹੁੰਦਾ ਹੈ ਕਿ ਨੌਜਵਾਨ ਚਿਟੇ ਦੀ ਲੱਤ ਨਾਲ ਉਸਦੀ ਮੌਤ ਹੋਈ ਹੈ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਚਿਟੇ ਦਾ ਆਦੀ ਸੀ ਤੇ ਇੱਕ ਸਾਲ ਪਹਿਲਾਂ ਹੀ ਉਸ ਦਾ ਹਰਚੋਵਾਲ ਵਿਆਹ ਹੋਇਆ ਸੀ ਦੇਖੋ ਇਸ ਨਾਲ ਜੁੜੀ ਵੀਡੀਓ ਰਿਪੋਰਟ
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ