BREAKING NEWS
Search

ਨਿਊਜ਼ੀਲੈਂਡ ਨੇ ਕਰਤਾ ਇਹ ਵੱਡਾ ਐਲਾਨ ਅੰਤਰਾਸ਼ਟਰੀ ਯਾਤਰੀਆਂ ਲਈ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਕਾਫੀ ਲੰਮਾ ਸਮਾਂ ਕਈ ਤਰਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ। ਕਰੋਨਾ ਨੂੰ ਠੱਲ੍ਹ ਪਾਉਣ ਲਈ ਸਾਰੇ ਦੇਸ਼ਾਂ ਵੱਲੋਂ ਕਰੋਨਾ ਟੀਕਾਕਰਨ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਸੀ,ਜਿਸ ਸਦਕਾ ਕਰੋਨਾ ਨੂੰ ਕਾਫ਼ੀ ਹੱਦ ਤੱਕ ਕਾਬੂ ਪਾਇਆ ਗਿਆ ਹੈ। ਕਰੋਨਾ ਕੇਸਾਂ ਦੇ ਦੌਰਾਨ ਹਵਾਈ ਉਡਾਨਾਂ ਨੂੰ ਰੋਕੇ ਜਾਣ ਨਾਲ ਬਹੁਤ ਸਾਰੇ ਯਾਤਰੀਆਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। ਸਰਹੱਦਾਂ ਨੂੰ ਬੰਦ ਕੀਤੇ ਜਾਣ ਨਾਲ ਬਹੁਤ ਸਾਰੇ ਦੇਸ਼ਾਂ ਨੂੰ ਆਰਥਿਕ ਤੌਰ ਤੇ ਕਮਜ਼ੋਰ ਹੋਣ ਦੇ ਕਾਰਨ ਵੀ ਕਈ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆ ਦਾ ਸਾਹਮਣਾ ਕਰਨਾ ਪਿਆ।

ਹੁਣ ਨਿਊਜ਼ੀਲੈਂਡ ਨੇ ਇਹ ਵੱਡਾ ਐਲਾਨ ਕੀਤਾ,ਅੰਤਰਰਾਸ਼ਟਰੀ ਯਾਤਰੀਆਂ ਲਈ ਤਾਜ਼ਾ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਨਿਊਜ਼ੀਲੈਂਡ ਜਾਣ ਵਾਲੇ ਯਾਤਰੀਆਂ ਲਈ ਇਕ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਹੁਣ ਨਿਊਜ਼ੀਲੈਂਡ ਆਉਣ ਵਾਲੇ ਯਾਤਰੀਆਂ ਲਈ ਪ੍ਰੀ ਡਿਪਾਰਚਰ ਟੈਸਟ ਦੀ ਲੋੜ ਨੂੰ ਖਤਮ ਕਰ ਦਿੱਤਾ ਹੈ।

ਇਹ ਜ਼ਰੂਰਤਾਂ ਨੂੰ ਬਹੁਤ ਜਲਦੀ ਖ਼ਤਮ ਕਰਨਾ ਸੁਰਖਿਅਤ ਹੈ। ਇਹ ਹੁਣ ਆਉਣ ਵਾਲੇ ਯਾਤਰੀਆਂ ਨੂੰ 20 ਜੂਨ ਨੂੰ ਰਾਤ 11:59 ਵਜੇ ਤੋਂ ਬਾਅਦ ਪ੍ਰੀ ਡਿਪਾਰਚਰ ਟੈਸਟ ਦੀ ਲੋੜ ਨੂੰ ਖਤਮ ਕਰ ਦਿੱਤਾ ਜਾਵੇਗਾ। ਇਹ ਵੀਰਵਾਰ ਤੋ ਲਾਗੂ ਹੋਣ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਰੋਨਾ ਦੇ ਕੇਸਾਂ ਵਿੱਚ ਵਾਧਾ ਹੋਣ ਤੋਂ ਵੀ ਰੋਕਿਆ ਜਾ ਸਕੇ। ਕਰੋਨਾ ਕੇਸਾਂ ਵਿੱਚ ਆਈ ਕਮੀ ਤੋਂ ਬਾਅਦ ਹੀ ਨਿਊਜ਼ੀਲੈਂਡ ਵਲੋ ਪ੍ਰੀ ਡਿਪਾਰਚਰ ਟੈਸਟ ਦੀ ਲੋੜ ਨੂੰ ਖਤਮ ਕੀਤਾ ਜਾ ਰਿਹਾ ਹੈ।

ਉਥੇ ਹੀ ਮੰਤਰੀ ਆਇਸ਼ਾ ਨੇ ਦਸਿਆ ਹੈ ਕਿ ਜਿਥੇ ਨਿਊਜ਼ੀਲੈਂਡ ਆਉਣ ਵਾਲੇ 90 ਫੀਸਦੀ ਲੋਕਾਂ ਤੋਂ ਜਾਂਚ ਕਰਵਾਈ ਜਾਂਦੀ ਹੈ , ਜਿਨ੍ਹਾਂ ਵਿੱਚ ਦੋ ਤੋਂ ਤਿੰਨ ਫੀਸਦੀ ਲੋਕ ਪੀੜਤ ਹੁੰਦੇ ਸਨ। ਜਿੱਥੇ ਉਹ ਸਰਹੱਦੀ ਖੇਤਰਾਂ ਵਿੱਚ ਦਾਖਲ ਹੋਣ ਵਾਲੇ ਲੋਕਾਂ ਟੈਸਟ ਕਰਾਉਣ ਨੂੰ ਰੋਕ ਦਿੱਤਾ ਗਿਆ ਹੈ ਉਥੇ ਹੀ ਕਰੋਨਾ ਕੇਸਾ ਨੂੰ ਵੀ ਰੋਕੇ ਜਾਣ ਵਾਸਤੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਤੇਜ਼ੀ ਨਾਲ ਇਸ ਵਿੱਚ ਰੁਕਾਵਟ ਲਿਆਂਦੀ ਜਾ ਸਕੇ।



error: Content is protected !!