BREAKING NEWS
Search

ਨੀਟੂ ਸ਼ਟਰਾਂ ਵਾਲਾ ਫਿਰ ਹੋਏ ਨਿਰਾਸ਼, ਸ਼ਰੇਆਮ ਪਾੜੇ ਕੱਪੜੇ ਅਤੇ ਦੇਖੋ ਕੀ ਕੀ ਕੀਤਾ (ਵੀਡੀਓ )

ਫਗਵਾੜਾ— ਪੰਜਾਬ ‘ਚ ਚਾਰ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਦੇ ਨਤੀਜਿਆਂ ਦਾ ਐਲਾਨ ਅੱਜ ਕਰ ਦਿੱਤਾ ਜਾਵੇਗਾ। ਇਸੇ ਤਹਿਤ ਪੰਜਾਬ ਦੀਆਂ ਚਾਰੋਂ ਸੀਟਾਂ ‘ਤੇ ਗਿਣਤੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜੇਕਰ ਫਗਵਾੜਾ ਸੀਟ ਦੀ ਗੱਲ ਕੀਤੀ ਜਾਵੇ ਤਾਂ ਇਥੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਲੀਡ ਕਰ ਰਹੇ ਹਨ। ਉਹ ਇਸ ਸਮੇਂ 10 ਹਜ਼ਾਰ ਤੋਂ ਵੱਧ ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਪਿਛਲੀ ਵਾਰ ਲੋਕ ਸਭਾ ਚੋਣਾਂ ਲੜਨ ਵਾਲੇ ਨੀਟੂ ਸ਼ਟਰਾਂ ਵਾਲੇ ਇਸ ਵਾਰ ਫਗਵਾੜਾ ਸੀਟ ਤੋਂ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਖੜ੍ਹੇ ਹੋਏ ਸਨ। ਇਸ ਵਾਰ ਫਿਰ ਤੋਂ ਘੱਟ ਵੋਟਾਂ ਮਿਲਣ ਨੂੰ ਲੈ ਕੇ ਨੀਟੂ ਸ਼ਟਰਾਂ ਵਾਲੇ ਨਿਰਾਸ਼ ਨਜ਼ਰ ਆਏ। ਚੋਣਾਂ ‘ਤੇ ਲੈ ਕੇ ਘਪਲੇ ਦੇ ਦੋਸ਼ ਲਗਾਉਂਦੇ ਕਿਹਾ ਕਿ ਜੇਕਰ ਕੋਈ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣਾਂ ਲੜਦਾ ਹੈ ਤਾਂ ਉਸ ਦੀ ਕੋਈ ਵੀ ਬੁੱਕਤ ਨਹੀਂ ਪੈਂਦੀ। ਇਸ ਵਾਰ ਫਿਰ ਤੋਂ ਚੋਣਾਂ ‘ਚ ਘਪਲੇ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੋਬਾਰਾ ਚੋਣਾਂ ਲੜਨ ਦੀ ਹਿੰਮਤ ਨਹੀਂ ਰਹੀ ਹੈ। ਜਨਤਾ ਪੂਰੀ ਤਰ੍ਹਾਂ ਪੈਸੇ ਕਰਕੇ ਵਿਕਾਊ ਹੋ ਚੁੱਕੀ ਹੈ। ਮੈਂ ਛੋਟੀਆਂ ਚੋਣਾਂ ਨਹੀਂ ਸਗੋਂ ਸਿਰਫ ਵੱਡੀਆਂ ਚੋਣਾਂ ਹੀ ਲੜਾਉਗਾਂ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!