=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਨੂੰਹ ਦੇ ਔਲਾਦ ਨਾ ਹੋਣ ਤੇ ਤਾਂਤਰਿਕ ਕੋਲ ਗਈ ਸੱਸ ਨਾਲ ਜੋ ਹੋਇਆ, ਕਦੇ ਸੋਚਿਆ ਵੀ ਨਹੀਂ ਸੀ

ਆਈ ਤਾਜਾ ਵੱਡੀ ਖਬਰ 

ਅੱਜ ਦੇ ਵਿਗਿਆਨਕ ਯੁੱਗ ਵਿਚ ਜਿੱਥੇ ਵਿਗਿਆਨੀਆਂ ਵੱਲੋਂ ਬਹੁਤ ਸਾਰੇ ਅਵਿਸ਼ਕਾਰ ਕੀਤੇ ਜਾ ਰਹੇ ਹਨ। ਉਥੇ ਹੀ ਇਨਸਾਨ ਵੱਲੋਂ ਵਿਗਿਆਨ ਅਤੇ ਜ਼ਰੀਏ ਵੱਖ-ਵੱਖ ਗ੍ਰਹਿ ਉਪਰ ਜਾ ਕੇ ਬਹੁਤ ਕੁਝ ਖੋਜ ਵੀ ਕੀਤਾ ਗਿਆ ਹੈ। ਜਿੱਥੇ ਵਿਗਿਆਨੀਆਂ ਵੱਲੋਂ ਇਨਸਾਨ ਨੂੰ ਲੈ ਕੇ ਵੀ ਬਹੁਤ ਸਾਰੀਆਂ ਖੋਜਾਂ ਕੀਤੀਆਂ ਗਈਆਂ ਹਨ। ਉੱਥੇ ਹੀ ਡਾਕਟਰਾਂ ਨੂੰ ਵੀ ਰੱਬ ਆਖਿਆ ਜਾਂਦਾ ਹੈ। ਪਰ ਅੱਜ ਦੇ ਯੁਗ ਵਿੱਚ ਜਿੱਥੇ ਵਿਗਿਆਨ ਨੇ ਤਰੱਕੀ ਕੀਤੀ ਹੈ ਉਥੇ ਹੀ ਕੁਝ ਲੋਕ ਅੰਧ ਵਿਸ਼ਵਾਸ਼ ਵਿੱਚ ਫਸੇ ਹੋਏ ਹਨ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਇਸ ਤਰ੍ਹਾਂ ਦੇ ਅਖੌਤੀ ਬਾਬਿਆਂ ਦੀਆਂ ਗੱਲਾਂ ਤੇ ਵਿਸ਼ਵਾਸ ਕਰ ਲਿਆ ਜਾਂਦਾ ਹੈ ਜਿਨ੍ਹਾਂ ਵੱਲੋਂ ਕਈ ਤਰ੍ਹਾਂ ਦੀਆਂ ਗਲਤ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।

ਅਜਿਹੇ ਅਖੌਤੀ ਬਾਬਿਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਮਾਨਸਿਕ ਤਣਾਅ ਦੇ ਦੌਰ ਵਿਚੋਂ ਵੀ ਗੁਜ਼ਰਨਾ ਪੈਂਦਾ ਹੈ। ਹੁਣ ਇੱਥੇ ਇੱਕ ਨੂੰਹ ਦੇ ਔਲਾਦ ਨਾ ਹੋਣ ਤੇ ਤਾਂਤਰਿਕ ਕੋਲ ਸੱਸ ਵੱਲੋਂ ਲੈ ਕੇ ਜਾਣ ਤੋਂ ਬਾਅਦ ਅਜਿਹਾ ਹੋਇਆ ਹੈ ਜਿਸ ਬਾਰੇ ਸੋਚਿਆ ਨਹੀ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨੰਗਲ ਤਹਿਸੀਲ ਦੇ ਅਧੀਨ ਆਉਣ ਵਾਲੇ ਇੱਕ ਪਿੰਡ ਤੋਂ ਸਾਹਮਣੇ ਆਇਆ ਹੈ।

ਜਿੱਥੇ ਇੱਕ ਨੂੰਹ ਦੇ ਕੋਈ ਬੱਚਾ ਨਾ ਹੋਣ ਤੇ ਉਸ ਦੀ ਸੱਸ ਵੱਲੋਂ ਉਸ ਨੂੰ ਇਕ ਤਾਂਤਰਿਕ ਕੋਲ ਲਿਜਾਇਆ ਗਿਆ ਸੀ। ਜਿੱਥੇ ਨੂੰ ਵੱਲੋਂ ਇਸ ਤੋਂ ਇਨਕਾਰ ਕੀਤਾ ਜਾ ਰਿਹਾ ਸੀ ਅਤੇ ਤਾਂਤਰਿਕ ਵੱਲੋਂ ਦੱਸਿਆ ਗਿਆ ਕਿ ਉਸ ਵੱਲੋਂ ਗੰਦਾ ਪਾਠ ਕੀਤਾ ਜਾਵੇਗਾ, ਉਥੇ ਹੀ ਪਰਿਵਾਰ ਵੱਲੋਂ ਇਸ ਨੂੰ ਮਨਜੁਰੀ ਦਿੰਦੇ ਹੋਏ ਆਪ ਉਸ ਜਗ੍ਹਾ ਤੋਂ ਬਾਹਰ ਆ ਗਿਆ। ਤਾਂਤਰੀਕ ਵੱਲੋਂ ਜਿੱਥੇ ਨੂੰਹ ਨਾਲ ਗਲਤ ਕੰਮ ਕੀਤਾ ਗਿਆ।

ਉਥੇ ਹੀ ਪੀੜਤਾਂ ਵੱਲੋਂ ਇਸਦੀ ਸ਼ਿਕਾਇਤ ਪੁਲਸ ਨੂੰ ਕੀਤੀ ਗਈ ਜਿਸ ਤੋਂ ਬਾਅਦ ਪੁਲਿਸ ਵੱਲੋਂ ਤਾਂਤਰਿਕ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੱਸਿਆ ਗਿਆ ਹੈ ਕਿ ਜਿੱਥੇ ਸੱਸ ਦੇ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਤਾਂਤਰਿਕ ਨੂੰ ਵੀ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ। ਉੱਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!