=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਨੌਜਵਾਨ ਕੁੜੀ ਦੀ ਘਰ ਚ ਇਸ ਤਰਾਂ ਮਿਲੀ ਲਾਸ਼ – ਪੇਕੇ ਹੁਣ ਸੋਹਰਿਆਂ ਤੇ ਲਗਾ ਰਹੇ ਨੇ ਇਹ ਗੰਭੀਰ ਦੋਸ਼

ਆਈ ਤਾਜਾ ਵੱਡੀ ਖਬਰ 

ਪੰਜਾਬ ‘ਚ ਅਜਿਹੇ ਬਹੁਤ ਸਾਰੇ ਮਾਮਲੇ ਹਰ ਰੋਜ਼ ਸਾਹਮਣੇ ਆਉਂਦੇ ਹਨ ਜਿੱਥੇ ਪੰਜਾਬ ਹੀ ਨਹੀਂ ਸਗੋਂ ਦੇਸ਼ ਭਰ ਦੇ ਵੱਖੋ ਵੱਖਰੇ ਹਿੱਸਿਆਂ ਦੇ ਵਿੱਚ ਕੋਈ ਨਾ ਕੋਈ ਲੜਕੀ ਦਹੇਜ ਦੀ ਬਲੀ ਜ਼ਰੂਰ ਚੜ੍ਹਦੀ ਹੈ । ਬੇਸ਼ੱਕ ਦਹੇਜ ਪ੍ਰਥਾ ਤੇ ਹੁਣ ਕਾਨੂੰਨੀ ਰੋਕ ਲਗਾ ਦਿੱਤੀ ਗਈ ਹੈ, ਪਰ ਇਸਦੇ ਬਾਵਜੂਦ ਵੀ ਦਹੇਜ ਪ੍ਰਥਾ ਦੀ ਖ਼ਾਤਰ ਬਹੁਤ ਸਾਰੀਆਂ ਲੜਕੀਆਂ ਆਪਣੀ ਜਾਨ ਗੁਆ ਰਹੀਆਂ ਹਨ । ਅਜਿਹਾ ਹੀ ਇੱਕ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ । ਜਿੱਥੇ ਇਕ ਵਿਆਹੁਤਾ ਦੀ ਮੌਤ ਹੋ ਜਾਣ ਦੇ ਚਲਦੇ ਹੁਣ ਲੜਕੀ ਦੇ ਪੇਕੇ ਪਰਿਵਾਰ ਵੱਲੋਂ ਲੜਕੀ ਦੇ ਸਹੁਰੇ ਪਰਿਵਾਰ ਦੇ ਉੱਪਰ ਦੋਸ਼ ਲਗਾਏ ਜਾ ਰਹੇ ਹਨ ਕਿ ਲੜਕੀ ਨੂੰ ਅਕਸਰ ਹੀ ਉਸ ਦੇ ਸਹੁਰੇ ਪਰਿਵਾਰ ਵੱਲੋਂ ਦਾਜ ਦੀ ਖਾਤਰ ਤੰਗ ਪ੍ਰੇਸ਼ਾਨ ਕੀਤਾ ਚਾਹੁੰਦਾ ਸੀ ।

ਜਿਸ ਕਾਰਨ ਦਾਜ ਖ਼ਾਤਰ ਲੜਕੀ ਦੀ ਹੱਤਿਆ ਕਰ ਦਿੱਤੀ ਗਈ । ਉੱਥੇ ਹੀ ਲੜਕੀ ਦੇ ਸਹੁਰੇ ਪਰਿਵਾਰ ਦਾ ਕਹਿਣਾ ਹੈ ਕਿ ਲੜਕੀ ਨੇ ਖੁਦਕੁਸ਼ੀ ਕੀਤੀ ਹੈ । ਦਸ ਦਈਏ ਕਿ ਮ੍ਰਿਤਕ ਲੜਕੀ ਹਰਮਨਪ੍ਰੀਤ ਕੌਰ ਦਾ ਤਿੰਨ ਸਾਲ ਪਹਿਲਾਂ ਫ਼ਰੀਦਕੋਟ ਦੇ ਇੱਕ ਲੜਕੇ ਦੇ ਨਾਲ ਵਿਆਹ ਹੋਇਆ ਸੀ । ਜਿਨ੍ਹਾਂ ਦਾ ਕੈਨੇਡਾ ਵੀਜ਼ਾ ਲੱਗਿਆ ਹੈ ਸੀ ਤੇ ਉਨ੍ਹਾਂ ਦੋਨਾਂ ਨੇ ਕੈਨੇਡਾ ਜਾਣਾ ਸੀ। ਪਰ ਉਸ ਤੋਂ ਪਹਿਲਾਂ ਹੀ ਇਹ ਘਟਨਾ ਵਾਪਰੀ ਹੈ ।

ਫ਼ਿਲਹਾਲ ਪੁਲੀਸ ਵੱਲੋਂ ਹੁਣ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ । ਉਥੇ ਹੀ ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਹੈ ਕਿ ਕੁੜੀ ਦੇ ਸਹੁਰੇ ਪਰਿਵਾਰ ਵੱਲੋਂ ਅਕਸਰ ਹੀ ਉਨ੍ਹਾਂ ਦੀ ਲੜਕੀ ਨਾਲ ਦਾਜ ਦਹੇਜ ਦੀ ਗੱਲ ਕਰਦੇ ਸਨ । ਉਨ੍ਹਾਂ ਵੱਲੋਂ ਸੱਤ ਲੱਖ ਰੁਪਿਆ ਦਿੱਤਾ ਗਿਆ ਸੀ । ਇੰਨਾ ਹੀ ਨਹੀਂ ਸਗੋਂ ਉਨ੍ਹਾਂ ਦੇ ਵੱਲੋਂ ਲਗਾਤਾਰ ਗੱਡੀ ਦੀ ਮੰਗ ਕੀਤੀ ਜਾ ਰਹੀ ਸੀ , ਜਿਸ ਕਾਰਨ ਉਨ੍ਹਾਂ ਦੀ ਲੜਕੀ ਕਾਫੀ ਪਰੇਸ਼ਾਨ ਰਹਿੰਦੀ ਸੀ ।

ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੀ ਲੜਕੀ ਦਾ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਤੇ ਬਾਅਦ ਵਿਚ ਉਸ ਨੂੰ ਖੁਦਕੁਸ਼ੀ ਦਾ ਨਾਮ ਦੇ ਦਿੱਤਾ ਗਿਆ । ਜਿਸ ਦੇ ਚੱਲਦੇ ਹੁਣ ਲੜਕੀ ਦੇ ਪੇਕੇ ਪਰਿਵਾਰ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਕਿ ਉਨ੍ਹਾਂ ਦੀ ਬੱਚੀ ਨੂੰ ਇਨਸਾਫ਼ ਦਿਵਾਇਆ ਜਾਵੇ । ਉੱਥੇ ਹੀ ਹੁਣ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।




error: Content is protected !!