=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਨੌਜਵਾਨ ਮੁੰਡੇ ਨੂੰ ਜਾਲਮਾਂ ਨੇ ਦਿੱਤੀ ਇਸ ਤਰਾਂ ਦਰਦਨਾਕ ਮੌਤ , ਇਲਾਕੇ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦੇ ਵਾਅਦੇ ਕੀਤੇ ਜਾ ਰਹੇ ਹਨ। ਪੁਲਿਸ ਪ੍ਰਸ਼ਾਸਨ ਨੂੰ ਸਖ਼ਤੀ ਵਧਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਕਿਉਂਕਿ ਚੋਣਾਂ ਦੇ ਸਮੇਂ ਵੀ ਕੁਝ ਲੋਕਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਨਾਲ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਉਥੇ ਹੀ ਪੰਜਾਬ ਵਿੱਚ ਲਗਾਤਾਰ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਜਿਥੇ ਬਹੁਤ ਸਾਰੇ ਨੌਜਵਾਨ ਬੇਰੁਜ਼ਗਾਰੀ ਅਤੇ ਨਸ਼ੇ ਦੇ ਕਾਰਨ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ। ਅਜਿਹੀਆਂ ਘਟਨਾਵਾਂ ਦੇ ਵਿਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਕਈ ਪਰਵਾਰਾਂ ਵਿਚ ਪਰਿਵਾਰ ਦਾ ਸਾਰਾ ਖਰਚਾ ਕਰਨ ਵਾਲਾ ਪਰਵਾਰ ਦਾ ਮੁੱਖੀ ਇਸ ਦੁਨੀਆਂ ਤੋਂ ਚਲੇ ਜਾਂਦਾ ਹੈ ਜਿਸ ਕਾਰਨ ਉਸ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।

ਹੁਣ ਇਥੇ ਨੌਜਵਾਨ ਮੁੰਡੇ ਨੂੰ ਜਾਲਮਾਂ ਵੱਲੋਂ ਇਸ ਤਰਾਂ ਦਰਦਨਾਕ ਮੌਤ ਦਿੱਤੀ ਗਈ ਹੈ ਕਿ ਇਲਾਕੇ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਿਲਾ ਗੁਰਦਾਸਪੁਰ ਦੇ ਅਧੀਨ ਆਉਂਦੇ ਪਿੰਡ ਭੋਲੇ ਕੇ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦੇ ਨੌਜਵਾਨ ਦੀ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।

ਦੱਸਿਆ ਗਿਆ ਹੈ ਕਿ ਇਸ ਨੌਜਵਾਨ ਨੂੰ ਰਾਤ ਦੇ ਸਮੇਂ ਕੁਝ ਅਣਪਛਾਤੇ ਲੁਟੇਰਿਆਂ ਵੱਲੋਂ ਲੁੱਟ ਖੋਹ ਕਰਨ ਦੇ ਮਕਸਦ ਨਾਲ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ। ਜਿਨ੍ਹਾਂ ਵੱਲੋਂ ਇਸ ਨੌਜਵਾਨ ਤੋਂ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਉਥੇ ਹੀ ਇਸ ਘਟਨਾ ਦਾ ਸ਼ਿਕਾਰ ਹੋਏ ਅੰਤਰ ਦੀਪ ਸਿੰਘ ਨਾਮ ਦੇ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਰਾਹਗੀਰ ਲੋਕਾਂ ਵੱਲੋਂ ਮਦਦ ਕਰਦੇ ਹੋਏ ਹਸਪਤਾਲ ਵਿਚ ਪਹੁੰਚਾਇਆ ਗਿਆ।

ਜਿੱਥੇ ਇਸ ਨੌਜਵਾਨ ਦੀ ਮੌਤ ਹੋ ਗਈ। ਪੁਲੀਸ ਵੱਲੋਂ ਜਿਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਪਰਿਵਾਰ ਵਿੱਚ ਮ੍ਰਿਤਕ ਦੀ ਪਤਨੀ ਦੇ ਬਿਆਨ ਵੀ ਲਏ ਗਏ ਹਨ। ਇਲਾਕੇ ਵਿੱਚ ਵੱਧ ਰਹੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ। ਉਥੇ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰ ਵੱਲੋਂ ਪ੍ਰਸ਼ਾਸਨ ਅਤੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਗਈ।




error: Content is protected !!