=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਨੌਜਵਾਨ ਮੁੰਡੇ ਨੇ ਆਪਣੀ ਮਰਜੀ ਨਾਲ ਦਿੱਤੀ ਜਾਨ – ਪ੍ਰੀਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ

ਆਈ ਤਾਜਾ ਵੱਡੀ ਖਬਰ 

ਜ਼ਿੰਦਗੀ ਪ੍ਰਮਾਤਮਾ ਦੀ ਬਖ਼ਸ਼ੀ ਹੋਈ ਇੱਕ ਅਜਿਹੀ ਅਨਮੋਲ ਦਾਤ ਹੈ , ਜਿਸਨੂੰ ਕਿ ਜੇਕਰ ਇੱਕ ਚੰਗੇ ਢੰਗ ਨਾਲ ਜਿਉਣ ਦੀ ਕੋਸ਼ਿਸ਼ ਕੀਤੀ ਜਾਵੇ ਤਾਂ ਜ਼ਿੰਦਗੀ ਦਾ ਸਫ਼ਰ ਹੋਰ ਖ਼ੂਬਸੂਰਤ ਬਣ ਜਾਂਦਾ ਹੈ । ਜ਼ਿੰਦਗੀ ਦੇ ਵਿੱਚ ਦੁੱਖ ਅਤੇ ਸੁੱਖ ਦੋ ਅਜਿਹੇ ਪਹਿਲੂ ਹਨ ਕਿ ਜੋ ਮਨੁੱਖ ਦੀ ਜ਼ਿੰਦਗੀ ਵਿੱਚ ਹਮੇਸ਼ਾਂ ਹੀ ਮਹੱਤਵਪੂਰਨ ਰੋਲ ਅਦਾ ਕਰਦੇ ਹਨ l ਸੁੱਖਾਂ ਦਾ ਵੇਲਾ ਤਾਂ ਜਿੱਥੇ ਹਰ ਕਿਸੇ ਵਲੋਂ ਹੱਸ ਖੇਡ ਕੇ ਲੰਘਾਂ ਦਿੱਤਾ ਜਾਂਦਾ ਹੈ, ਪਰ ਜ਼ਿੰਦਗੀ ਵਿੱਚ ਜਦੋ ਦੁੱਖਾਂ ਦੇ ਵੇਲਾ ਆਉਂਦਾ ਹੈ ਤਾਂ ਬਹੁਤ ਸਾਰੇ ਲੋਕ ਇਨ੍ਹਾਂ ਦੁੱਖਾਂ ਤੋਂ ਪਰੇਸ਼ਾਨ ਹੋਣਾ ਸ਼ੁਰੂ ਹੋ ਜਾਂਦੇ ਹਨ l ਜਿਸ ਕਾਰਨ ਕਈ ਲੋਕ ਮਾਨਸਿਕ ਰੋਗੀ ਤੋਰ ਤੇ ਪ੍ਰੇਸ਼ਾਨ ਰਹਿਣਾ ਸ਼ੁਰੂ ਹੋ ਜਾਂਦੇ ਹਨ l

ਇਸੇ ਮਾਨਸਿਕ ਪ੍ਰੇਸ਼ਾਨੀ ਕਾਰਨ ਉਹ ਲੋਕ ਕਈ ਵਾਰ ਆਪਣੀਆਂ ਜਾਨਾਂ ਤਕ ਦੇ ਦਿੰਦੇ ਹਨ l ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਬਰਨਾਲਾ ਤੋਂ l ਜਿੱਥੇ ਹੰਡਿਆਇਆ ਪਿੰਡ ਖੁੱਡੀ ਕਲਾਂ ਵਿਖੇ ਇਕ ਨੌਜਵਾਨ ਨੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਜਿਸ ਮਾਮਲੇ ਸਬੰਧੀ ਪੁਲੀਸ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅਕਸ਼ਪ੍ਰੀਤ ਸਿੰਘ ਨਾਮ ਦਾ ਵਿਅਕਤੀ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ ਤੇ ਕਾਫੀ ਪ੍ਰੇਸ਼ਾਨ ਰਹਿ ਰਿਹਾ ਸੀ ।

ਇਸੇ ਮਾਨਸਿਕ ਪ੍ਰੇਸ਼ਾਨੀ ਕਾਰਨ ਅੱਜ ਉਸਦੇ ਵਲੋਂ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ ਗਈ ਤੇ ਜਦੋਂ ਇਸ ਬਾਬਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਵੱਲੋਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ l

ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਹੋਇਆਂ ਉਸ ਨੂੰ ਕਿਸੇ ਹੋਰ ਹਸਪਤਾਲ ਵਿਚ ਰੈਫਰ ਕਰ ਦਿੱਤਾ l ਪਰ ਰਸਤੇ ਵਿਚ ਜਾਂਦੇ ਹੋਏ ਉਸ ਦੀ ਮੌਤ ਹੋ ਗਈ । ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਮਿਲੀ ਤੇ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਅਤੇ ਪੁਲੀਸ ਦੇ ਵੱਲੋਂ ਹੁਣ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।




error: Content is protected !!