ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਵਾਲਾਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਪਰਮਜੀਤ ਸਿੰਘ ‘ਤੇ ਆਪਣੇ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਹੱਤਿਆ ਕਰਨ ਦੇ ਦੋਸ਼ ਵਿੱਚ ਜੇਲ੍ਹ ਅੰਦਰ ਬੰਦ ਸੀ।
ਜਿਸ ਵਕਤ ਪਰਮਜੀਤ ਨੇ ਆਪਣੇ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਹੱਤਿਆ ਕੀਤੀ ਸੀ ,ਉਸ ਵਕਤ ਪਰਿਵਾਰਕ ਮੈਂਬਰ ਘਰ ‘ਚ ਸੌਂ ਰਹੇ ਸਨ।ਇਸ ਤੋਂ ਬਾਅਦ ਪੁਲਿਸ ਨੇ ਪਰਮਜੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਫਿਰੋਜ਼ਪੁਰ ਦੀ ਕੇਂਦਰੀ ਜੇਲ ‘ਚ ਭੇਜ ਦਿੱਤਾ ਸੀ, ਕੁਝ ਦਿਨ ਪਹਿਲਾਂ ਫਿਰੋਜ਼ਪੁਰ ਦੇ ਰਹਿਣ ਵਾਲੇ ਪਰਮਜੀਤ ਸਿੰਘ ਵੱਲੋਂ ਨਜਾੲਿਜ ਸਬੰਧਾਂ ਦੇ ਸ਼ੱਕ ਦੇ ਆਧਾਰ ‘ਤੇ ਆਪਣੀ ਪਤਨੀ ਅਤੇ 2 ਮਾਸੁਮ ਬੱਚਿਆਂ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਬਾਅਦ ਵਿੱਚ ਆਰੋਪੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਸੀ।
ਆਰੋਪੀ ਪਰਮਜੀਤ ਸਿੰਘ ਜੋ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਸੀ ਵੱਲੋਂ ਜੇਲ੍ਹ ਦੇ ਬਾਥਰੂਮ ਵਿੱਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਸਾਡੀ ਕੋਸ਼ਿਸ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਹੁੰਦੀ ਹੈ ਤਾਜ਼ਾਂ ਖਬਰਾਂ ਤੇ ਵੀਡੀਓ ਦੇਖਣ ਲੲੀ ਸਾਡਾ ਪੇਜ਼ ਲਾੲਿਕ ਕਰੋ ਤਾਂ ਜੋ ਮਿਲ ਸਕੇ ਹਰ ਜਾਣਕਾਰੀ ਸਭ ਤੋਂ ਪਹਿਲਾਂ
Home ਤਾਜਾ ਜਾਣਕਾਰੀ ਨਜ਼ਾੲਿਜ ਸਬੰਧਾਂ ਦੇ ਸ਼ੱਕ ‘ਚ ਸੁੱਤੀ ਹੋੲੀ ਪਤਨੀ ਤੇ ਬੱਚਿਅਾਂ ਨੂੰ ਵੱਢਿਅਾ, ਜੇਲ੍ਹ ‘ਚ ਕੀਤਾ ਅਜਿਹਾ ਕੰਮ (Video)
ਤਾਜਾ ਜਾਣਕਾਰੀ