=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪਤਨੀ ਨੂੰ 26 ਲੱਖ ਲਗਾ ਭੇਜਿਆ ਸੀ ਕੈਨੇਡਾ, ਬਾਅਦ ਚ ਫੋਨ ਚੁੱਕਣਾ ਕੀਤਾ ਬੰਦ- ਦੁਖੀ ਹੋ ਫਾਹਾ ਲਗਾ ਕੀਤਾ ਸੁਸਾਈਡ

ਆਈ ਤਾਜ਼ਾ ਵੱਡੀ ਖਬਰ
\
ਆਏ ਦਿਨ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਥੇ ਵਿਦੇਸ਼ਾਂ ਵਿੱਚ ਜਾ ਕੇ ਪਤਨੀ ਵੱਲੋਂ ਆਪਣੇ ਪਤੀ ਨੂੰ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ ਜਿਸ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਨੌਜਵਾਨਾਂ ਵੱਲੋਂ ਗ਼ਲਤ ਕਦਮ ਚੁੱਕੇ ਜਾ ਰਹੇ ਹਨ। ਹੁਣ ਪਤਨੀ ਨੂੰ 20 ਲੱਖ ਲਗਾ ਭੇਜਿਆ ਸੀ ਕੈਨੇਡਾ, ਬਾਅਦ ਚ ਫੋਨ ਚੁੱਕਣਾ ਕੀਤਾ ਬੰਦ, ਤੇ ਨੌਜਵਾਨਾਂ ਵੱਲੋਂ ਦੁਖੀ ਹੋ ਫਾਹਾ ਲਗਾ ਕੀਤਾ ਸੁਸਾਈਡ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਮਰਾਲਾ ਦੇ ਅਧੀਨ ਆਉਂਦੇ ਪਿੰਡ ਗੋਸਲਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਵਿਦੇਸ਼ ਦੀ ਪਤਨੀ ਵੱਲੋਂ ਧੋਖਾ ਦਿੱਤੇ ਜਾਣ ਅਤੇ ਇਕ ਹੋਰ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਮਾਪਿਆਂ ਵੱਲੋਂ ਦੱਸਿਆ ਗਿਆ ਹੈ ਕਿ ਉਹਨਾਂ ਦੇ 22 ਸਾਲਾ ਪੁੱਤਰ ਗਗਨਦੀਪ ਸਿੰਘ ਦਾ ਵਿਆਹ ਸਿਮਰਨਜੀਤ ਕੌਰ ਨਾਲ ਕੀਤਾ ਗਿਆ ਸੀ ਜਿਸ ਨੂੰ ਕਿ ਪਿਛਲੇ ਸਾਲ ਸਤੰਬਰ 2021 ਦੇ ਵਿੱਚ ਗਗਨਦੀਪ ਦੇ ਪਰਿਵਾਰ ਵੱਲੋਂ 20 ਲੱਖ ਰੁਪਏ ਖਰਚ ਕਰਕੇ ਕੈਨੇਡਾ ਪੜ੍ਹਾਈ ਦੇ ਤੌਰ ਤੇ ਭੇਜਿਆ ਗਿਆ ਸੀ। ਜਿੱਥੇ ਵਿਆਹ ਅਤੇ ਵਿਦੇਸ਼ ਭੇਜਣ ਦਾ ਸਾਰਾ ਖਰਚਾ ਗਗਨਦੀਪ ਸਿੰਘ ਦੇ ਪਰਿਵਾਰ ਵੱਲੋਂ ਕੀਤਾ ਗਿਆ ਸੀ।ਵਿਦੇਸ਼ ਵਿੱਚ ਜਾ ਕੇ ਜਿੱਥੇ ਪਤਨੀ ਵੱਲੋਂ ਆਪਣੇ ਪਤੀ ਤੋਂ ਹੋਰ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਪਰਿਵਾਰ ਨਾਲ ਗੱਲਬਾਤ ਵੀ ਕਰਨੀ ਘੱਟ ਕਰ ਦਿੱਤੀ ਗਈ।

ਗਗਨਦੀਪ ਸਿੰਘ ਦੀ ਜੁਲਾਈ ਵਿਚ ਫਾਈਲ ਵੀ ਲਗਾਈ ਜਾਣੀ ਸੀ। ਪਰ ਪਤਨੀ ਵੱਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਦੇ ਚਲਦਿਆਂ ਹੋਇਆਂ ਗਗਨਦੀਪ ਸਿੰਘ ਮਾਨਸਿਕ ਤੌਰ ਤੇ ਪਰੇਸ਼ਾਨ ਰਹਿ ਰਿਹਾ ਸੀ ।ਉਥੇ ਹੀ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਜਿੱਥੇ ਜਿੱਥੇ ਉਨ੍ਹਾਂ ਦੇ ਪੁੱਤਰ ਵੱਲੋਂ ਆਪਣੇ ਘਰ ਵਿੱਚ ਹੀ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਹੈ ਉਥੇ ਹੀ ਉਸ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਆਪਣੀ ਪਤਨੀ ਨਾਲ ਫੋਨ ਉਪਰ ਗੱਲਬਾਤ ਕੀਤੀ ਗਈ ਸੀ।

ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਮ੍ਰਿਤਕ ਦੇ ਪਿਤਾ ਸੋਹਨ ਸਿੰਘ ਸਕੂਲ ਵਿੱਚੋਂ ਸੇਵਾਮੁਕਤ ਹੋਣ ਤੋਂ ਬਾਅਦ ਅਗਲੀ ਕਾਰਵਾਈ ਲਈ ਸਕੂਲ ਗਏ ਹੋਏ ਸਨ। ਜਿੱਥੇ ਫੋਨ ਤੇ ਪਤਨੀ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦਾ ਬੇਟਾ ਫੋਨ ਨਹੀ ਚੱਕ ਰਿਹਾ ਹੈ। ਜਿੱਥੇ ਉਹ ਘਰ ਪਹੁੰਚ ਗਿਆ ਅਤੇ ਉਹਨਾਂ ਵੱਲੋਂ ਦੇਖਿਆ ਗਿਆ ਤਾਂ ਉਨ੍ਹਾਂ ਦੇ ਬੇਟੇ ਵੱਲੋਂ ਫਾਹਾ ਲੈ ਲਿਆ ਗਿਆ ਸੀ। ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ, ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ।




error: Content is protected !!