=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪਹਿਲੀ ਪਤਨੀ ਦੀ ਹੋਈ ਸੀ ਮੌਤ, ਦੂਜੀ ਹੋਈ ਕਿਸੇ ਹੋਰ ਨਾਲ ਫਰਾਰ ਤੀਜੀ ਦਾ ਦਾਜ ਲਈ ਕਰਤਾ ਕਤਲ

ਆਈ ਤਾਜਾ ਵੱਡੀ ਖਬਰ 

ਕਈ ਪਰਿਵਾਰ ਵਿਚ ਆਪਸੀ ਵਿਵਾਦ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਉਥੇ ਹੀ ਅਜਿਹੇ ਦਰਦਨਾਕ ਹਾਦਸਾ ਸਾਹਮਣੇ ਆ ਜਾਂਦੇ ਹਨ। ਜਿਨ੍ਹਾਂ ਉੱਪਰ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਕਰੋਨਾ ਦੇ ਦੌਰ ਵਿੱਚ ਜਿੱਥੇ ਕਈ ਪਰਵਾਰਾਂ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ। ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਉੱਥੇ ਹੀ ਕਈ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਹੁਣ ਇੱਥੇ ਪਹਿਲੀ ਪਤਨੀ ਦੀ ਮੌਤ ਹੋਣ ਤੇ ਦੂਜੀ ਕਿਸੇ ਹੋਰ ਨਾਲ ਫਰਾਰ ਹੋ ਗਈ ਅਤੇ ਤੀਜੀ ਤੇ ਕਤਲ ਦੇ ਦੋਸ਼ ਵਿੱਚ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਔਰੰਗਾਬਾਦ ਜ਼ਿਲੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਵਿਅਕਤੀ ਸੂਬੇਲਾਲ ਪਾਸਵਾਨ ਉਪਰ ਆਪਣੀ ਤੀਜੀ ਪਤਨੀ ਨੂੰ ਮਾਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਦੱਸਿਆ ਗਿਆ ਹੈ ਕਿ ਜਿਥੇ ਇਸ ਵਿਅਕਤੀ ਦੀ ਪਹਿਲੀ ਪਤਨੀ ਦਾ ਦਿਹਾਂਤ ਹੋ ਗਿਆ ਸੀ। ਉੱਥੇ ਹੀ ਇਸ ਵਿਅਕਤੀ ਵੱਲੋਂ ਦੂਜਾ ਵਿਆਹ ਕਰਵਾਇਆ ਗਿਆ ਸੀ ਜਦ ਕਿ ਉਸ ਦੀ ਦੂਜੀ ਪਤਨੀ ਕਿਸੇ ਰਿਸ਼ਤੇਦਾਰ ਦੇ ਨਾਲ ਫਰਾਰ ਹੋ ਗਈ ਸੀ।

ਇਸ ਦੇ ਚਲਦਿਆਂ ਹੋਇਆਂ ਇਸ ਵਿਅਕਤੀ ਵੱਲੋਂ ਜਿੱਥੇ ਚਾਰ ਸਾਲ ਪਹਿਲਾਂ ਹਿੰਦੂ ਰੀਤੀ ਰਿਵਾਜਾਂ ਦੇ ਅਨੁਸਾਰ ਚੰਦਰਾਵਤੀ ਦੇਵੀ ਦੇ ਨਾਲ ਵਿਆਹ ਕਰਵਾਇਆ ਗਿਆ ਸੀ। ਉਥੇ ਹੀ ਦੋਸ਼ੀ ਵੱਲੋਂ ਉਸ ਨੂੰ ਦਹੇਜ ਖਾਤਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਜਿਥੇ ਲੜਕੀ ਅਕਸਰ ਇਸ ਮਾਨਸਿਕ ਤਣਾਅ ਵਿਚ ਰਹਿੰਦੀ ਸੀ ਅਤੇ ਅਤੇ ਦੋਸ਼ੀ ਵੱਲੋਂ ਉਸ ਦੀ ਕੁੱਟਮਾਰ ਵੀ ਕੀਤੀ ਜਾਂਦੀ ਸੀ।

ਇਸ ਦੇ ਚਲਦਿਆਂ ਹੋਇਆਂ ਜਿੱਥੇ ਪਰਿਵਾਰਕ ਵਿਵਾਦ ਇਸ ਕਦਰ ਵਧ ਗਿਆ ਕਿ ਦੋਸ਼ੀ ਵੱਲੋਂ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਉਸ ਦੀ ਲਾਸ਼ ਨੂੰ ਸਾੜ ਕੇ ਸਾਰੇ ਸਬੂਤ ਮਿਟਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਹੈ। ਉੱਥੇ ਹੀ ਪੀੜਤਾ ਦੇ ਪਰਿਵਾਰ ਦੀ ਸ਼ਿਕਾਇਤ ਤੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰਕੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।




error: Content is protected !!