=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪਾਪ ਦੀ ਅਖੀਰ : ਪੰਜਾਬ ਚ ਏਥੇ ਗੁਆਂਢਣ ਨੇ ਮਿੱਟੀ ਚ ਦੱਬ ਕੇ ਢਾਈ ਸਾਲਾਂ ਦੀ ਕੁੜੀ ਨੂੰ ਦਿੱਤੀ ਦਰਦਨਾਕ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਭਰ ਦੇ ਵਿੱਚ ਅਪਰਾਧੀ ਇੰਨੇ ਜ਼ਿਆਦਾ ਬੇਖ਼ੌਫ਼ ਹੋ ਚੁੱਕੇ ਹਨ ਕਿ ਅਪਰਾਧੀਆਂ ਦੇ ਵੱਲੋਂ ਬਿਨਾਂ ਕੁਝ ਸੋਚੇ ਸਮਝੇ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ । ਹਰ ਰੋਜ਼ ਹੀ ਪੰਜਾਬ ਦੇ ਵਿੱਚ ਅਪਰਾਧੀਆਂ ਦੇ ਵੱਲੋਂ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ , ਜਿਸ ਦੇ ਚਲਦੇ ਕਈ ਵਾਰ ਕਿਸੇ ਦੀ ਕੀਮਤੀ ਜਾਨ ਵੀ ਚਲੀ ਜਾਂਦੀ ਹੈ । ਹੁਣ ਤਕ ਅਜਿਹੀਆਂ ਬਹੁਤ ਸਾਰੀਆਂ ਵਾਰਦਾਤਾਂ ਸਾਹਮਣੇ ਆ ਚੁੱਕੀਆਂ ਹਨ ਜਿੱਥੇ ਅਪਰਾਧੀਆਂ ਦੇ ਵੱਲੋਂ ਬੇਖੌਫ ਹੋ ਕੇ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ । ਜ਼ਿਆਦਾਤਰ ਅਜਿਹੀਆਂ ਅਪਰਾਧ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਜਾਣ ਪਛਾਣ ਦਾ ਹੀ ਹੁੰਦਾ ਹੈ ਤੇ ਉਸ ਦੇ ਵੱਲੋਂ ਹੀ ਅਜਿਹੀਆਂ ਦਰਦਨਾਕ ਤੇ ਖੌਫਨਾਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਅਜਿਹੀ ਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਦੇ ਵਿੱਚ ।

ਦਰਅਸਲ ਇਸ ਇਲਾਕੇ ਦੇ ਵਿੱਚ ਉਸ ਸਮੇਂ ਕਾਫੀ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ ਢਾਈ ਸਾਲ ਦੀ ਬੱਚੀ ਨੂੰ ਉਸ ਦੇ ਹੀ ਗੁਆਂਢ ਵਿਚ ਰਹਿਣ ਵਾਲੀ ਇਕ ਔਰਤ ਵੱਲੋਂ ਪਹਿਲਾਂ ਅਗਵਾ ਕੀਤਾ ਗਿਆ । ਫਿਰ ਉਸ ਦਾ ਕਤਲ ਕੀਤਾ ਗਿਆ ਤੇ ਫਿਰ ਅੰਤ ਵਿੱਚ ਉਸ ਦਾ ਮ੍ਰਿਤਕ ਸਰੀਰ ਮਿਤੀ ਹੇਠਾਂ ਦਬਾ ਦਿੱਤਾ ਗਿਆ। ਜਦੋਂ ਇਸ ਬੱਚੀ ਦੇ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ । ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਗੁਆਂਢਣ ਦੇ ਕੋਲੋਂ ਪੁੱਛ ਪੜਤਾਲ ਕੀਤੀ ।

ਪੁੱਛ ਪਡ਼ਤਾਲ ਦੌਰਾਨ ਉਸ ਗਵਾਂਢਣ ਨੇ ਆਪਣਾ ਜੁਰਮ ਕਬੂਲ ਕਰ ਲਿਆ । ਜਦੋਂ ਹੀ ਪੁਲੀਸ ਦੇ ਵੱਲੋਂ ਪੁੱਛ ਪੜਤਾਲ ਦੌਰਾਨ ਇਸ ਔਰਤ ਦੇ ਕੋਲੋਂ ਜਾਣਕਾਰੀ ਹਾਸਲ ਕੀਤੀ ਗਈ ਤਾਂ ਪੁਲੀਸ ਵਾਰਦਾਤ ਵਾਲੀ ਥਾਂ ਤੇ ਬੱਚੀ ਨੂੰ ਬਚਾਉਣ ਦੇ ਲਈ ਪਹੁੰਚਦੀ ਹੈ । ਪਰ ਉਦੋਂ ਤੱਕ ਬੱਚੀ ਦੀ ਮੌਤ ਹੋ ਚੁੱਕੀ ਸੀ । ਉੱਥੇ ਹੀ ਜਦੋਂ ਇਸ ਬੱਚੀ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਕਿਸੇ ਪ੍ਰੋਗਰਾਮ ਤੇ ਗਏ ਹੋਏ ਸਨ ਪਿੱਛੇ ਇਹ ਦੋਸ਼ੀ ਜ਼ਨਾਨੀ ਜੋ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੀ ਸੀ , ਪਰ ਹੁਣ ਉਸਦੇ ਵੱਲੋਂ ਆਪਣਾ ਮਕਾਨ ਵੇਚ ਦਿੱਤਾ ਗਿਆ ਹੈ ।

ਬੀਤੇ ਦਿਨੀਂ ਉਹ ਇਸ ਇਲਾਕੇ ਦੇ ਵਿੱਚ ਆਈ ਤੇ ਉਨ੍ਹਾਂ ਦੀ ਢਾਈ ਮਹੀਨੇ ਦੀ ਬੱਚੀ ਨੂੰ ਆਪਣੀ ਐਕਟਿਵਾ ਤੇ ਬਿਠਾ ਕੇ ਕਿੱਧਰੇ ਲੈ ਗਈ । ਜਦੋਂ ਪਰਿਵਾਰ ਨੇ ਬੱਚੀ ਬਾਰੇ ਉਸ ਕੋਲੋਂ ਪੁੱਛਿਆ ਤਾਂ ਉਸ ਨੇ ਕਿਹਾ ਕਿ ਉਹ ਬੱਚੀ ਨੂੰ ਆਪਣੇ ਨਾਲ ਨਹੀਂ ਲੈ ਕੇ ਗਈ । ਪਰ ਇਲਾਕੇ ਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਉਸ ਦੀ ਸਾਰੀ ਵੀਡੀਓ ਰਿਕਾਰਡ ਹੋ ਗਈ ਤੇ ਪੁਲੀਸ ਦੇ ਵੱਲੋਂ ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ । ਹੁਣ ਪੁਲੀਸ ਦੇ ਵੱਲੋਂ ਇਸ ਦੋਸ਼ੀ ਔਰਤ ਨੂੰ ਹਿਰਾਸਤ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।




error: Content is protected !!