BREAKING NEWS
Search

ਪਾਸਪੋਰਟ ਬਣਵਾਉਣ ਵਾਲਿਆਂ ਲਈ ਆਈ ਵੱਡੀ ਤਾਜਾ ਖਬਰ, ਅਗਲੇ ਸਾਲ ਤਕ ਕਰਨਾ ਪਵੇਗਾ ਇੰਤਜਾਰ

ਆਈ ਤਾਜਾ ਵੱਡੀ ਖਬਰ 

ਆਏ ਦਿਨ ਹੀ ਸਾਹਮਣੇ ਆਉਣ ਵਾਲੇ ਬਹੁਤ ਸਾਰੇ ਅਜਿਹੇ ਦਿਸ਼ਾ-ਨਿਰਦੇਸ਼ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਜਿਸ ਬਾਰੇ ਉਨ੍ਹਾਂ ਨੇ ਸੋਚਿਆ ਵੀ ਨਹੀਂ ਹੁੰਦਾ। ਕੁਝ ਮਾਮਲੇ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰ ਦਿੰਦੇ ਹਨ ਜਿਸ ਦਾ ਅਸਰ ਬਹੁਤ ਸਾਰੇ ਲੋਕਾਂ ਉਪਰ ਭਾਰੂ ਪੈ ਜਾਂਦਾ ਹੈ। ਹੁਣ ਪਾਸਪੋਰਟ ਬਣਵਾਉਣ ਵਾਲਿਆਂ ਲਈ ਆਈ ਵੱਡੀ ਤਾਜਾ ਖਬਰ, ਅਗਲੇ ਸਾਲ ਤਕ ਕਰਨਾ ਪਵੇਗਾ ਇੰਤਜਾਰ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਉਨ੍ਹਾਂ ਬਹੁਤ ਸਾਰੇ ਲੋਕਾਂ ਨੂੰ ਇਕ ਵੱਡਾ ਝਟਕਾ ਦਿੱਤਾ ਗਿਆ ਹੈ ਜਿਨ੍ਹਾਂ ਵੱਲੋਂ ਵਿਦੇਸ਼ ਜਾਣ ਲਈ ਹੁਣ ਪਾਸਪੋਰਟ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਸੀ।

ਪਾਸਪੋਰਟ ਬਣਾਉਣ ਵਾਸਤੇ ਜਿਥੇ ਲੋਕਾਂ ਨੂੰ ਪਹਿਲਾਂ ਆਨਲਾਈਨ ਬੁਕਿੰਗ ਕਰਵਾਉਣੀ ਪੈਂਦੀ ਹੈ। ਉੱਥੇ ਹੀ ਸਾਹਮਣੇ ਜਾਣਕਾਰੀ ਦੇ ਮੁਤਾਬਕ ਪਾਸਪੋਰਟ ਬਣਾਉਣ ਵਾਲੇ ਲੋਕਾਂ ਨੂੰ ਦੋ ਮਹੀਨਿਆਂ ਦਾ ਇੰਤਜ਼ਾਰ ਕਰਨਾ ਪੈ ਸਕਦਾ ਹੈ। ਕਿਉਂਕਿ 8 ਫਰਵਰੀ ਤੱਕ ਨਵੇਂ ਪਾਸਪੋਰਟ ਲੈਣ ਲਈ ਆਨਲਾਈਨ ਬੁਕਿੰਗ ਪੂਰੀ ਹੋ ਚੁੱਕੀ ਹੈ। ਜਿਸ ਤੋਂ ਬਾਅਦ ਹੁਣ ਹੋਰ ਲੋਕ ਆਪਣੀ ਬੁਕਿੰਗ ਨਹੀਂ ਕਰਵਾ ਸਕਣਗੇ ਇਸ ਲਈ ਇਨ੍ਹਾਂ ਲੋਕਾਂ ਨੂੰ ਦੋ ਮਹੀਨਿਆਂ ਦਾ ਇੰਤਜ਼ਾਰ ਕਰਨਾ ਪਵੇਗਾ। ਸਰਕਾਰ ਦੇ ਇਸ ਫ਼ੈਸਲੇ ਦੇ ਨਾਲ ਵਿਦੇਸ਼ ਜਾਣ ਵਾਲੇ ਬਹੁਤ ਸਾਰੇ ਲੋਕਾਂ ਦੀ ਪ੍ਰੇਸ਼ਾਨੀ ਵਧ ਸਕਦੀ ਹੈ।

ਅਗਰ ਕਿਸੇ ਨੂੰ ਜਰੂਰੀ ਹੋਵੇਗਾ ਤਾਂ ਉਸ ਨੂੰ ਵੀ 16 ਫਰਵਰੀ 2023 ਤੱਕ ਕੋਈ ਸਮਾਂ ਨਹੀਂ ਹੋਵੇਗਾ। ਸਰਕਾਰ ਵੱਲੋਂ ਅਗਰ ਪਾਸਪੋਰਟ ਸਬੰਧੀ ਕੋਈ ਹੋਰ ਨਵਾਂ ਆਦੇਸ਼ ਲਾਗੂ ਕੀਤਾ ਜਾਂਦਾ ਹੈ ਜਾਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਉਸ ਸਦਕਾ ਹੀ ਲੋਕਾਂ ਨੂੰ ਇਸ ਲੰਮੇ ਸਮੇਂ ਇੰਤਜ਼ਾਰ ਕੀਤੇ ਜਾਣ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਜਿਥੇ ਅਗਲੇ ਸਾਲ ਤੱਕ ਕੋਈ ਵੀ ਨਵਾਂ ਪਾਸਪੋਰਟ ਨਹੀਂ ਬਣੇਗਾ ਉਥੇ ਹੀ ਲੋਕਾਂ ਨੂੰ ਆਪਣਾ ਨਵਾਂ ਪਾਸਪੋਰਟ ਬਣਾਉਣ ਲਈ ਲੰਮਾ ਇੰਤਜ਼ਾਰ ਕਰਨਾ ਪੈ ਸਕਦਾ ਹੈ। ਨਵਾਂ ਪਾਸਪੋਰਟ ਬਣਾਉਣ ਵਾਲਿਆਂ ਨੂੰ ਹੁਣ 8 ਫਰਵਰੀ ਤੱਕ ਇੰਤਜ਼ਾਰ ਕਰਨਾ ਹੋਵੇਗਾ ਉਸ ਤੋਂ ਬਾਅਦ ਹੀ ਉਹਨਾ ਨੂੰ ਇਜਾਜ਼ਤ ਮਿਲੇਗੀ। ਇਸ ਤੋਂ ਇਲਾਵਾ ਤਤਕਾਲ ਕੋਟੇ ਵਿੱਚ ਵੀ ਪਾਸਪੋਰਟ ਬਣਾਉਣ ਲਈ 16 ਜਨਵਰੀ 2023 ਤੱਕ ਕੋਈ ਬੁਕਿੰਗ ਜਾਂ ਮਿਤੀ ਉਪਲਬਧ ਨਹੀਂ ਹੈ।



error: Content is protected !!