=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪਿਓ ਦੇ ਘਰੋਂ ਚਾਵਾਂ ਨਾਲ ਤੁਰੀ ਧੀ ਨੂੰ ਸੋਹਰੇ ਘਰੇ ਪਹੁੰਚਦਿਆਂ ਹੀ ਮਿਲ ਗਈ ਏਦਾਂ ਮੌਤ – ਕਾਰਨ ਜਾਣ ਸਭ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਇਕ ਬਾਪ ਆਪਣੀ ਧੀ ਦਾ ਵਿਆਹ ਲਾਡਾਂ ਤੇ ਚਾਵਾਂ ਨਾਲ ਕਰਦਾ ਹੈ । ਦੁਨੀਆਂ ਦੇ ਹਰ ਇਕ ਬਾਪ ਦਾ ਇਹ ਸੁਪਨਾ ਹੁੰਦਾ ਹੈ ਕਿ ਉਹ ਆਪਣੀ ਧੀ ਦਾ ਵਿਆਹ ਇੱਕ ਅਜਿਹੇ ਘਰ ਵਿੱਚ ਕਰੇ ਜਿੱਥੇ ਉਸ ਨੂੰ ਦੁਨੀਆਂ ਦੀ ਹਰ ਇੱਕ ਖ਼ੁਸ਼ੀ ਪ੍ਰਾਪਤ ਹੋ ਸਕੇ । ਇਹ ਖੁਸ਼ੀਆਂ ਉਸ ਸਮੇਂ ਖੇਰੂ ਖੇਰੂ ਹੋ ਕੇ ਬਿਖਰ ਜਾਂਦੀਆਂ ਹਨ ਜਦ ਅੱਗੋਂ ਲੜਕੀ ਨੂੰਹ ਪਤੀ ਜਾ ਫਿਰ ਸਹੁਰੇ ਚੰਗੇ ਨਹੀਂ ਮਿਲਦੇ । ਉਸ ਸਮੇਂ ਇਕ ਲੜਕੀ ਅਤੇ ਬਾਪ ਤੇ ਕੀ ਬੀਤਦੀ ਹੈ ਉਹ ਸਿਰਫ਼ ਉਹੀ ਜਾਣਦੇ ਹਨ । ਅਜਿਹਾ ਹੀ ਇਕ ਮਾਮਲਾ ਰਾਜਸਥਾਨ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਬਾਪ ਦੇ ਵੱਲੋਂ ਆਪਣੀ ਧੀ ਨੂੰ ਖ਼ੁਸ਼ੀ ਖ਼ੁਸ਼ੀ ਆਪਣੇ ਘਰ ਤੋਂ ਵਿਦਾ ਕੀਤਾ ਗਿਆ, ਪਰ ਸਹੁਰੇ ਘਰ ਜਾਂਦੇ ਸਾਰ ਹੀ ਲੜਕੀ ਦੀ ਮੌਤ ਹੋ ਗਈ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਜੈਪੁਰ ਵਿੱਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਨਵ ਵਿਆਹੀ ਲੜਕੀ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਲੜਕੀ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਗਿਆ ਤੇ ਪੋਸਟਮਾਰਟਮ ਰਿਪੋਰਟ ਵਿੱਚ ਮੌਤ ਦਾ ਕਾਰਨ ਜ਼ਹਿਰ ਨਿਕਲਿਆ । ਉੱਥੇ ਹੀ ਇਸ ਰਿਪੋਰਟ ਦੇ ਆਉਣ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਲੜਕੀ ਦੇ ਸਹੁਰਾ ਪਰਿਵਾਰ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ।

ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਹੈ ਕਿ ਉਨ੍ਹਾਂ ਦੀ ਬੇਟੀ ਦੀ ਵਿਧਾਈ ਤੋਂ ਬਾਅਦ ਉਸ ਦੇ ਸਹੁਰੇ ਘਰ ਵਿੱਚ ਰਸਮਾਂ ਚੱਲ ਰਹੀਆਂ ਸਨ ਇਸੇ ਦੌਰਾਨ ਉਨ੍ਹਾਂ ਦੀ ਬੇਟੀ ਦੀ ਨਨਾਣ ਨੇ ਉਨ੍ਹਾਂ ਦੀ ਬੇਟੀ ਕੋਲਡ੍ਰਿੰਕ ਪਿਲਾ ਦਿੱਤੀ ।ਕੋਲਡ ਡਰਿੰਕ ਪੀਣ ਤੋਂ ਬਾਅਦ ਉਨ੍ਹਾਂ ਦੀ ਧੀ ਦੀ ਅਚਾਨਕ ਤਬੀਅਤ ਵਿਗੜਨ ਲੱਗ ਪਈ। ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਮੌਕੇ ਤੇ ਹੀ ਉਸ ਨੇ ਦਮ ਤੋੜ ਦਿੱਤਾ।

ਜਿਸ ਦੇ ਚੱਲਦੇ ਹੁਣ ਮ੍ਰਿਤਕ ਲੜਕੀ ਦੇ ਪਿਤਾ ਦਾ ਕਹਿਣਾ ਹੈ ਕਿ ਲੜਕੀ ਦੇ ਸਹੁਰੇ ਪਰਿਵਾਰ ਵੱਲੋਂ ਵਿਆਹ ਤੋਂ ਪਹਿਲਾਂ ਉਨ੍ਹਾਂ ਦੇ ਕੋਲੋਂ ਦਾਜ ਦੀ ਮੰਗ ਕੀਤੀ ਜਾ ਰਹੀ ਰਹੀ ਸੀ ਤੇ ਉਨ੍ਹਾਂ ਵੱਲੋਂ ਨਕਦੀ ਅਤੇ ਗਹਿਣਿਆਂ ਦੀ ਕੀਤੀ ਗਈ ਸੀ ਉੱਥੇ ਹੀ ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਲੜਕੀ ਦਾ ਵਿਆਹ ਤਲਵਾੜ ਇਲਾਕੇ ਦੇ ਰਹਿਣ ਵਾਲੇ ਇਕ ਲੜਕੇ ਦੇ ਨਾਲ ਹੋਇਆ ਸੀ । ਅਗਲੇ ਦਿਨ ਲੜਕੀ ਦੀ ਤਬੀਅਤ ਖ਼ਰਾਬ ਹੋ ਗਈ ਜਿਸ ਦੇ ਚੱਲਦੇ ਉਨ੍ਹਾਂ ਦੀ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ । ਫਿਲਹਾਲ ਹੁਣ ਪੁਲੀਸ ਵੱਲੋਂ ਮ੍ਰਿਤਕ ਲੜਕੀ ਦੇ ਪੇਕੇ ਪਰਿਵਾਰ ਦੇ ਬਿਆਨਾਂ ਮੁਤਾਬਕ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।




error: Content is protected !!