=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪਿੰਡ ਦੇ ਮੁੰਡਿਆਂ ਨੇ ਪਾਇਆ ਟਾਈਮ, ਦੋਸਤ ਨਾਲ ਗਏ 16 ਸਾਲਾਂ ਮੁੰਡੇ ਦੀ ਹੋਈ ਦਰਦਨਾਕ ਮੌਤ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਹਿੰਦੇ ਹਨ ਜੇਕਰ ਇਸ ਜ਼ਿੰਦਗੀ ਦੇ ਸਫ਼ਰ ਵਿੱਚ ਇੱਕ ਚੰਗਾ ਦੋਸਤ ਮਿਲ ਜਾਵੇ ਤਾਂ ਜ਼ਿੰਦਗੀ ਹੋਰ ਵੀ ਖੂਬਸੂਰਤ ਬਣ ਜਾਂਦੀ ਹੈ । ਦੋਸਤੀ ਦਾ ਰਿਸ਼ਤਾ ਦੁਨੀਆ ਤੇ ਇਕ ਅਜਿਹਾ ਰਿਸ਼ਤਾ ਹੁੰਦਾ ਹੈ ਜੋ ਬੇਸ਼ੱਕ ਖ਼ੂਨ ਦਾ ਨਹੀਂ ਹੁੰਦਾ ਪਰ ਜੇਕਰ ਦਿਲ ਨਾਲ ਨਿਭਾਇਆ ਜਾਵੇ ਤਾਂ ਇਹ ਰਿਸ਼ਤਾ ਕਿਸੇ ਫਰਿਸ਼ਤੇ ਨਾਲੋਂ ਘੱਟ ਸਾਬਤ ਨਹੀਂ ਹੋ ਸਕਦਾ । ਪਰ ਇੱਕ ਦੋਸਤ ਨਾਲ ਘੁੰਮਣ ਫਿਰਨ ਗਏ , ਇਕ ਨੌਜਵਾਨ ਅਜਿਹਾ ਕਾਂਡ ਵਾਪਰਿਆ ਕਿ ਸੋਲ਼ਾਂ ਸਾਲਾ ਮੁੰਡੇ ਦੀ ਮੌਤ ਹੋ ਗਈ । ਦੱਸ ਦੇਈਏ ਕਿ ਨੌਜਵਾਨਾਂ ਵਿਚਾਲੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਸੋਲ਼ਾਂ ਸਾਲਾ ਮੁੰਡੇ ਦੀ ਮੌਤ ਹੋ ਗਈ।

ਜਿਸ ਦੇ ਚਲਦੇ ਪਰਿਵਾਰਕ ਮੈਬਰਾਂ ਦੇ ਵੱਲੋਂ ਗੱਲਬਾਤ ਕਰਦਿਆਂ ਦੱਸਿਆ ਗਿਆ ਉਨ੍ਹਾਂ ਦਾ ਸੋਲ਼ਾਂ ਸਾਲਾ ਮੁੰਡਾ ਆਪਣੇ ਘਰ ਵਿੱਚ ਪਿਤਾ ਨਾਲ ਟੀ ਵੀ ਵੇਖ ਰਿਹਾ ਸੀ, ਇਸੇ ਦੌਰਾਨ ਉਸ ਦਾ ਦੋਸਤ ਆਇਆ ਤੇ ਉਸ ਨੂੰ ਆਪਣੇ ਨਾਲ ਲੈ ਗਿਆ ਤੇ ਕੁਝ ਘਟਿਆ ਘੰਟਿਆ ਬਾਅਦ ਹੀ ਪਤਾ ਚੱਲਿਆ ਕਿ ਉਸ ਦੇ ਮੋਟਰਸਾਈਕਲ ਦੀ ਭੰਨ ਤੋੜ ਕੀਤੀ ਗਈ ਹੈ ਤੇ ਲੜਕੇ ਨੂੰ ਜ਼ਖ਼ਮੀ ਹਾਲਤ ਵਿੱਚ ਐਂਬੂਲੈਂਸ ਰਾਹੀਂ ਸੰਗਰੂਰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ॥ ਪਰ ਜਿੱਥੇ ਉਸਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਸ ਨੂੰ ਪਟਿਆਲਾ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਤਿੰਨ ਦਿਨ ਪਹਿਲਾਂ ਦੀ ਦੱਸੀ ਜਾ ਰਹੀ ਹੈ ਅਤੇ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ, ਜਿਸ ਦੇ ਚਲਦੇ ਪਿੰਡ ਦੇ ਲੋਕਾਂ ਦਾ ਇਸ ਪੂਰੀ ਘਟਨਾ ਨੂੰ ਲੈ ਕੇ ਕਹਿਣਾ ਹੈ ਕਿ ਲੜਾਈ ਆਪਸੀ ਰੰਜਿਸ਼ ਕਰਕੇ ਹੋਈ ਸੀ । ਇਸ ਵਿੱਚ ਤਿੰਨ ਪਿੰਡਾਂ ਦੇ ਨੌਜਵਾਨ ਸ਼ਾਮਲ ਸਨ ਇੰਨਾ ਹੀ ਨਹੀਂ ਸਗੋਂ ਇਨ੍ਹਾਂ ਨੌਜਵਾਨਾਂ ਵੱਲੋਂ ਲੜਾਈ ਦਾ ਸਫ਼ਰ ਤੈਅ ਕੀਤਾ ਗਿਆ ਸੀ ਇਸ ਮਾਮਲੇ ਵਿੱਚ ਪੁਲੀਸ ਨੇ ਤਿੰਨ ਲੋਕਾਂ ਦੀ ਗ੍ਰਿਫ਼ਤਾਰੀ ਕੀਤੀ ਹੈ । ਦੂਜੇ ਪਾਸੇ ਇਸ ਬਾਬਤ ਜਾਣਕਾਰੀ ਦਿੰਦਿਆਂ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ 22 ਬਈ ਆਪਸੀ ਰੰਜਿਸ਼ ਦੇ ਚੱਲਦੇ ਇਹ ਲੜਾਈ ਹੋਈ ਜਿਸ ਵਿਚ ਸੋਲ਼ਾਂ ਸਾਲਾ ਲੜਕੇ ਦੀ ਮੌਤ ਹੋ ਗਈ ।

ਜਿਸ ਤੋਂ ਬਾਅਦ ਪੁਲੀਸ ਨੇ ਧਾਰਾ 302 ਦਰਜ ਕਰਕੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਜਲਦ ਹੀ ਹੋਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ , ਇੰਨਾ ਹੀ ਨਹੀਂ ਸਗੋਂ ਪੁਲੀਸ ਵੱਲੋਂ ਦੋਸ਼ੀਆਂ ਦੀ ਭਾਲ ਲਈ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ ।




error: Content is protected !!