BREAKING NEWS
Search

ਪੀਜ਼ਾ ਵੇਚਣ ਤੋਂ ਪੁਲੀਸ ਅਫਸਰ ਬਣਨ ਦੀ ਪੂਰੀ ਕਹਾਣੀ ਦੇਖੋ ਬਾਇਓਗ੍ਰਾਫੀ (ਵੀਡੀਓ )

ਦੇਖੋ ਪੂਰੀ ਜਾਣਕਾਰੀ ਸੰਦੀਪ ਦੀ ਫੈਮਲੀ ਬਾਰੇ

ਹਿਊਸਟਨ ਸ਼ਹਿਰ ਦੇ ਬੈਰੀ ਸੈਂਟਰ ‘ਚ ਭਾਰਤੀ-ਅਮਰੀਕੀ ਸਿੱਖ ਪੁਲਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਅੰਤਮ ਸੰਸ ਕਾਰ ਤੋਂ ਪਹਿਲਾਂ ਆਖਰੀ ਦਰਸ਼ਨ ਕਰਨ ਲਈ ਹਜ਼ਾਰਾਂ ਦੀ ਗਿਣਤੀ ‘ਚ ਲੋਕ ਪਹੁੰਚੇ। ਆਖਰੀ ਦਰਸ਼ਨ ਤੋਂ ਪਹਿਲਾਂ ਲੋਕਾਂ ਦੀਆਂ ਅੱਖਾਂ ‘ਚ ਹੰਝੂ ਝਲਕ ਪਏ।

ਦੱਸਣਯੋਗ ਹੈ ਕਿ ਇਸ ਮੌਕੇ ਤੇ ਸਭ ਦੀਆਂ ਅੱਖਾਂ ਚ ਅੰਥਰੂ ਆ ਰਹੇ ਸਨ। ਬੈਰੀ ਸੈਂਟਰ ‘ਚ ਹਿਊਸਟਨ ਦੇ ਮੇਅਰ ਅਤੇ ਪੁਲਸ ਫੋਰਸ ਦੇ ਕਈ ਸੀਨੀਅਰ ਅਧਿਕਾਰੀ ਵੀ ਸ਼ਾਮਲ ਰਹੇ। ਬੈਰੀ ਸੈਂਟਰ ਦੇ ਬਾਹਰ ਲਹਿਰੇ ਰਹੇ ਸਵੇਰ ਤੋਂ ਅਮਰੀਕੀ ਝੰਡੇ ਨੂੰ ਸੋਕ ਦੌਰਾਨ ਝੁੱਕਾ ਦਿੱਤਾ ਗਿਆ। ਦੱਸ ਦਈਏ ਕਿ ਆਖਰੀ ਦਰਸ਼ਨਾਂ ‘ਚ ਸ਼ਾਮਲ ਹੋਏ ਲੋਕਾਂ ਨੇ ਨੀਲੇ ਰੰਗ ਦੇ ਕੱਪੜੇ ਪਾਏ ਹੋਏ ਸਨ।

ਆਓ ਦੋਸਤੋ ਅੱਜ ਅਸੀਂ ਤੁਹਾਨੂੰ ਸੰਦੀਪ ਸਿੰਘ ਦੇ ਜੀਵਨ ਬਾਰੇ ਦਸਦੇ ਹਾਂ ਦੇਖੋ ਓਹਨਾ ਦੇ ਜੀਵਨ ਬਾਰੇ ਪੂਰੀ ਬਾਇਓਗ੍ਰਾਫੀ ਇਸ ਵੀਡੀਓ ਵਿਚ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!