ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਇਸ ਸਮੇਂ ਕਿਸਾਨੀ ਸੰਘਰਸ਼ ਨੂੰ ਜਿੱਤਣ ਦੀ ਖੁਸ਼ੀ ਦਾ ਰੰਗ ਵੇਖਿਆ ਜਾ ਰਿਹਾ ਹੈ। ਜਿੱਥੇ ਕਿਸਾਨਾਂ ਵੱਲੋਂ ਮੋਰਚਾ ਫਤਿਹ ਕਰਨ ਤੋਂ ਬਾਅਦ ਆਪਣੇ ਘਰਾਂ ਨੂੰ ਵਾਪਸੀ ਕੀਤੀ ਜਾ ਰਹੀ ਹੈ ਅਤੇ ਹਰ ਜਗ੍ਹਾ ਤੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ। ਉਥੇ ਹੀ ਪੰਜਾਬ ਵਿੱਚ ਇਸ ਸਮੇਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਦੌਰਾਨ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੀ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਉੱਥੇ ਹੀ ਆਏ ਦਿਨ ਵਾਪਰਨ ਵਾਲੀਆ ਲੁੱਟ-ਖੋਹ, ਚੋਰੀ ਠੱਗੀ ਅਤੇ ਅਗਵਾ ਕਰਨ ਵਰਗੀਆਂ ਘਟਨਾਵਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਲੋਕਾਂ ਵਿਚ ਡਰ ਪੈਦਾ ਕਰ ਰਿਹਾ ਹੈ। ਆਏ ਦਿਨ ਹੀ ਮਾਸੂਮ ਬੱਚਿਆਂ ਨਾਲ ਵਾਪਰਨ ਵਾਲੇ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆਉਣ ਤੇ ਬਹੁਤ ਸਾਰੇ ਮਾਪਿਆਂ ਦੇ ਦਿਲ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਪੈਦਾ ਹੋ ਰਿਹਾ ਹੈ। ਹੁਣ ਪੁਲਸ ਵੱਲੋਂ ਦਿਖਾਈ ਫੁਰਤੀ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ ਜਿਥੇ ਕੁਝ ਹੀ ਸਮੇਂ ਵਿੱਚ ਇਹ ਕੰਮ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਚੰਡੀਗੜ ਤੋਂ ਸਾਹਮਣੇ ਆਈ ਹੈ ਜਿੱਥੇ ਬੀਤੇ ਦਿਨੀਂ ਇੱਕ ਬੱਚੇ ਦੇ ਲਾਪਤਾ ਹੋਣ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ,ਤੇ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਬੱਚੇ ਨੂੰ ਲੱਭ ਲਿਆ ਗਿਆ ਹੈ। ਪੁਲੀਸ ਵੱਲੋਂ ਵਰਤੀ ਗਈ ਇਸ ਇਨੀ ਜਿਆਦਾ ਫੁਰਤੀ ਦੀਆ ਤਸਵੀਰਾ ਸੋਸ਼ਲ ਮੀਡੀਆ ਤੇ ਵੀ ਕਾਫੀ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਹਰ ਇਨਸਾਨ ਭਾਵੁਕ ਹੋ ਰਿਹਾ ਹੈ। ਜਿੱਥੇ ਪੁਲਿਸ ਵੱਲੋਂ ਬੱਚਾ ਉਸ ਦੇ ਪਿਤਾ ਦੇ ਹਵਾਲੇ ਕੀਤਾ ਗਿਆ ਹੈ ਉਥੇ ਹੀ ਪਿਤਾ ਦੇ ਭਾਵਕ ਹੋਣ ਤੋਂ ਬਾਅਦ ਉਸ ਦੀਆਂ ਅੱਖਾਂ ਵਿਚੋਂ ਛਲਕ ਰਹੇ ਹੰਝੂ ਰੁਕ ਨਹੀਂ ਰਹੇ ਹਨ।

ਜਿੱਥੇ ਪਿਤਾ ਵੱਲੋਂ ਆਪਣੇ ਬੱਚੇ ਨੂੰ ਗੋਦੀ ਵਿੱਚ ਲਿਆ ਹੋਇਆ ਹੈ। ਇਹ ਸਫ਼ਲਤਾ ਹਾਸਲ ਕੀਤੀ ਹੈ, ਏ ਐਸ ਆਈ ਦਰਸ਼ਨ ਕੌਰ ਅਤੇ ਪੀ ਐੱਸ ਸੈਕਟਰ-36 ਵੱਲੋਂ , ਜਿਹਨਾਂ ਵਲੋ ਕੁਝ ਹੀ ਸਮੇਂ ਵਿੱਚ ਲਾਪਤਾ ਹੋਏ ਬੱਚੇ ਦੀ ਖੋਜ ਕਰ ਲਈ ਗਈ। ਜਿੱਥੇ ਉਨ੍ਹਾਂ ਵੱਲੋਂ ਬੱਚਾ ਮਾਪਿਆਂ ਦੇ ਹਵਾਲੇ ਕੀਤਾ ਗਿਆ ਉਥੇ ਹੀ ਪਿਤਾ ਵੱਲੋਂ ਆਪਣੇ ਜਿਗਰ ਦੇ ਟੁਕੜੇ ਨੂੰ ਵਾਪਸ ਮਿਲਣ ਦੀ ਖੁਸ਼ੀ ਵਿੱਚ ਅੱਖਾਂ ਵਿੱਚੋਂ ਹੰਝੂ ਵਹਿਣੇ ਸ਼ੁਰੂ ਹੋ ਗਏ।


ਤਾਜਾ ਜਾਣਕਾਰੀ
ਪੁਲਸ ਨੇ ਦਿਖਾਈ ਅਜਿਹੀ ਫੁਰਤੀ ਕੇ ਸਾਰੇ ਪਾਸੇ ਹੋ ਗਈ ਚਰਚਾ – ਕੁਝ ਹੀ ਸਮੇਂ ਚ ਕੀਤਾ ਇਹ ਕੰਮ
ByadminDecember 13, 2021Comments Off on ਪੁਲਸ ਨੇ ਦਿਖਾਈ ਅਜਿਹੀ ਫੁਰਤੀ ਕੇ ਸਾਰੇ ਪਾਸੇ ਹੋ ਗਈ ਚਰਚਾ – ਕੁਝ ਹੀ ਸਮੇਂ ਚ ਕੀਤਾ ਇਹ ਕੰਮ
Previous Postਪੰਜਾਬ ਚ ਇਥੇ ਹਾਈਵੇ ਤੇ ਇਸ ਕਾਰਨ ਕਰਕੇ ਵਾਪਰਿਆ ਭਿਆਨਕ ਸੜਕ ਹਾਦਸਾ
Next PostLPG ਸਲੰਡਰ ਵਰਤਣ ਵਾਲਿਆਂ ਲਈ ਆਈ ਜਰੂਰੀ ਖਬਰ – ਸਰਕਾਰ ਨੇ ਸ਼ੁਰੂ ਕਰਤਾ ਇਹ ਕੰਮ